ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਨੇ ਆਪਣੇ 18ਵੇਂ ਸਥਾਪਨਾ ਦਿਵਸ ‘ਤੇ 18 ਕਰੋੜ ਰੁਪਏ ਦੀ ਸਕਾਲਰਸ਼ਿਪ ਦੀ ਘੋਸ਼ਣਾ ਕੀਤੀ
ਚੰਡੀਗੜ੍ਹ ਅਤੇ ਆਰੀਅਨਜ਼ ਕੈਂਪਸ ਵਿੱਚ ਇਸ ਦਿਨ ਨੂੰ ਮਨਾਉਣ ਲਈ ਵੱਖ–ਵੱਖ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਮੋਹਾਲੀ, 8 ਜੂਨ ,ਬੋਲੇ ਪੰਜਾਬ ਬਿਓਰੋ: ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਨ ਨੇ ਅੱਜ 18ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ‘ਤੇ ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਦੁਆਰਾ ਆਰੀਅਨਜ਼ ਦੇ ਵੱਖ-ਵੱਖ […]
Continue Reading