ਚਰਨਜੀਤ ਸਿੰਘ ਚੰਨੀ ਦੀ ਜਿੱਤ ਪੱਕੀ

ਜਲੰਧਰ, 4 ਜੂਨ,ਬੋਲੇ ਪੰਜਾਬ ਬਿਓਰੋ:ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਇਸ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਵੋਟਾਂ ਦੀ ਗਿਣਤੀ ਦੌਰਾਨ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਜਿੱਤ ਲਗਭਗ ਤੈਅ ਹੈ। ਹੁਣ ਤੱਕ ਚੰਨੀ ਪਹਿਲੇ ਸਥਾਨ […]

Continue Reading

ਮੰਡੀ ‘ਚ ਰਹਿ ਕੇ ਹੀ ਲੋਕਾਂ ਦੀ ਸੇਵਾ ਕਰਾਂਗੀ : ਕੰਗਨਾ ਰਣੌਤ

ਮੰਡੀ, 4 ਜੂਨ, ਬੋਲੇ ਪੰਜਾਬ ਬਿਓਰੋ:ਹਿਮਾਚਲ ਦੇ ਮੰਡੀ ਤੋਂ ਜਿੱਤ ਵੱਲ ਅੱਗੇ ਵੱਧ ਰਹੀ ਕੰਗਨਾ ਰਣੌਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੰਗਨਾ ਦੇ ਕਿਹਾ ਹੈ ਕਿ ਉਹਨਾਂ ਨੂੰ ਜੋ ਲੀਡ ਮਿਲ ਰਹੀ ਹੈ ਉਹ ਬੀਜੇਪੀ ਦੀ ਲੀਡ ਹੈ। ਉਹਨਾਂ ਕਿਹਾ ਮੰਡੀ ਦੀ ਜਨਤਾ ਨੇ ਉਹਨਾਂ ਦਾ ਸਨਮਾਨ ਕੀਤਾ ਹੈ। ਕੰਗਨਾ ਨੇ ਕਿਹਾ ਕਿ ਉਹ […]

Continue Reading

ਸਾਬਕਾ ਸੀਐੱਮ ਚਰਨਜੀਤ ਚੰਨੀ ਦੀ ਲੀਡ ਇੱਕ ਲੱਖ ਤੋਂ ਟੱਪੀ

ਜਲੰਧਰ, 4 ਜੂਨ,ਬੋਲੇ ਪੰਜਾਬ ਬਿਓਰੋ:ਜਲੰਧਰ ਲੋਕ ਸਭਾ ਤੋਂ ਜਿਸ ਤਰਾਂ ਦੇ ਕਿਆਸ ਲਗਾਏ ਜਾ ਰਹੇ ਸਨ ਬਿਲਕੁਲ ਉਸੇ ਤਰਾਂ ਹੁੰਦਾ ਦਿਖਾਈ ਦੇ ਰਿਹਾ ਹੈ। ਚੰਨੀ ਇੱਕ ਲੱਖ ਤੋਂ ਉੱਤੇ ਦੀ ਵੱਡੀ ਲੀਡ ਨਾਲ ਜਿੱਤ ਵੱਲ ਵਧਦੇ ਹੋਏ ਨਜਰ ਆ ਰਹੇ ਹਨ। ਐਨੀ ਵੱਡੀ ਲੀਡ ਨਾਲ ਚੰਨੀ ਦੀ ਜਿੱਤ ਬਿਲਕੁਲ ਤਹਿ ਮੰਨੀ ਜਾ ਰਹੀ ਹੈ। ਕੋਈ […]

Continue Reading

ਪਟਿਆਲਾ ਤੋਂ ਪ੍ਰਨੀਤ ਕੌਰ ਅੱਗੇ

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਓਰੋ:ਪਟਿਆਲਾ ਸੀਟ ਤੋਂ ਭਾਜਪਾ ਦੀ ਪ੍ਰਨੀਤ ਕੌਰ ਅੱਗੇ ਚੱਲ ਰਹੀ ਹੈ। ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ।

Continue Reading

31000 ਵੋਟਾਂ ‘ਤੇ ਚੰਨੀ ਅੱਗੇ

ਜਲੰਧਰ, 4 ਜੂਨ ,ਬੋਲੇ ਪੰਜਾਬ ਬਿਓਰੋ: ਚਰਨਜੀਤ ਚੰਨੀ ਜਲੰਧਰ ਤੋਂ ਵੱਡੀ ਲੀਡ ਹਾਸਲ ਕਰਦੇ ਹੋਏ ਨਜਰ ਆ ਰਹੇ ਨੇ। ਚੰਨੀ ਦੀ ਲੀਡ ਲਗਾਤਾਰ ਵੱਧ ਰਹੀ ਹੈ। ਜਿਵੇ ਜਿਹੇ ਇਸ ਵਿਚ ਵਾਧਾ ਹੋ ਰਿਹਾ ਹੈ ਵਿਰੋਧੀ ਉਮੀਦਵਾਰ ਲਈ ਚੰਨੀ ਨੂੰ ਪਛਾੜਨਾ ਹੋਰ ਮੁਸ਼ਕਿਲ ਹੋ ਜਾਵੇਗਾ।

Continue Reading

ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅੱਗੇ

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਓਰੋ:ਹੈਰਾਨ ਕਰਨ ਵਾਲਾ ਰੁਝਾਨ ਖਡੂਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ। ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਇੱਥੋਂ ਅਗਵਾਈ ਕਰ ਰਹੇ ਹਨ। ਮਿਲੇ ਰੁਝਾਨਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਅੱਗੇ ਹਨ। ਉਥੇ ਹੀ ਚਡੀਗੜ੍ਹ ਵਿਚ ਕਾਂਗਰਸ ਗਠਜੋੜ ਅੱਗੇ ਨਜ਼ਰ ਆ ਰਿਹਾ ਹੈ।

Continue Reading

ਲੋਕ ਸਭਾ ਚੋਣ ਨਤੀਜਿਆਂ ਦੇ ਦਿਨ ਸ਼ੇਅਰ ਬਾਜ਼ਾਰ ‘ਚ ਗਿਰਾਵਟ

ਨਵੀਂ ਦਿੱਲੀ, 4 ਜੂਨ, ਬੋਲੇ ਪੰਜਾਬ ਬਿਓਰੋ:ਅੱਜ ਯਾਨੀ 4 ਜੂਨ ਲੋਕ ਸਭਾ ਚੋਣ ਨਤੀਜਿਆਂ ਦੇ ਦਿਨ ਸ਼ੇਅਰ ਬਾਜ਼ਾਰ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੈਂਸੈਕਸ ਕਰੀਬ 2000 ਅੰਕਾਂ ਦੀ ਗਿਰਾਵਟ ਨਾਲ 74,400 ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ ‘ਚ 600 ਅੰਕਾਂ ਦੀ ਗਿਰਾਵਟ ਦੇ ਨਾਲ ਇਹ 22,650 ਦੇ ਪੱਧਰ […]

Continue Reading

ਸਹੁਰੇ ਘਰ ਆਏ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸ੍ਰੀ ਆਨੰਦਪੁਰ ਸਾਹਿਬ 4 ਜੂਨ, ਬੋਲੇ ਪੰਜਾਬ ਬਿਉਰੋ: ਦੇਰ ਸ਼ਾਮ ਸ੍ਰੀ ਅਨੰਦਪੁਰ ਸਾਹਿਬ ਦੇ ਚੋਈ ਬਾਜ਼ਾਰ ਵਿਖੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਮਾਣਕੂ ਮਾਜਰਾ, ਥਾਣਾ ਨੂਰਪੁਰ ਬੇਦੀ, ਜੋ ਕਿ ਆਪਣੇ ਸਹੁਰੇ ਘਰ ਵਿਖੇ ਚੋਈ ਬਾਜ਼ਾਰ ਸ਼੍ਰੀ ਅਨੰਦਪੁਰ ਸਾਹਿਬ […]

Continue Reading

ਵਾਰਾਣਸੀ ਵਿੱਚ ਪੀਐਮ ਮੋਦੀ ਪਿੱਛੇ

ਨਵੀਂ ਦਿੱਲੀ, 4 ਜੂਨ, ਬੋਲੇ ਪੰਜਾਬ ਬਿਓਰੋ:ਹੁਣ ਤੱਕ ਦੇ ਰੁਝਾਨਾਂ ‘ਚ ਵਾਰਾਣਸੀ ਵਿੱਚ ਪੀਐਮ ਮੋਦੀ, ਅਮੇਠੀ ਵਿੱਚ ਸਮ੍ਰਿਤੀ ਇਰਾਨੀ ਅਤੇ ਸੁਲਤਾਪੁਰ ਵਿੱਚ ਮੇਨਕਾ ਗਾਂਧੀ ਪਿੱਛੇ ਚੱਲ ਰਹੇ ਹਨ।

Continue Reading

ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦੀ ਗਿਣਤੀ ਦੌਰਾਨ ਜਾਂ ਬਾਅਦ ਵਿੱਚ ਹਿੰਸਾ ਦਾ ਡਰ, 7 ਰਾਜਾਂ ਵਿੱਚ ਕੇਂਦਰੀ ਬਲ ਤਾਇਨਾਤ

ਨਵੀਂ ਦਿੱਲੀ, 4 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਲਈ ਅੱਜ ਵੋਟਾਂ ਦੀ ਗਿਣਤੀ ਜਾਰੀ ਹੈ। ਚੋਣ ਕਮਿਸ਼ਨ ਨੂੰ ਗਿਣਤੀ ਦੌਰਾਨ ਜਾਂ ਬਾਅਦ ਵਿੱਚ ਹਿੰਸਾ ਦਾ ਡਰ ਹੈ। ਇਸ ਕਾਰਨ ਕਮਿਸ਼ਨ ਨੇ 7 ਰਾਜਾਂ ਵਿੱਚ ਕੇਂਦਰੀ ਬਲ ਤਾਇਨਾਤ ਕੀਤਾ ਹੈ। ਇਹ ਪਹਿਲੀ ਵਾਰ ਹੈ ਕਿ ਚੋਣ ਜ਼ਾਬਤਾ ਹਟਾਉਣ ਤੋਂ ਬਾਅਦ ਚੋਣ ਕਮਿਸ਼ਨ ਨੇ 7 ਰਾਜਾਂ […]

Continue Reading