ਲੋਕ ਸਭਾ ਚੋਣਾਂ : ਪੰਜਾਬ ‘ਚ ਵੋਟਾਂ ਗਿਣਤੀ ਜਾਰੀ

ਜਲੰਧਰ, 4 ਜੂਨ,ਬੋਲੇ ਪੰਜਾਬ ਬਿਓਰੋ:ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਪਹਿਲੇ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲਾ ਰੁਝਾਨ ਥੋੜ੍ਹੀ ਦੇਰ ‘ਚ ਆ ਜਾਵੇਗਾ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।ਦੱਸ ਦੇਈਏ ਕਿ ਇਸ ਵਾਰ ਇਸ ਸੀਟ ‘ਤੇ 59.07 […]

Continue Reading

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਊਰੋ :ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ ਮੰਗਲਵਾਰ ਨੂੰ ਸਖ਼ਤ ਸੁਰੱਖਿਆ ਵਿਚਕਾਰ 117 ਕੇਂਦਰਾਂ ‘ਤੇ ਹੋਵੇਗੀ। ਪੋਸਟਲ ਬੈਲਟ ਸਭ ਤੋਂ ਪਹਿਲਾਂ ਸਵੇਰੇ 8 ਵਜੇ ਖੋਲ੍ਹੇ ਜਾਣਗੇ। ਇਸ ਤੋਂ ਬਾਅਦ ਈਵੀਐਮ ਖੁੱਲ੍ਹਣਗੀਆਂ। ਸਵੇਰੇ 9:30 ਵਜੇ ਤੋਂ ਸਾਰੀਆਂ 13 ਸੀਟਾਂ ‘ਤੇ 328 ਉਮੀਦਵਾਰਾਂ ਨੂੰ ਮਿਲੀਆਂ ਵੋਟਾਂ ਦੇ […]

Continue Reading

ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ

ਨਵੀਂ ਦਿੱਲੀ, 3 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਲਈ ਅੱਜ ਮੰਗਲਵਾਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੱਥੇ ਰਿਕਾਰਡ ਤੀਜੀ ਵਾਰ ਵੱਡੇ ਫਤਵੇ ਨਾਲ ਸੱਤਾ ਵਿਚ ਵਾਪਸੀ ’ਤੇ ਨਜ਼ਰਾਂ ਟਿਕਾਈ ਬੈਠੇ ਹਨ, ਉਥੇ ਕਾਂਗਰਸ ਸਣੇ ਵਿਰੋਧੀ ਧਿਰਾਂ ਦੀ ਸ਼ਮੂਲੀਅਤ ਵਾਲਾ ਇੰਡੀਆ ਗੱਠਜੋੜ ਅੱਜ ਕਿਸੇ ਵੱਡੇ ਉਲਟ ਫੇਰ ਦੀ ਆਸ ਵਿਚ ਹੈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 649

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-06-2024 ਅੰਗ 649 Sachkand Sri Darbar Sahib, Amritsar Vikhe hoiya Amrit vele da Hukamnama: Ang 649, 04-06-24 ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ […]

Continue Reading

ਸਖ਼ਤ ਸੁਰੱਖਿਆ ਹੇਠ ਰੱਖੀਆਂ EVM ਮਸ਼ੀਨਾਂ, ਭਲ਼ਕੇ ਸਵੇਰੇ 8 ਵਜੇ ਸ਼ੁਰੂ ਹੋਵੇਗੀ ਗਿਣਤੀ

ਚੰਡੀਗੜ੍ਹ, 3 ਜੂਨ ,ਬੋਲੇ ਪੰਜਾਬ ਬਿਓਰੋ:- ਚੰਡੀਗੜ੍ਹ ਦੇ ਸੈਕਟਰ 26 ਦੇ ਇੰਜਨੀਅਰਿੰਗ ਐਂਡ ਟੈਕਨਾਲੋਜੀ ਕਾਲਜ ਵਿਚ ਬਣੇ ਸਟਰਾਂਗ ਰੂਮ ਵਿਚ EVM ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਹੇਠ ਰੱਖਿਆ ਗਿਆ ਹੈਂ। ਇਹਨਾਂ ਮਸ਼ੀਨਾਂ ਨੂੰ ਭਲ਼ਕੇ ਸਵੇਰੇ ਵੋਟਾਂ ਦੀ ਗਿਣਤੀ ਲਈ ਖੋਲਿਆ ਜਾਵੇਗਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਦੁਪਹਿਰ 2 ਵਜੇ ਤੱਕ ਨਤੀਜੇ […]

Continue Reading

ਮੁੰਬਈ ਲੜੀਵਾਰ ਬੰਬ ਧਮਾਕਿਆਂ ਦਾ ਦੋਸ਼ੀ ਜੇਲ੍ਹ ‘ਚ ਕੁੱਟ-ਕੁੱਟ ਮਾਰਤਾ

ਮੁੰਬਈ, 3 ਜੂਨ, ਬੋਲੇ ਪੰਜਾਬ ਬਿਓਰੋ:1993 ਦੇ ਮੁੰਬਈ ਲੜੀਵਾਰ ਬੰਬ ਧਮਾਕਿਆਂ ਦੇ ਇੱਕ ਦੋਸ਼ੀ ਨੂੰ ਕੋਲਹਾਪੁਰ ਦੀ ਕਲੰਬਾ ਜੇਲ੍ਹ ਵਿੱਚ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ 59 ਸਾਲਾ ਮੁਹੰਮਦ ਅਲੀ ਖਾਨ ਉਰਫ਼ ਮੁੰਨਾ ਨੂੰ ਪੰਜ ਕੈਦੀਆਂ ਨੇ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ […]

Continue Reading

ਚਲਾਣ ਪੇਸ਼ ਕਰਨ ਦੇ ਇਵਜ਼ ‘ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ.ਖਿਲਾਫ਼ ਪਰਚਾ ਦਰਜ

ਚੰਡੀਗੜ੍ਹ, 3 ਜੂਨ, ਬੋਲੇ ਪੰਜਾਬ ਬਿਓਰੋ: – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ […]

Continue Reading

ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਸਬੰਧੀ 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਅਰੰਭ

ਅੰਮ੍ਰਿਤਸਰ, 03 ਜੂਨ,ਬੋਲੇ ਪੰਜਾਬ ਬਿਓਰੋ: ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੀ 40ਵੀਂ ਸਾਲਾਨਾ ਯਾਦ ਦੇ ਸਬੰਧ ਵਿੱਚ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ […]

Continue Reading

ਕਾਂਗਰਸ ਨੇ ਕਿਹਾ ਭਰੋਸੇ ਦੇ ਕਾਬਲ ਨਹੀਂ ਰਿਹਾ ਚੋਣ ਕਮਿਸ਼ਨ, ਭਾਜਪਾ ਨੇ ਕਿਹਾ ਕਿ ਹਾਰ ਦੇਖ ਕਾਂਗਰਸ ਨੇ ਰਚੀ ਨਵੀਂ ਕਹਾਣੀ

ਨਵੀਂ ਦਿੱਲੀ, 03 ਜੂਨ ,ਬੋਲੇ ਪੰਜਾਬ ਬਿਓਰੋ:ਕਾਂਗਰਸ ਨੇ ਵੋਟਿੰਗ ਪੂਰੀ ਹੋਣ ਤੋਂ ਬਾਅਦ ਚੋਣ ਕਮਿਸ਼ਨ ‘ਤੇ ਸਵਾਲ ਖੜ੍ਹੇ ਕੀਤੇ ਹਨ, ਜਿਸ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪਲਟਵਾਰ ਕੀਤਾ ਹੈ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਐਤਵਾਰ ਨੂੰ ਚੋਣ ਕਮਿਸ਼ਨ ਦੇ ਕੰਮਕਾਜ ‘ਤੇ ਸਵਾਲ ਖੜ੍ਹੇ ਕੀਤੇ ਸਨ, ਜਿਸਦੇ ਜਵਾਬ ‘ਚ ਸੋਮਵਾਰ ਨੂੰ ਭਾਜਪਾ […]

Continue Reading

ਘੱਲੂਘਾਰੇ ਦੇ ਜ਼ਖਮ ਹਮੇਸ਼ਾ ਸਿੱਖਾਂ ਦੇ ਮਨਾਂ ‘ਚ ਹਰੇ ਰਹਿਣਗੇ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 03 ਜੂਨ ,ਬੋਲੇ ਪੰਜਾਬ ਬਿਓਰੋ: ਸ੍ਰੀ ਦਰਬਾਰ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਪਹੁੰਚੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਐਸਜੀਪੀਸੀ ਤੇ ਸੰਗਤਾਂ ਦੇ ਸਹਿਯੋਗ ਨਾਲ 40ਵਾਂ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ। ਉਹ ਕਿਹਾ ਕਿ ਭਾਵੇਂ 40 […]

Continue Reading