ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦਾ ਵਿਰੋਧ

ਚੰਡੀਗੜ੍ਹ, 16 ਮਈ,ਬੋਲੇ ਪੰਜਾਬ ਬਿਓਰੋ:ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਚੋਣ ਪ੍ਰਚਾਰ ਵਿੱਚ ਪਹੁੰਚੇ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ। ਇਸ ਦੌਰਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਹੋਈ। ਇੱਥੇ ਕਿਸਾਨਾਂ ਨੇ ਵਿਰੋਧ ਜਿਤਾਉਂਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਤਾ […]

Continue Reading

ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 16 ਮਈ, ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਦੀ ਸ਼ਾਂਤੀ […]

Continue Reading

ਅਸਮਾਨੀ ਬਿਜਲੀ ਡਿੱਗਣ ਕਾਰਨ 11 ਲੋਕਾਂ ਦੀ ਮੌਤ

ਕੋਲਕਾਤਾ, 16 ਮਈ,ਬੋਲੇ ਪੰਜਾਬ ਬਿਓਰੋ:ਪੱਛਮੀ ਬੰਗਾਲ ਦੇ ਮਾਲਦਾ ‘ਚ ਅੱਜ ਵੀਰਵਾਰ ਨੂੰ ਵੱਖ-ਵੱਖ ਥਾਵਾਂ ‘ਤੇ ਅਸਮਾਨੀ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ‘ਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਜ਼ਖਮੀ ਵੀ ਹੋਏ ਹਨ। ਪੁਲਸ ਮੁਤਾਬਕ ਮਰਨ ਵਾਲਿਆਂ ‘ਚ ਦੋ ਨਾਬਾਲਗ ਵੀ ਸ਼ਾਮਲ ਹਨ। ਦੋਵੇਂ ਮਾਨਿਕਚੱਕ ਥਾਣਾ ਖੇਤਰ ਦੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ,ਬਾਜਵਾ ‘ਤੇ ਲਾਏ ਨਿਸ਼ਾਨੇ

ਗੁਰਦਾਸਪੁਰ 16 ਮਈ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ੈਰੀ ਕਲਸੀ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਇੱਥੇ ਪ੍ਰਤਾਪ ਬਾਜਵਾ ਦੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ […]

Continue Reading

ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ

ਸ੍ਰੀ ਆਨੰਦਪੁਰ ਸਾਹਿਬ ਵਿੱਚ ਟੂਰਿਸਮ ਸਰਕਟ ਬਣਾਇਆ ਜਾਵੇਗਾ: ਡਾ. ਸੁਭਾਸ਼ ਸ਼ਰਮਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਮਈ,ਬੋਲੇ ਪੰਜਾਬ ਬਿਓਰੋ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸਨਾਤਨ ਧਰਮ ਦਾ ਦੁਸ਼ਮਣ ਦੱਸਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਨੇ ਹਮੇਸ਼ਾ ਹੀ ਸਨਾਤਨ ਧਰਮ ਦਾ ਵਿਰੋਧ ਕੀਤਾ ਹੈ, […]

Continue Reading

ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ

-ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ 750 ਕਰੋੜ ਰੁਪਏ ਦੀ ਇਸ਼ਤਿਹਾਰੀ ਰਾਸ਼ੀ ਵਿੱਚੋਂ ਰਾਜਿੰਦਰਾ ਹਸਪਤਾਲ ਨੂੰ ਦੇਣ ਸੁਪਰ ਸਪੈਸ਼ਲ ਡਾਕਟਰਪਟਿਆਲਾ 16 ਮਈ ,ਬੋਲੇ ਪੰਜਾਬ ਬਿਓਰੋ:ਪਟਿਆਲਾ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਵੀਰਵਾਰ ਨੂੰ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਆਨੰਦ ਨਗਰ ਇਲਾਕੇ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ […]

Continue Reading

ਸ਼੍ਰੀ ਅਨੰਦਪੁਰ ਸਾਹਿਬ ਤੋਂ ਵਿਰੋਧੀ ਧਿਰਾਂ ਨੇ ਹਮੇਸ਼ਾ ਭਗੌੜੇ ਸੰਸਦ ਮੈਂਬਰ ਲੋਕਸਭਾ ਵਿਚ ਭੇਜੇ : ਡਾ ਸੁਭਾਸ਼ ਸ਼ਰਮਾ

ਮੋਹਾਲੀ, 16 ਮਈ ,ਬੋਲੇ ਪੰਜਾਬ ਬਿਓਰੋ:- ਸ਼੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀਯ ਜਨਤਾ ਪਾਰਟੀ ਦੇ ਉਮੀਦਵਾਰ ਡਾ ਸੁਭਾਸ਼ ਸ਼ਰਮਾ ਵਲੋਂ ਅੱਜ ਖਰੜ-ਮੋਹਾਲੀ ਦੇ ਵੱਖੋਂ ਵੱਖ ਇਲਾਕਿਆਂ ਵਿਚ ਚੌਣ ਮੀਟਿੰਗਾਂ ਕਰਦਿਆਂ ਆਪਣੇ ਚੌਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ਪਹੁੰਚੇ ਲੋਕਾਂ ਦੇ ਭਾਰੀ ਇਕੱਠ ਨਾਲ ਇਹ ਚੌਣ ਮੀਟਿੰਗਾਂ ਨੇ ਰੈਲੀਆਂ ਦਾ ਰੂਪ ਧਾਰ ਲਿਆ। ਇਸ ਮੌਕੇ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸਾਰੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਵੋਟਰਾਂ ਤੋਂ ਲਏ ਜਾਣਗੇ ਸੁਝਾਅ ਅਤੇ ਫੀਡਬੈਕ: ਮੁੱਖ ਚੋਣ ਅਧਿਕਾਰੀ ਲੋਕਾਂ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਚੰਡੀਗੜ੍ਹ, 16 ਮਈ ,ਬੋਲੇ ਪੰਜਾਬ ਬਿਓਰੋ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਨਾਜ਼ਾਇਜ਼ ਸ਼ਰਾਬ, ਨਕਦੀ, ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਹੋਰ ਗੈਰ-ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ ਫਲਾਇੰਗ ਸਕੁਐਡਜ਼, ਆਬਕਾਰੀ ਟੀਮਾਂ ਦਾ ਗਠਨ ਅਤੇ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ਦੇ ਨਿਰਦੇਸ਼ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਠੋਸ ਯੋਜਨਾ ਤਿਆਰ ਕਰਨ ਲਈ ਕਿਹਾ […]

Continue Reading

ਰਵੀਕਰਨ ਸਿੰਘ ਕਾਹਲੋਂ ਭਾਜਪਾ ‘ਚ ਸ਼ਾਮਲ ਹੋਏ,ਸੁਖਬੀਰ ‘ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ, 16 ਮਈ,ਬੋਲੇ ਪੰਜਾਬ ਬਿਓਰੋ:ਅਕਾਲੀ ਦਲ ਦੇ ਨੇਤਾ ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਚ ਹੋਈ ਇਸ ਸ਼ਮੂਲੀਅਤ ਵਿਚ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਆਗੂ ਪਰਮਿੰਦਰ ਸਿੰਘ, ਮਨਜਿੰਦਰ ਸਿੰਘ ਸਿਰਸਾ ਤੇ ਹੋਰ ਮੌਜੂਦ ਸਨ। ਕਿਹਾ ਜਾ ਰਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਰਵੀ ਕਾਹਲੋਂ ਅਕਾਲੀ […]

Continue Reading