ਮੋਹਾਲੀ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਲੰਡਾ ਤੇ ਗੁਰਦੇਵ ਜੱਸਲ ਦੇ ਦੋ ਸਾਥੀ 7 ਹਥਿਆਰਾਂ ਸਮੇਤ ਕਾਬੂ

ਚੰਡੀਗੜ੍ਹ, 16 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ SAS ਨਗਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਮਰੀਕਾ ਸਥਿਤ ਗੁਰਦੇਵ ਸਿੰਘ ਉਰਫ ਜੱਸਲ ਦੇ ਦੋ ਸਾਥੀਆਂ (ਅਜੈਪਾਲ ਅਤੇ ਸ਼ਰਨ ਉਰਫ ਸੰਨੀ) ਨੂੰ ਗ੍ਰਿਫਤਾਰ ਕੀਤਾ ਹੈ। ਸੰਨੀ ਲੰਡਾ ਗੈਂਗ ਦਾ […]

Continue Reading

ਫੋਰਟਿਸ ਮੋਹਾਲੀ ਦੇ ਡਾਕਟਰਾਂ ਨੇ ਹਾਰਟ ਫੇਲ੍ਹ ਵਿਅਕਤੀ ਨੂੰ ਦਿੱਤੀ ਨਵੀਂ ਜ਼ਿੰਦਗੀ,ਆਈਏਬੀਪੀ ਡਿਵਾਇਸ ਪਾਈ

ਮੋਹਾਲੀ, 16 ਮਈ, ਬੋਲੇ ਪੰਜਾਬ ਬਿਓਰੋ: ਫੋਰਟਿਸ ਹਸਪਤਾਲ, ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਨੇ ਈਸੀਐਮਓ (ਐਕਸਟਰਾਕੋਰਪੋਰੀਅਲ ਮੇਮਬ੍ਰੇਨ ਆਕਸੀਜਨੇਸ਼ਨ) ਦੀ ਅਤਿ ਆਧੁਨਿਕ ਤਕਨੀਕ ਰਾਹੀਂ ਵਾਲਵੂਲਰ ਹਾਰਟ ਡਿਜ਼ੀਜ਼ (ਦਿਲ ਦੇ ਵਾਲਵ ਖਰਾਬ ਜਾਂ ਬਿਮਾਰ) ਤੋਂ ਪੀੜਤ 35 ਸਾਲਾ ਵਿਅਕਤੀ ਦੀ ਜਾਨ ਬਚਾਈ। ਈਸੀਐਮਓ ਐਕਸਟਰਾਕੋਰਪੋਰੀਅਲ ਲਾਈਫ ਸਪੋਰਟ ਦਾ ਇੱਕ ਰੂਪ ਹੈ, ਜੋ ਉਹਨਾਂ ਵਿਅਕਤੀਆਂ ਨੂੰ ਲੰਬੇ ਸਮੇਂ ਲਈ ਕਾਰਡੀਅਕ […]

Continue Reading

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਝੂਠੀ ਵੀਡੀਓ ਬਣਾ ਕੇ ਵਾਇਰਲ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਮਾਨਸਾ, 16 ਮਈ,ਬੋਲੇ ਪੰਜਾਬ ਬਿਓਰੋ:‌‌ਸੀਪੀਆਈ (ਐਮ ਐਲ), ਆਲ ਇੰਡੀਆ ਕਿਸਾਨ ਮਹਾਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ ਬਾਰੇ ਸੋਸ਼ਲ ਮੀਡੀਆ ‘ਤੇ ਇਕ ਝੂਠੀ ਤੇ ਕਿਰਦਾਰਕੁਸ਼ੀ ਕਰਦੀ ਵੀਡੀਓ ਵਾਇਰਲ ਕਰਨ ਵਾਲੇ ਬੀਜੇਪੀ ਆਈਟੀ ਸੈਲ ਦੇ ਜ਼ਿਲਾ ਇੰਚਾਰਜ ਖਿਲਾਫ ਮਾਨਸਾ ਪੁਲਸ ਨੇ ਫੌਜਦਾਰੀ ਕੇਸ ਦਰਜ ਕਰ ਲਿਆ ਹੈ।ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਸੀਨੀਅਰ […]

Continue Reading

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਵੜਿੰਗ ਭਾਜਪਾ ‘ਚ ਸ਼ਾਮਲ

ਲੁਧਿਆਣਾ, 16 ਮਈ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਚ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਵੱਡੇ ਆਗੂ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹਮਾਇਤ ਦਾ ਐਲਾਨ ਕੀਤਾ ਹੈ। ਵੜਿੰਗ ਦੇ ਪਾਰਟੀ ਛੱਡਣ ਨਾਲ ਰਵਨੀਤ ਬਿੱਟੂ ਨੂੰ ਵੱਡਾ ਫਾਇਦਾ ਹੋਇਆ ਹੈ Iਲੁਧਿਆਣਾ ਦੇ ਦਾਖਾ ਹਲਕੇ ਤੋਂ ਸਰਗਰਮ ਤੇ ਨੌਜਵਾਨ […]

Continue Reading

ਪੰਜਾਬ ਸਰਕਾਰ ਵਲੋਂ ਗਰਮੀ ਦੀਆਂ ਛੁੱਟੀਆਂ ਸੰਬੰਧੀ ਸਕੂਲਾਂ ਨੂੰ ਪੱਤਰ ਜਾਰੀ

ਚੰਡੀਗੜ੍ਹ, 16 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਸਰਕਾਰ ਵਲੋਂ ਗਰਮੀ ਦੀਆਂ ਛੁੱਟੀਆਂ ਸੰਬੰਧੀ ਸਕੂਲਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਖਰੜ ‘ਚ ਦਸਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼, ਹਸਪਤਾਲ ਦਾਖ਼ਲ

ਖਰੜ, 16 ਮਈ,ਬੋਲੇ ਪੰਜਾਬ ਬਿਓਰੋ:ਸਨੀ ਇਨਕਲੇਵ ਸੈਕਟਰ 123 ਵਿਖੇ ਇਕ ਨਿੱਜੀ ਸਕੂਲ ਵਿੱਦਿਆ ਵੈਲੀ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਵਿਦਿਆਰਥਣ ਦੀ ਉਮਰ ਕਰੀਬ 15 ਵਰ੍ਹੇ ਦੱਸੀ ਜਾ ਰਹੀ ਹੈ। ਹਾਦਸਾ ਵਾਪਰਨ ਮਗਰੋਂ ਲੜਕੀ ਨੂੰ ਮੁਹਾਲੀ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ […]

Continue Reading

ਕੇਜਰੀਵਾਲ ਅੱਜ ਅੰਮ੍ਰਿਤਸਰ ਵਿਖੇ ਕੱਢਣਗੇ ਰੋਡ ਸ਼ੋਅ

ਅੰਮ੍ਰਿਤਸਰ, 16 ਮਈ, ਬੋਲੇ ਪੰਜਾਬ ਬਿਓਰੋ:ਜੇਲ ਤੋਂ ਬਾਹਰ ਆਉਣ ਤੋਂ ਬਾਅਦ ਮੁੱਖ ਮੰਤਰੀ ਅੱਜ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਕੇਜਰੀਵਾਲ ਸ਼ਾਮ 6 ਵਜੇ ਰੋਡ ਸ਼ੋਅ ਕਰਨਗੇ। ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ […]

Continue Reading

ਇੰਦੌਰ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 8 ਲੋਕਾਂ ਦੀ ਮੌਤ

ਇੰਦੌਰ, 16 ਮਈ, ਬੋਲੇ ਪੰਜਾਬ ਬਿਓਰੋ:ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਤੇਜ਼ ਰਫਤਾਰ ਬੋਲੈਰੋ ਗੱਡੀ ਖੜ੍ਹੇ ਟਰੱਕ ਨਾਲ ਟਕਰਾ ਗਈ। ਇਹ ਘਟਨਾ ਇੰਦੌਰ-ਅਹਿਮਦਾਬਾਦ ਫੋਰ ਲੇਨ ‘ਤੇ ਵਾਪਰੀ। ਕਾਰ ‘ਚ ਸਵਾਰ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਦੇਰ ਰਾਤ ਵਾਪਰਿਆ, ਟੱਕਰ […]

Continue Reading

ਡੌਂਕੀ ਰਾਹੀਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ

ਨਵਾਂ ਸ਼ਹਿਰ, 16 ਮਈ,ਬੋਲੇ ਪੰਜਾਬ ਬਿਓਰੋ:ਅਮਰੀਕਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇੱਕ 29 ਸਾਲਾਂ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਮਹੱਦੀਪੁਰ ਦੇ ਰਹਿਣ ਵਾਲੇ ਤੀਰਥ ਸਿੰਘ ਵਜੋਂ ਹੋਈ ਹੈ। ਮ੍ਰਿਤਕ ਤੀਰਥ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਸਾਲਾ […]

Continue Reading

ਤਿੰਨ ਗੁਆਂਢੀ ਮੁਲਕਾਂ ਤੋਂ ਆਏ 14 ਗ਼ੈਰ-ਮੁਸਲਿਮ ਪਰਵਾਸੀਆਂ ਨੂੰ ਪਹਿਲੀ ਵਾਰ ਭਾਰਤੀ ਨਾਗਰਿਕਤਾ ਪ੍ਰਦਾਨ

ਨਵੀਂ ਦਿੱਲੀ, 15 ਮਈ,ਬੋਲੇ ਪੰਜਾਬ ਬਿਓਰੋ:
ਨਾਗਰਿਕਤਾ ਸੋਧ ਐਕਟ (ਸੀਏਏ) ਤਹਿਤ 14 ਵਿਅਕਤੀਆਂ ਨੂੰ ਨਾਗਰਿਕਤਾ ਸਰਟੀਫਿਕੇਟਾਂ ਦਾ ਪਹਿਲਾ ਸੈੱਟ ਜਾਰੀ ਕੀਤਾ ਗਿਆ। ਸੀਏਏ ਲਾਗੂ ਹੋਣ ਦੇ ਕਰੀਬ ਦੋ ਮਹੀਨਿਆਂ ਬਾਅਦ ਤਿੰਨ ਗੁਆਂਢੀ ਮੁਲਕਾਂ ਤੋਂ ਆਏ ਗ਼ੈਰ-ਮੁਸਲਿਮ ਪਰਵਾਸੀਆਂ ਨੂੰ ਪਹਿਲੀ ਵਾਰ ਭਾਰਤੀ ਨਾਗਰਿਕਤਾ ਪ੍ਰਦਾਨ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਨੂੰ ਇਤਿਹਾਸਕ ਦੱਸਦਿਆਂ […]

Continue Reading