ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 853

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-05-2024, ਅੰਗ 853 ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ […]

Continue Reading

ਲੋਕ ਸਭਾ ਚੋਣਾਂ ਨੂੰ ਲੈ ਕੇ ਕੇਜਰੀਵਾਲ ਦੀਆਂ ਦੇਸ਼ ਲਈ 10 ਗਾਰੰਟੀਆਂ

ਨਵੀਂ ਦਿੱਲੀ, 12 ਮਈ, ਬੋਲੇ ਪੰਜਾਬ ਬਿਓਰੋ : ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ 10 ਗਾਰੰਟੀਆਂ‘ਕੇਜਰੀਵਾਲ ਦੀ ਗਾਰੰਟੀ’ ਦਾ ਐਲਾਨ ਕੀਤਾ ਹੈ। ਪ੍ਰੈੱਸ ਕਾਨਫਰੰਸ ਕਰਕੇ ਕੇਜਰੀਵਾਲ ਨੇ ਆਪਣੀਆਂ 10 ਗਾਰੰਟੀਆਂ ਰਾਹੀਂ ਜਾਣਕਾਰੀ ਦਿੱਤੀ ਕਿ 2024 ਵਿੱਚ ਲੋਕ ਸਭਾ ਵਿੱਚ INDIA ਗੱਠਜੋੜ ਸਰਕਾਰ ਦੇ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਦੀਆਂ […]

Continue Reading

ਸਿਮਰਨਜੀਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ‘ਤੇ ਪ੍ਰਗਟਾਈ ਤਸੱਲੀ

ਸੰਗਰੂਰ 11 ਮਈ,ਬੋਲੇ ਪੰਜਾਬ ਬਿਓਰੋ-: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਚੋਣ ਮੁਹਿੰਮ ਲਗਾਤਾਰ ਜਾਰੀ ਹੈ। ਹਰ ਵਰਗ ਅਤੇ ਧਰਮ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧਰਮ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਨ, […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਚੰਡੀਗੜ੍ਹ, 12 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਇਸ ਸ਼ਿਕਾਇਤ ਵਿੱਚ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ […]

Continue Reading

ਪੀਜੀਆਈ ਐਮ ਈ ਆਰ, ਚੰਡੀਗੜ੍ਹ ਅਤੇ ਮੈਡੀਕਲ ਸਿੱਖਿਆ ਪੰਜਾਬ, ਦੇ ਮਾਹਿਰਾਂ ਨੇ ਆਰੀਅਨਜ਼ ਨਰਸਿੰਗ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ

ਆਰੀਅਨਜ਼ ਨੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ ਮੋਹਾਲੀ, 12 ਮਈ  ,ਬੋਲੇ ਪੰਜਾਬ ਬਿਓਰੋ: ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ (ਏਆਈਐਨ), ਰਾਜਪੁਰਾ, ਨੇੜੇ ਚੰਡੀਗੜ੍ਹ ਨੇ “ਸਾਡੀਆਂ ਨਰਸਾਂ, ਸਾਡਾ ਭਵਿੱਖ” ਥੀਮ ਦੇ ਤਹਿਤ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ। ਡਾ ਵਰਿੰਦਰ ਗਰਗ, ਓਐਸਡੀ ਟੂ ਪ੍ਰੈਜ਼ੀਡੈਂਟ (ਪੀਜੀਆਈਐਮਈਆਰ), ਕੇਂਦਰੀ ਸਿਹਤ ਮੰਤਰੀ, ਭਾਰਤ; ਪ੍ਰਿੰਸੀਪਲ ਇਨਵੈਸਟੀਗੇਟਰ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ, ਸੀਆਈਬੀਓਡੀ, ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ […]

Continue Reading

ਲੁਧਿਆਣਾ ਤੋਂ ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਇਕ ਦੀ ਮੌਤ, ਇੱਕ ਜ਼ਖਮੀ

ਲੁਧਿਆਣਾ, 12 ਮਈ ,ਬੋਲੇ ਪੰਜਾਬ ਬਿਓਰੋ: ਲੁਧਿਆਣਾ ’ਚ ਟਰੱਕ ਨਾਲ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਦੀ ਟੱਕਰ ਹੋ ਗਈ। ਹਾਦਸੇ ‘ਚ ਦੋ ਦੀ ਮੌਤ ਹੋ ਗਈ, ਜਦਕਿ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਜਦੋਂ ਇਹ ਤਿੰਨੇ ਨੌਜਵਾਨ ਲੁਧਿਆਣਾ ਦੇ ਮੰਡਿਆਲਾ ਤੋਂ ਲੰਘ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਦੀ ਤੇਜ਼ ਰੌਸ਼ਨੀ ਮੋਟਰਸਾਈਕਲ […]

Continue Reading

ਕਾਂਗਰਸ ‘ਆਪ’ ਦੀ ਬੀ-ਟੀਮ, ਬੀਜੇਪੀ ਤੋਂ ਇਲਾਵਾ ਕਿਸੇ ਹੋਰ ਪਾਰਟੀ ਕੋਲ ਕੋਈ ਵਿਜ਼ਨ ਨਹੀਂ: ਪ੍ਰਨੀਤ ਕੌਰ

-ਕਾਂਗਰਸ ਅਤੇ ‘ਆਪ’ ਪਾਰਟੀ ਵਿਚਾਲੇ ਗੁਪ-ਚੁੱਪ ਸਮਝੌਤਾ, ਕਾਂਗਰਸ ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਹੀ ਕਰਵਾਇਆ ਸੀ ਪੰਜਾਬ ਦਾ ਵਿਕਾਸਪਟਿਆਲਾ 12 ਮਈ,ਬੋਲੇ ਪੰਜਾਬ ਬਿਓਰੋ:ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਐਤਵਾਰ ਨੂੰ ਬਨੂੜ, ਡੇਰਾਬੱਸੀ ਅਤੇ ਜੀਰਕਪੁਰ ਵਿੱਚ ਭਾਜਪਾ ਆਗੂਆਂ ਵਲੋਂ ਰੱਖਿਆਂ ਰਾਜਨੀਤਿਕ ਜਨਸਭਾਵਾਂ ਵਿੱਚ ਪਹੁੰਚਕੇ ਆਪਣਾ ਚੌਣ ਪ੍ਰਚਾਰ ਕੀਤਾ। ਇਸ ਦੌਰਾਨ ਉਹਨਾਂ […]

Continue Reading

ਮੂੰਹ ਢੱਕ ਕੇ ਸਕੂਟਰ/ ਮੋਟਰਸਾਈਕਲ ਆਦਿ ਚਲਾਉਣ/ਪਿੱਛੇ ਬੈਠਣ ‘ਤੇ ਪੂਰਨ ਪਾਬੰਦੀ

ਮੋਗਾ, 12 ਮਈ ,ਬੋਲੇ ਪੰਜਾਬ ਬਿਓਰੋ : ਜ਼ਿਲ੍ਹਾ ਮੋਗਾ ’ਚ ਆਮ ਵਿਕਅਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹਾ ਅੰਦਰ ਰੋਜਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਜਰੂਰਤ ਹੈ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ […]

Continue Reading

ਪੀਓਕੇ ਭਾਰਤ ਦਾ ਹੈ, ਅਸੀਂ ਊਸਨੂੰ ਲਵਾਂਗੇ : ਅਮਿਤ ਸ਼ਾਹ

ਪ੍ਰਤਾਪਗੜ੍ਹ, 12 ਮਈ ,ਬੋਲੇ ਪੰਜਾਬ ਬਿਓਰੋ: ਭਾਜਪਾ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ (ਪੀਓਕੇ) ਭਾਰਤ ਦਾ ਹੈ, ਅਸੀਂ ਇਸਨੂੰ ਲੈ ਲਵਾਂਗੇ। ਮਣੀਸ਼ੰਕਰ ਅਈਅਰ ਅਤੇ ਫਾਰੂਕ ਅਬਦੁੱਲਾ ਕਹਿੰਦੇ ਹਨ ਕਿ ਪਾਕਿਸਤਾਨ ਦੀ ਇੱਜ਼ਤ ਕਰੋ ਕਿਉਂਕਿ ਉਸ ਕੋਲ ਐਟਮ ਬੰਬ ਹੈ, ਪੀਓਕੇ ਦੀ ਮੰਗ […]

Continue Reading

ਵਿਰੋਧੀ ਪਾਰਟੀਆਂ ਦੇ ਸਰਮਾਏਦਾਰਾਂ ਦਾ ਮੁਕਾਬਲਾ ਗਰੀਬ ਸਮਾਜ ਦਾ ਹਾਥੀ ਕਰੇਗਾ – ਜਸਵੀਰ ਸਿੰਘ ਗੜ੍ਹੀ

ਬਸਪਾ ਉਮੀਦਵਾਰ ਜਸਵੀਰ ਗੜੀ ਦਾ ਚੋਣ ਆਗਾਜ ਨਵਾਂਸ਼ਹਿਰ ਚ ਖੁੱਲਿਆ ਚੋਣ ਦਫਤਰ ਨਵਾਂਸ਼ਹਿਰ 12ਮਈ,ਬੋਲੇ ਪੰਜਾਬ ਬਿਓਰੋ:ਬਹੁਜਨ ਸਮਾਜ ਪਾਰਟੀ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਅੱਜ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਂਕ ਵਿਖੇ ਚੋਣ ਦਫਤਰ ਦਾ ਉਦਘਾਟਨ ਕਰਨ ਪੁੱਜੀ। ਲੋਕ ਸਭਾ ਦੀ ਹਰੇਕ ਵਿਧਾਨ ਸਭਾ ਤੋਂ ਬਸਪਾ ਦੀ ਮੁੱਖ ਲੀਡਰਸ਼ਿਪ ਪੁੱਜੀ ਜਿਸ ਦੀ ਅਗਵਾਈ ਬਸਪਾ ਵਿਧਾਇਕ […]

Continue Reading