ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਕੋਲ ਹਨ ਸਿਰਫ 1000 ਰੁਪਏ, ਚੋਣ ਹਲਫ਼ਨਾਮੇ ‘ਚ ਦਿੱਤਾ ਬਿਓਰਾ

ਚੰਡੀਗੜ੍ਹ,11 ਮਈ,ਬੋਲੇ ਪੰਜਾਬ ਬਿਓਰੋ:ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਵੀਰਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ […]

Continue Reading

CM ਕੇਜਰੀਵਾਲ, ਸਾਰੇ ਵਿਧਾਇਕਾਂ ਦੀ ਬੁਲਾਈ ਵਿਸ਼ੇਸ਼ ਕੱਲ੍ਹ ਮੀਟਿੰਗ

ਦਿੱਲੀ, 11 ਮਈ, ਬੋਲੇ ਪੰਜਾਬ ਬਿਉਰੋ: ਮੁੱਖ ਮੰਤਰੀ ਕੇਜਰੀਵਾਲ ਨੇ ਆਪਣੇ ਸਾਰੇ ਵਿਧਾਇਕਾਂ ਦੀ ਵਿਸ਼ੇਸ਼ ਮੀਟਿੰਗ 12 ਮਈ ਨੂੰ ਬੁਲਾਈ ਹੈ। ਇਹ ਮੀਟਿੰਗ ਸਵੇਰੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਆਪ ਦੇ ਸਾਰੇ ਵਿਧਾਇਕਾਂ ਨੂੰ ਇਸ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸੀਐਮ ਕੇਜਰੀਵਾਲ ਆਪਣੇ ਸਾਰੇ ਵਿਧਾਇਕਾਂ ਨਾਲ ਲੋਕ ਸਭਾ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 11 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮ ਸ੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ 11 ਮਈ ਨੂੰ ਸਵੇਰੇ ਲੁਧਿਆਣਾ ਦੇ ਆਸ਼ਾਪੁਰੀ ਇਲਾਕੇ ‘ਚ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ […]

Continue Reading

ਬਲਕੌਰ ਸਿੰਘ ਅਤੇ ਚਰਨ ਕੌਰ ਨੇ ਨਿੱਕੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਨਾਲ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 11 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਆਪਣੇ ਛੋਟੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਗੁਰੂ ਘਰ ਵਿਖੇ ਮੱਥਾ ਟੇਕਿਆ।ਮਾਤਾ ਚਰਨ ਕੌਰ ਨੇ ਆਪਣੇ ਪੁੱਤਰ ਸ਼ੁਭਦੀਪ ਨਾਲ ਪਹਿਲੀ ਵਾਰ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਹਾਲਾਂਕਿ ਇਸ […]

Continue Reading

ਡੋਲੀ ਵਾਲੀ ਕਾਰ ਨੂੰ ਦੂਜੇ ਵਾਹਨ ਨਾਲ ਟਕਰਾਉਣ ਤੋਂ ਬਾਅਦ ਲੱਗੀ ਅੱਗ, ਲਾੜੇ ਸਮੇਤ ਚਾਰ ਜ਼ਿੰਦਾ ਸੜੇ

ਝਾਂਸੀ, 11 ਮਈ,ਬਿੋਲੇ ਪੰਜਾਬ ਬਿਓਰੋ:ਯੂਪੀ ਦੇ ਝਾਂਸੀ ਜਿਲ੍ਹੇ ਦੇ ਬੜਾਗਾਓਂ ਥਾਣਾ ਖੇਤਰ ‘ਚ ਸਥਿਤ ਪਰੀਕਸ਼ਾ ਥਰਮਲ ਪਾਵਰ ਪਲਾਂਟ ਨੇੜੇ ਦੇਰ ਰਾਤ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਇੱਥੇ ਸੀਐਨਜੀ ਕਾਰ ਦੇ ਪਿੱਛੇ ਤੋਂ ਆ ਰਹੀ ਡੀਸੀਐਮ ਨਾਲ ਟਕਰਾ ਜਾਣ ਕਾਰਨ ਕਾਰ ਵਿੱਚ ਸਵਾਰ ਲਾੜੇ ਸਮੇਤ ਚਾਰ ਵਿਅਕਤੀ ਜ਼ਿੰਦਾ ਜਲ਼ ਗਏ ਤੇ ਮੌਕੇ ‘ਤੇ ਹੀ ਉਨ੍ਹਾਂ […]

Continue Reading

ਰਵਨੀਤ ਬਿੱਟੂ ਨੇ ਅੱਧੀ ਰਾਤ ਨੂੰ ਸਰਕਾਰੀ ਘਰ ਕੀਤਾ ਖਾਲੀ, ਭਾਜਪਾ ਦਫ਼ਤਰ ਨੂੰ ਬਣਾਇਆ ਨਵਾਂ ਘਰ

ਲੁਧਿਆਣਾ, 11 ਮਈ, ਬੋਲੇ ਪੰਜਾਬ ਬਿਓਰੋ:ਲੁਧਿਆਣਾ ਵਿੱਚ ਸਿਆਸੀ ਡਰਾਮਾ ਜਾਰੀ ਹੈ। ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਦੇਰ ਰਾਤ ਸਰਕਾਰੀ ਕੋਠੀ ਖਾਲੀ ਕਰ ਦਿੱਤੀ। ਸਰਕਾਰੀ ਮਕਾਨ ਨੂੰ ਲੈ ਕੇ ਚੱਲ ਰਹੇ ਵਿਵਾਦ ਤੋਂ ਬਾਅਦ ਬਿੱਟੂ ਅੱਧੀ ਰਾਤ ਨੂੰ ਆਪਣੇ ਸੁਰੱਖਿਆ ਕਰਮਚਾਰੀਆਂ ਸਮੇਤ ਸਾਰੇ ਸਾਜੋ ਸਮਾਨ ਸਮੇਤ ਭਾਜਪਾ ਦਫ਼ਤਰ ਪਹੁੰਚ ਗਏ। ਬਿੱਟੂ ਨੇ ਜ਼ਿਲ੍ਹਾ ਭਾਜਪਾ ਦਫ਼ਤਰ […]

Continue Reading

ਦਿੱਲੀ ‘ਚ ਆਏ ਭਿਆਨਕ ਤੂਫਾਨ ਨਾਲ ਦੋ ਲੋਕਾਂ ਦੀ ਮੌਤ, 23 ਜ਼ਖਮੀ

ਨਵੀਂ ਦਿੱਲੀ, 11 ਮਈ,ਬੋਲੇ ਪੰਜਾਬ ਬਿਓਰੋ:ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸ਼ੁੱਕਰਵਾਰ ਰਾਤ ਨੂੰ ਆਏ ਭਿਆਨਕ ਤੂਫਾਨ ਨਾਲ ਜੁੜੀਆਂ ਘਟਨਾਵਾਂ ‘ਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 23 ਜ਼ਖਮੀ ਹੋ ਗਏ। ਤੇਜ਼ ਹਵਾਵਾਂ ਕਾਰਨ ਦਿੱਲੀ ‘ਚ ਦਰੱਖਤ, ਬਿਜਲੀ ਦੇ ਖੰਭੇ ਉੱਖੜ ਗਏ ਅਤੇ ਕਈ ਥਾਵਾਂ ‘ਤੇ ਕੰਧਾਂ ਦੇ ਕੁਝ ਹਿੱਸੇ ਡਿੱਗ ਗਏ।ਰਾਸ਼ਟਰੀ ਰਾਜਧਾਨੀ ‘ਚ ਸ਼ੁੱਕਰਵਾਰ […]

Continue Reading

ਫਰੀਦਕੋਟ ‘ਚ ਜਨਮ ਦਿਨ ਵਾਲੇ ਦਿਨ ਹੀ ਪੰਜ ਸਾਲਾ ਬੱਚੇ ਦੀ ਮੌਤ

ਫਰੀਦਕੋਟ, 11 ਮਈ,ਬੋਲੇ ਪੰਜਾਬ ਬਿਓਰੋ:ਇਕ ਪ੍ਰਵਾਸੀ ਪਰਿਵਾਰ ਦੇ ਬੱਚੇ ਲਈ ਉਸ ਦਾ 5ਵਾਂ ਜਨਮ ਦਿਨ ਕਾਲ ਬਣਕੇ ਆਇਆ ਕਿਉਂਕਿ ਸਥਾਨਕ ਰੇਲਵੇ ਸਟੇਸ਼ਨ ਨੇੜੇ ਕਣਕ ਦੀਆਂ ਬੋਰੀਆਂ ਨਾਲ ਭਰੇ ਟਰੱਕ ਹੇਠਾਂ ਕੁਚਲੇ ਜਾਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਦਾ ਸੰਤਾਪ ਨਾ ਸਹਾਰਦੇ ਹੋਏ ਬੱਚੇ ਦੇ ਪਰਿਵਾਰਕ ਮੈਂਬਰਾਂ ‘ਚ ਮਾਤਮ […]

Continue Reading

ਬੁੱਢੇ ਨਾਲੇ ਨੇੜੇ ਗੰਦਗੀ ਸੁੱਟਣ ਵਾਲੇ 76 ਡੇਅਰੀ ਸੰਚਾਲਕਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 11 ਮਈ ,ਬੋਲੇ ਪੰਜਾਬ ਬਿਓਰੋ:ਪਿਛਲੇ ਕੁਝ ਸਮੇਂ ਤੋਂ ਡੇਅਰੀ ਸੰਚਾਲਕ ਤਾਜਪੁਰ ਰੋਡ ’ਤੇ ਬੁੱਢਾ ਨਾਲਾ ਨੇੜੇ ਲਗਾਤਾਰ ਗੰਦਗੀ ਸੁੱਟ ਰਹੇ ਹਨ। ਇਸ ਸਬੰਧੀ ਸ਼ਿਕਾਇਤਾਂ ਵਿਭਾਗ ਕੋਲ ਲਗਾਤਾਰ ਪਹੁੰਚ ਰਹੀਆਂ ਸਨ। ਇਸ ਕਾਰਨ ਸਰਕਾਰੀ ਨਿਯਮਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ।ਹੁਣ ਥਾਣਾ ਜਮਾਲਪੁਰ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਪੁਲੀਸ ਨੇ 76 ਡੇਅਰੀ ਸੰਚਾਲਕਾਂ […]

Continue Reading

ਮੋਹਾਲੀ ‘ਚ ਲੜਕੀ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਨੌਜਵਾਨ ਦਾ ਕਤਲ

ਮੋਹਾਲੀ, 10 ਮਈ,ਬੋਲੇ ਪੰਜਾਬ ਬਿਓਰੋ:ਲੜਕੀ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਦੋ ਨੌਜਵਾਨਾਂ ਵੱਲੋਂ 24 ਸਾਲਾ ਨੌਜਵਾਨ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਕਤਲ ਕਰਨ ਤੋਂ ਬਾਅਦ ਦੋਵੇਂ ਨੌਜਵਾਨ ਮ੍ਰਿਤਕ ਨੂੰ ਸੋਹਾਣਾ ਹਸਪਤਾਲ ਦੀ ਐਮਰਜੈਂਸੀ ਵਿੱਚ ਛੱਡ ਕੇ ਫਰਾਰ ਹੋ ਗਏ। ਜਦੋਂ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ ਤਾਂ ਉਹ ਮ੍ਰਿਤਕ ਪਾਇਆ […]

Continue Reading