ਪੰਜਾਬ ਸਰਕਾਰ ਨੇ ਛੁੱਟੀ ਦਾ ਕੀਤਾ ਐਲਾਨ

ਚੰਡੀਗੜ੍ਹ, 20 ਸਤੰਬਰ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਦਰਅਸਲ, ਸਰਕਾਰ ਨੇ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ‘ਤੇ 22 ਸਤੰਬਰ (ਸੋਮਵਾਰ) ਨੂੰ ਪੰਜਾਬ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਐਤਵਾਰ, 21 ਸਤੰਬਰ ਨੂੰ […]

Continue Reading

ਜੇਬ ‘ਚ ਨਸ਼ਾ ਮਿਲਣ ‘ਤੇ ਘਰਦਿਆਂ ਵਲੋਂ ਝਿੜਕਣ ਕਾਰਨ ਨਾਬਾਲਗ ਘਰੋਂ ਭੱਜਿਆ, ਪੁਲਿਸ ਨੇ ਖਰੜ ਤੋਂ ਲੱਭਿਆ

ਪੰਚਕੂਲਾ, 20 ਸਤੰਬਰ,ਬੋਲੇ ਪੰਜਾਬ ਬਿਉਰੋ;ਇੱਕ 15 ਸਾਲਾ ਲੜਕਾ ਆਪਣੇ ਪਰਿਵਾਰ ਦੀਆਂ ਝਿੜਕਾਂ ਤੋਂ ਗੁੱਸੇ ਹੋ ਕੇ ਘਰੋਂ ਭੱਜ ਗਿਆ। ਪਰਿਵਾਰ ਨੇ ਬਾਅਦ ਵਿੱਚ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਢਾਈ ਘੰਟੇ ਦੀ ਭਾਲ ਤੋਂ ਬਾਅਦ, ਸੈਕਟਰ 7 ਪੁਲਿਸ ਨੇ ਉਸਨੂੰ ਖਰੜ ਵਿੱਚ ਲੱਭ ਲਿਆ ਅਤੇ ਉਸਨੂੰ ਉਸਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ।ਰਿਪੋਰਟਾਂ ਅਨੁਸਾਰ, ਵੀਰਵਾਰ […]

Continue Reading

ਪੰਜਾਬ ਸਰਕਾਰ ਵੱਲੋਂ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ

ਚੰਡੀਗੜ੍ਹ, 20 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 666 ,20-09-2025 Amrit Wele Da Mukhwak Sachkhand Sri Harmandir Sahib Amritsar Ang 666 20-09-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ […]

Continue Reading

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਸਕੂਲ ਹੈੱਡਮਾਸਟਰ ਜਾਣਗੇ ਟ੍ਰੇਨਿੰਗ ‘ਤੇ…, SCERT ਨੇ ਮੰਗੀਆਂ ਅਰਜ਼ੀਆਂ

ਹੈੱਡਮਾਸਟਰਾਂ ਨੂੰ ਭਾਰਤੀ ਪ੍ਰਬੰਧਨ ਸੰਸਥਾਨ (IIM), ਅਹਿਮਦਾਬਾਦ ਵਿਖੇ ਦਿੱਤੀ ਜਾਵੇਗੀ ਵਿਸ਼ੇਸ਼ ਟ੍ਰੇਨਿੰਗ ਚੰਡੀਗੜ੍ਹ 19 ਸਤੰਬਰ ,ਬੋਲੇ ਪੰਜਾਬ ਬਿਊਰੋ;  ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT) ਪੰਜਾਬ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈੱਡਮਾਸਟਰਾਂ ਲਈ ਇੱਕ ਵੱਕਾਰੀ ਸਿਖਲਾਈ ਪ੍ਰੋਗਰਾਮ ਦਾ ਐਲਾਨ ਕੀਤਾ ਹੈ।ਇਸ ਪ੍ਰੋਗਰਾਮ ਤਹਿਤ ਯੋਗ ਹੈੱਡਮਾਸਟਰਾਂ ਨੂੰ ਭਾਰਤੀ ਪ੍ਰਬੰਧਨ ਸੰਸਥਾਨ (IIM), ਅਹਿਮਦਾਬਾਦ ਵਿਖੇ ਵਿਸ਼ੇਸ਼ ਟ੍ਰੇਨਿੰਗ […]

Continue Reading

‘ਆਨੰਦ ਕਾਰਜ ਐਕਟ’ ਬਾਰੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ,

ਨਵੀਂ ਦਿੱਲੀ/ਚੰਡੀਗੜ੍ਹ, 19 ਸਤੰਬਰ ,ਬੋਲੇ ਪੰਜਾਬ ਬਿਉਰੋ; ਆਨੰਦ ਕਾਰਜ ਐਕਟ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਇੱਕ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ। ਕੋਰਟ ਨੇ 17 ਰਾਜਾਂ ਅਤੇ ਸੱਤ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਨੰਦ ਮੈਰਿਜ ਐਕਟ, 1909 ਦੇ ਤਹਿਤ ਸਿੱਖ ਵਿਆਹਾਂ (ਆਨੰਦ ਕਾਰਜ) ਦੀ ਰਜਿਸਟ੍ਰੇਸ਼ਨ ਲਈ ਚਾਰ ਮਹੀਨਿਆਂ ਦੇ ਅੰਦਰ ਨਿਯਮ ਬਣਾਉਣ ਦਾ ਹੁਕਮ ਦਿੱਤਾ। ਆਪਣੇ ਫੈਸਲੇ ਵਿੱਚ, […]

Continue Reading

ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

ਚੰਡੀਗੜ੍ਹ / ਨੰਗਲ 13 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਔਖੀ ਘੜੀ ਮੌਕੇ ਵੀ ਭਾਜਪਾ ਲਾਸ਼ਾ ਤੇ ਸਿਆਸਤ ਕਰ ਰਹੀ ਹੈ, ਜੇਕਰ ਕੇਂਦਰ ਸਰਕਾਰ ਕੋਲ 12 ਹਜ਼ਾਰ ਕਰੋੜ ਦੇ ਆਂਕੜੇ ਹਨ ਤਾ ਉਹ ਜਨਤਕ ਕਰਨ ਕਿਉਕਿ ਅਸੀ ਪੰਜਾਬ ਸਰਕਾਰ ਦੇ ਆਂਕੜੇ ਜਾਰੀ ਕਰ ਚੁੱਕੇ ਹਾਂ।    […]

Continue Reading

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 19 ਸਤੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਨੂੰ ਜੀਵੰਤ, ਸਿਹਤਮੰਦ ਅਤੇ ਸਮੇਂ ਦਾ ਹਾਣੀ ਬਣਾਉਣ ਦੇ ਕਦਮ ਵਜੋਂ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਫੋਰਟਿਸ ਹੈਲਥਕੇਅਰ ਨੇ ਆਪਣੇ ਮੌਜੂਦਾ ਕੈਂਪਸ ਦਾ ਹੋਰ ਵਿਸਥਾਰ ਕਰਨ ਲਈ ਮੋਹਾਲੀ ਵਿੱਚ 900 ਕਰੋੜ ਰੁਪਏ […]

Continue Reading

ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਜੁਟਾਉਣ ਸਬੰਧੀ ਮੁਹਿੰਮ ਨੂੰ ਵਿਸ਼ਵ ਪੱਧਰ `ਤੇ ਮਿਲਿਆ ਭਰਵਾਂ ਹੁੰਗਾਰਾ ਚੰਡੀਗੜ੍ਹ 19 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੋਹਾਲੀ […]

Continue Reading

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ 16000 ਰੁਪਏ ਚੰਡੀਗੜ੍ਹ, 19 ਸਤੰਬਰ, ਬੋਲੇ ਪੰਜਾਬ ਬਿਊਰੋ; ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ […]

Continue Reading