ਵਟਸਐਪ ਨੇ ਭਾਰਤ ਵਿੱਚ 79 ਲੱਖ ਤੋਂ ਵੱਧ ਖਾਤਿਆਂ ‘ਤੇ ਪਾਬੰਦੀ ਲਗਾਈ

ਨਵੀਂ ਦਿੱਲੀ,4 ਮਈ,ਬੋਲੇ ਪੰਜਾਬ ਬਿਓਰੋਮੈਟਾ ਦੀ ਮਲਕੀਅਤ ਵਾਲੇ ਵਟਸਐਪ ਨੇ ਮਾਰਚ ਦੌਰਾਨ ਭਾਰਤ ਵਿੱਚ 79 ਲੱਖ ਤੋਂ ਵੱਧ ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਵਟਸਐਪ ਨੇ ਕਿਹਾ ਕਿ ਉਸ ਨੇ ਇਹ ਕਾਰਵਾਈ 1 ਤੋਂ 31 ਮਾਰਚ ਦਰਮਿਆਨ ਕੀਤੀ ਗਈ।ਕੰਪਨੀ ਵੱਲੋਂ ਦਾਅਵਾ ਕੀਤਾ ਗਿਆ ਕਿ ਮੈਸੇਜਿੰਗ ਪਲੇਟਫਾਰਮ ਨੂੰ ਮਾਰਚ ਵਿੱਚ ਦੇਸ਼ ਭਰ ਤੋਂ 12,782 ਸ਼ਿਕਾਇਤਾਂ ਪ੍ਰਾਪਤ […]

Continue Reading

ਕੈਨੇਡੀਅਨ ਪੁਲਿਸ ਵੱਲੋਂ ਹਰਦੀਪ ਨਿੱਝਰ ਕਤਲ ਕੇਸ ਵਿੱਚ ਤਿੰਨ ਪੰਜਾਬੀ ਗ੍ਰਿਫਤਾਰ

ਚੰਡੀਗੜ੍ਹ, 4 ਮਈ, ਬੋਲੇ ਪੰਜਾਬ ਬਿਓਰੋ:ਕੈਨੇਡੀਅਨ ਪੁਲਿਸ ਨੇ ਪਿਛਲੇ ਸਾਲ ਬ੍ਰਿਟਿਸ਼ ਕੋਲੰਬੀਆ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਸਬੰਧਤ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਸੂਤਰਾਂ ਅਨੁਸਾਰ ਨਿੱਝਰ ਦੇ ਕਤਲ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਮੁਲਜ਼ਮ ਕੈਨੇਡਾ ਵਿੱਚ ਹੀ ਕੀਤੇ ਤਿੰਨ ਹੋਰ ਕਤਲਾਂ ਵਿੱਚ ਵੀ ਲੋੜੀਂਦੇ ਹਨ।ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ […]

Continue Reading

ਸਿੱਧੂ ਮੂਸੇਵਾਲਾ ਕਤਲ ਸਬੰਧੀ ਪੰਜਾਬ ਸਰਕਾਰ ਦਾ ਸੁਰੱਖਿਆ ਕੁਤਾਹੀ ਮੰਨਣਾ: ਪਿਤਾ ਬਲਕੌਰ ਸਿੰਘ ਨੇ ਜ਼ਿੰਮੇਵਾਰਾਂ ਖਿਲਾਫ ਮਾਮਲਾ ਦਰਜ ਕਰ ਕਰਵਾਈ ਦੀ ਕੀਤੀ ਮੰਗ

ਬਠਿੰਡਾ 4 ਮਈ , ਬੋਲੇ ਪੰਜਾਬ ਬਿਉਰੋ: ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾ ਕੇ ਕਤਲ ਹੋਣ ਦੀ ਗੱਲ ਸੁਪਰੀਮ ਕੋਰਟ ਵਿੱਚ ਮੰਨੀ ਹੈ। ਜਿਸ ਤੋਂ ਬਾਅਦ ਹੁਣ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਇਸ ਕਬੂਲਨਾਮੇ ‘ਤੇ ਬਿਆਨ ਦਿੱਤਾ ਹੈ। ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਹੁਣ ਤਾਂ ਸਰਕਾਰ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਤੱਕ 91 ਫੀਸਦੀ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਏ

ਬਠਿੰਡਾ 4 ਮਈ, ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਨੇ ਹੁਣ ਤੱਕ 91 ਫੀਸਦੀ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਲਏ ਹਨ। ਜਿਨ੍ਹਾਂ ਵਿੱਚੋਂ ਹੁਣ ਤੱਕ 27,000 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ, ਇਹ ਅਸਲਾ,ਇੱਕ ਹਫ਼ਤੇ ਤੱਕ ਪੁਲਿਸ ਸਟੇਸ਼ਨ ਜਾਂ ਗੰਨ ਹਾਊਸ ਵਿੱਚ ਜਮ੍ਹਾਂ ਕਰਵਾ ਦਿੱਤਾ ਜਾਵੇਗਾ। ਬਠਿੰਡਾ ਪੁਲਿਸ ਦੇ ਐਸ.ਪੀ ਸਿਟੀ ਨਰਿੰਦਰ […]

Continue Reading

ਰਾਖਵਾਂਕਰਨ ਨੀਤੀ ਲਾਗੂ ਕਰਾਉਣ ਨੂੰ ਲੈ ਕੇ ਵਿਦਿਆਰਥੀਆਂ ਦਾ ਸੰਘਰਸ਼ ਜਾਰੀ, 8 ਵਿਦਿਆਰਥੀ ਸਸਪੈਂਡ

ਚੰਡੀਗੜ੍ਹ 4 ਮਈ, ਬੋਲੇ ਪੰਜਾਬ ਬਿਉਰੋ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਪੰਜਾਬ ਰਾਖਵਾਂਕਰਨ ਨੀਤੀ ਲਾਗੂ ਕਰਾਉਣ ਲਈ ਵਿਦਿਆਰਥੀ ਜਥੇਬੰਦੀਆਂ ਸੱਥ ਲਗਾਤਾਰ ਸੰਘਰਸ਼ ਪ੍ਰਦਰਸ਼ਨ ਕਰ ਰਹੀ ਹੈ। ਜਿਸ ਦੇ ਕਾਰਨ ਵੀ.ਸੀ.ਵੱਲੋਂ ਸੱਥ ਦੇ 7 ਅਤੇ ਐਸ.ਐਫ.ਐਸ ਦੇ 1 ਮੈਂਬਰ ਯੂਨੀਵਰਸਿਟੀ ਕੈਪਸ ਵਿੱਚੋਂ 1 ਮਹੀਨੇ ਲਈ ਸਸਪੈਂਡ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਹੋਸਟਲ […]

Continue Reading

ਪੰਜਾਬ ਦਾ ਮੌਸਮ ਇਕੋ ਦਮ ਬਦਲੇਗਾ ਮਿਜਾਜ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦਾ ਮੌਸਮ ਇਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਮੌਸਮ ਇਕਦਮ ਬਦਲੇਗਾ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਵਿਗਿਆਨੀ ਸ਼ਵਿੰਦਰ ਸਿੰਘ ਮੁਤਾਬਕ 5 ਅਤੇ 6 ਮਈ ਨੂੰ ਮੌਸਮ ਠੀਕ ਰਹੇਗਾ ਪਰ 7 ਅਤੇ 8 ਮਈ […]

Continue Reading

ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ਸੇਵਾਮੁਕਤ ਏਐਸਆਈ ਦੀ ਮੌਤ

ਟਾਂਡਾ ਉੜਮੁੜ, 4 ਮਈ, ਬੋਲੇ ਪੰਜਾਬ ਬਿਓਰੋ:ਟਾਂਡਾ-ਸ੍ਰੀਹਰਗੋਬਿੰਦਪੁਰ ਰੋਡ ’ਤੇ ਬਿਆਸ ਦਰਿਆ ਪੁਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 3 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਰਾਤ ਕਰੀਬ 8 ਵਜੇ ਵਾਪਰਿਆ ਜਦੋਂ ਦੋ ਕਾਰਾਂ ਦੀ ਆਪਸ ਵਿੱਚ ਟੱਕਰ ਹੋ ਗਈ ਅਤੇ ਇੱਕ ਕਾਰ ਸੜਕ ਕਿਨਾਰੇ ਪਲਟ ਗਈ। ਇਸ ਹਾਦਸੇ ‘ਚ […]

Continue Reading

ਸੀਬੀਐਸਈ ਬੋਰਡ ਜਲਦ ਜਾਰੀ ਕਰੇਗਾ 10ਵੀਂ ਤੇ 12ਵੀਂ ਦੇ ਨਤੀਜੇ

ਨਵੀਂ ਦਿੱਲੀ, 4 ਮਈ, ਬੋਲੇ ਪੰਜਾਬ ਬਿਉਰੋ:CBSE 10th, 12th ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਜਲਦੀ ਹੀ 10ਵੀਂ, 12ਵੀਂ ਜਮਾਤ ਦੇ ਨਤੀਜੇ ਜਾਰੀ ਕਰਨ ਜਾ ਰਿਹਾ ਹੈ। ਜਿਹੜੇ ਵਿਦਿਆਰਥੀ CBSE ਬੋਰਡ ਦੀ 10ਵੀਂ, 12ਵੀਂ ਦੀ ਪ੍ਰੀਖਿਆ ਲਈ ਬੈਠੇ ਸਨ, ਉਹ ਅਧਿਕਾਰਤ ਵੈੱਬਸਾਈਟ cbse.gov.in ਜਾਂ results.cbse.nic.in ਰਾਹੀਂ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਸਾਲ ਸੀਬੀਐਸਈ ਬੋਰਡ […]

Continue Reading

ਹੁਸ਼ਿਆਰਪੁਰ ਤੋਂ ਪਾਕਿਸਤਾਨ ਲਈ ਜਾਸੂਸੀ ਕਰਨ ਵਾਲਾ ਨੌਜਵਾਨ ਗ੍ਰਿਫਤਾਰ

ਹੁਸ਼ਿਆਰਪੁਰ, 4 ਮਈ, ਬੋਲੇ ਪੰਜਾਬ ਬਿਓਰੋ:ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ ਲਈ ਜਾਸੂਸੀ ਕਰਨ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਆਯੋਜਿਤ ਕਰਨ ਵਿੱਚ ਏਜੰਸੀ ਦੀ ਮਦਦ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਨੇ ਕਿਹਾ ਕਿ ਵਿਅਕਤੀ ‘ਤੇ ਫੌਜ ਦੀ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਪ੍ਰਦਾਨ ਕਰਕੇ ਅਤੇ ਆਪਣੇ ਮੋਬਾਈਲ ਫੋਨ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 737

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-05-2024 ਅੰਗ 737 ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ […]

Continue Reading