ਨਵੇਂ ਅਕਾਲੀ ਦਲ ਵੱਲੋਂ ਬੁਲਾਰਿਆਂ ਦਾ ਐਲਾਨ 

ਚੰਡੀਗੜ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਨਵੇਂ ਆਕਾਲੀ ਦਲ ਦੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਨੂੰ ਅਤੇ ਪਾਰਟੀ ਦੇ ਪੱਖ ਨੂੰ ਚੰਗੇ ਢੰਗ ਨਾਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਲਈ ਬੁਲਾਰੇ ਨਿਯੁਕਤ ਗਏ ਹਨ।  ਜਿਸ ਵਿੱਚ ਮੁੱਖ ਬੁਲਾਰੇ ਸਿਆਸੀ ਖੇਤਰ ਲਈ ਅਤੇ ਮੁੱਖ ਬੁਲਾਰੇ […]

Continue Reading

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਸੜਕਾਂ ਅਤੇ ਪੁਲਾਂ ਦੀ ਮੁੜ ਉਸਾਰੀ ਲਈ 1969.50 ਕਰੋੜ ਰੁਪਏ ਦੀ ਲੋੜ ਚੰਡੀਗੜ੍ਹ, 17 ਸਤੰਬਰ: ਪੰਜਾਬ ਵਿੱਚ ਬੀਤੇ ਦਿਨੀਂ ਆਏ ਭਾਰੀ ਹੜ੍ਹਾਂ ਕਾਰਨ ਸੂਬੇ ਦੀਆਂ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਨੁਕਸਾਨ ਹੋਇਆ ਹੈ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਹੋਏ ਨੁਕਸਾਨ ਸਬੰਧੀ […]

Continue Reading

ਸੂਬਾ ਸਰਕਾਰ ਵੱਲੋਂ ਅਕਤੂਬਰ ਮਹੀਨੇ ਲਈ 27,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਹਾਸਿਲ

ਚੰਡੀਗੜ੍ਹ/ਭੋਗਪੁਰ (ਜਲੰਧਰ), 17 ਸਤੰਬਰ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਜ਼ਿਲ੍ਹੇ ਦੀ ਭੋਗਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸੀਜ਼ਨ ਦੀ ਰਸਮੀ ਸ਼ੁਰੂਆਤ ਕਰਦਿਆਂ ਕਿਸਾਨਾਂ ਦੀ ਸਾਰੀ ਫ਼ਸਲ ਦੀ ਚੁਕਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ […]

Continue Reading

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ ਆਪਣੇ ਕਰਨਗੇ ਆਪਣਿਆਂ ਦਾ ਮੁੜ ਵਸੇਬਾ ਚੰਡੀਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ […]

Continue Reading

ਆਮ ਆਦਮੀ ਪਾਰਟੀ ਨੇ ਪੰਜਾਬ ’ਚ ਲਗਾਏ 4 ਨਵੇਂ ਆਬਜ਼ਰਵਰ

ਚੰਡੀਗੜ੍ਹ, 17 ਸਤੰਬਰ, ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ 4 ਨਵੇਂ  ਆਬਜ਼ਰਵਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹਲਕਾ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ, 17 ਸਤੰਬਰ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਪੰਜਾਬ ਵੱਲੋਂ 27 ਹਲਕਿਆਂ ਦੇ ਹਲਕਾ ਸੰਗਠਨ ਇੰਚਾਰਜ ਤੇ ਖਰੜ ਹਲਕੇ ‘ਚ ਟਰੇਡ ਵਿੰਗ ਦੇ ਹਲਕਾ ਕੋਆਰਡੀਨੇਟਰ ਦਾ ਐਲਾਨ ਕੀਤਾ ਗਿਆ ਹੈ।

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮਦਿਨ ਭਾਜਪਾ ਸੂਬਾਈ ਦਫਤਰ ਚੰਡੀਗੜ੍ਹ ਵਿੱਚ ਮਨਾਇਆ ਗਿਆ

ਚੰਡੀਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਊਰੋ;ਅੱਜ ਪੰਜਾਬ ਭਾਜਪਾ ਦੇ ਸੂਬਾਈ ਦਫਤਰ ਸੈਕਟਰ 37, ਚੰਡੀਗੜ੍ਹ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਜਨਮਦਿਨ ਉਤਸ਼ਾਹ ਨਾਲ ਮਨਾਇਆ ਗਿਆ।ਇਹ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਇਸ ਮੌਕੇ ਭਾਜਪਾ ਦੇ ਨੇਤਾਵਾਂ ਅਤੇ ਕਾਰਕੁਨਾਂ ਵੱਲੋਂ ਪ੍ਰਧਾਨ ਮੰਤਰੀ ਜੀ ਦੀ ਲੰਬੀ ਉਮਰ ਅਤੇ ਚੰਗੀ […]

Continue Reading

ਮੁੱਲਾਂਪੁਰ ‘ਚ ਅੱਜ ਭਾਰਤ-ਆਸਟ੍ਰੇਲੀਆ ਵਿਚਾਲੇ ਦੂਜਾ ਵਨਡੇ

ਚੰਡੀਗੜ੍ਹ !7 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਮਹਿਲਾ ਕ੍ਰਿਕਟ ਟੀਮ ਅੱਜ ਆਸਟ੍ਰੇਲੀਆ ਵਿਰੁੱਧ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਖੇਡੇਗੀ। ਆਸਟ੍ਰੇਲੀਆ ਸੀਰੀਜ਼ ਵਿੱਚ 1-0 ਨਾਲ ਅੱਗੇ ਹੈ ਅਤੇ ਜੇਕਰ ਉਹ ਇਹ ਮੈਚ ਜਿੱਤ ਜਾਂਦੀ ਹੈ ਤਾਂ ਉਹ ਸੀਰੀਜ਼ ਜਿੱਤ ਲਵੇਗੀ। ਭਾਰਤੀ ਟੀਮ 2021 ਤੋਂ ਬਾਅਦ ਆਸਟ੍ਰੇਲੀਆ ਨੂੰ ਹਰਾ ਨਹੀਂ ਸਕੀ ਹੈ ਅਤੇ ਲਗਾਤਾਰ […]

Continue Reading

ਚੰਡੀਗੜ੍ਹ ਵਿੱਚ 22 ਕਰੋੜ ਦੇ ਕਰਜ਼ਾ ਘੁਟਾਲੇ ਵਿੱਚ ਚਾਰਜਸ਼ੀਟ ਦਾਇਰ

ਸਾਬਕਾ ਬੈਂਕ ਮੈਨੇਜਰ ਸਮੇਤ 3 ਵਿਰੁੱਧ FIR; 116 ਜਾਅਲੀ ਕਰਜ਼ੇ ਜਾਰੀ, ਸੁਣਵਾਈ 5 ਦਸੰਬਰ ਤੋਂ ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਸੈਕਟਰ-24 ਸਥਿਤ ਪੰਜਾਬ ਐਂਡ ਸਿੰਧ ਬੈਂਕ ਸ਼ਾਖਾ ਵਿੱਚ ਹੋਏ 22 ਕਰੋੜ ਰੁਪਏ ਦੇ ਹਾਊਸਿੰਗ ਲੋਨ ਘੁਟਾਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਾਬਕਾ ਬੈਂਕ ਮੈਨੇਜਰ ਰਜਿੰਦਰ ਸਿੰਘ ਕਲਸੀ ਸਮੇਤ ਤਿੰਨ ਲੋਕਾਂ ਖ਼ਿਲਾਫ਼ ਦੋਸ਼ […]

Continue Reading

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਚੰਡੀਗੜ੍ਹ/ਨਵੀਂ ਦਿੱਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ;  ਹਾਲ ਵਿਚ ਆਏ ਹੜਾਂ ਕਾਰਨ ਪੰਜਾਬ ਦੇ 2185 ਪਿੰਡਾਂ ਵਿਚ 5 ਲੱਖ ਏਕੜ ਖੇਤਰ ਵਿਚ ਫਸਲਾਂ ਦੀ ਹੋਈ ਤਬਾਹੀ ਦਾ ਹਵਾਲਾ ਦਿੰਦਿਆਂ  ਪੰਜਾਬ ਦੇ ਖੇਤੀਬਾੜ੍ਹੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੇ ਸਰਹੱਦੀ ਜਿਲਿਆਂ ਵਿਚ ਖੇਤੀਬਾੜ੍ਹੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਕੇਂਦਰ ਸਰਕਾਰ ਨੂੰ ਕੌਮੀ ਖੇਤੀ ਵਿਕਾਸ […]

Continue Reading