ਕਰੋੜਾਂ ਰੁਪਏ ਦੀ ਨਜਾਇਜ਼ ਸ਼ਰਾਬ ਦੇ ਮਾਮਲੇ ‘ਚ ਗੁਜਰਾਤ ਪੁਲਿਸ ਵੱਲੋਂ ਪੰਜਾਬ ‘ਚ ਛਾਪੇਮਾਰੀ
ਕਪੂਰਥਲਾ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਗੁਜਰਾਤ ਪੁਲਿਸ ਨੇ ਕਪੂਰਥਲਾ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਜਰਾਤ ਪੁਲਿਸ ਨਜਾਇਜ਼ ਸ਼ਰਾਬ ਦੇ ਇੱਕ ਮਾਮਲੇ ਨੂੰ ਲੈ ਕੇ ਕਪੂਰਥਲਾ ਪਹੁੰਚੀ ਸੀ। ਸੂਤਰਾਂ ਅਨੁਸਾਰ ਕੁਝ ਦਿਨ ਪਹਿਲਾਂ ਗੁਜਰਾਤ ‘ਚ ਕਰੋੜਾਂ ਰੁਪਏ ਦੀ ਨਜਾਇਜ਼ ਸ਼ਰਾਬ ਦੀ ਵੱਡੀ ਖੇਪ ਫੜੀ ਗਈ ਸੀ, ਜਿਸ ਕਾਰਨ ਗੁਜਰਾਤ ਪੁਲਸ ਦੇਰ ਰਾਤ ਕਪੂਰਥਲਾ ਆਈ।ਸੂਤਰਾਂ ਤੋਂ […]
Continue Reading