ਇਕ ਮਈ ਤੋਂ ਮਿਲੇਗੀ ਪਹਿਲੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਮੁਫ਼ਤ ਬੱਸ ਦੀ ਸਹੂਲਤ
ਚੰਡੀਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਹਰਿਆਣਾ ਸਰਕਾਰ ਨੇ ਪਹਿਲੀ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਮੁਫਤ ਬੱਸ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅਪਰੈਲ ਮਹੀਨੇ ਤੋਂ ਸ਼ੁਰੂ ਹੋ ਰਹੇ ਵਿੱਦਿਅਕ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ 12ਵੀਂ ਜਮਾਤ […]
Continue Reading