ਬਠਿੰਡਾ:ਅੱਗ ਲੱਗਣ  ਨਾਲ ਦੋ ਬੱਚੀਆਂ ਜਿਉਂਦੀਆਂ ਸੜੀਆਂ

ਬਠਿੰਡਾ 23 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਇਥੇ ਥਰਮਲ ਪਲਾਂਟ ਨੇੜੇ ਉੜੀਆ ਕਲੌਨੀ ਵਿਚ ਅੱਗ ਲੱਗਣ ਨਾਲ ਦੋ ਬੱਚੀਆਂ ਜਿਉਂਦੀਆਂ ਸੜ ਗਈਆਂ। ਇਹ ਘਟਨਾ ਸਵੇਰੇ ਪੰਜ ਤੋਂ ਸਾਢੇ ਪੰਜ ਵਜੇ ਦੇ ਕਰੀਬ ਵਾਪਰੀ। ਸਵੇਰੇ ਜਦੋਂ ਜ਼ਿਆਦਾਤਰ ਲੋਕ ਸੁੱਤੇ ਹੋਏ ਸਨ ਤਾਂ ਝੁੱਗੀਆਂ ਵਿੱਚ ਅੱਗ ਲੱਗ ਗਈ। ਕਾਲੋਨੀ ਵਿੱਚ 20 ਝੁਗੀਆਂ ਨੂੰ ਅੱਗ ਨੇ ਆਪਣੀ ਲਪੇਟ ਵਿਚ […]

Continue Reading

ਲੋਕ ਸਭਾ ਚੋਣਾ: ਨਤੀਜਿਆਂ ਤੋਂ ਪਹਿਲਾਂ ਹੀ ਭਾਜਪਾ ਦੇ ਖਾਤੇ ਆਈ ਗੁਜਰਾਤ ਦੇ ਸੂਰਤ ਦੀ ਸੀਟ

ਬੋਲੇ ਪੰਜਾਬ ਬਿਉਰੋ: ਗੁਜਰਾਤ ਦੀ ਸੂਰਤ ਲੋਕ ਸਭਾ ਸੀਟ ਤੋਂ ਭਾਜਪਾ ਦੇ ਮੁਕੇਸ਼ ਦਲਾਲ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰਾਂ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਹੈ। 22 ਅਪ੍ਰੈਲ ਤੱਕ ਇਸ ਹਲਕੇ ਤੋਂ ਸਿਰਫ਼ ਇੱਕ ਉਮੀਦਵਾਰ ਚੋਣ ਮੈਦਾਨ ਵਿੱਚ ਹੈ। ਇਹ ਘਟਨਾਕ੍ਰਮ ਕਾਂਗਰਸ ਪਾਰਟੀ ਦੇ ਉਮੀਦਵਾਰ ਨੀਲੇਸ਼ ਕੁੰਭਾਨੀ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਇਕ […]

Continue Reading

ਫਿਰੋਜ਼ਪੁਰ : ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ

ਫਿਰੋਜਪੁਰ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਫਿਰੋਜ਼ਪੁਰ ਵਿੱਚ ਇੱਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਖੇਤਾਂ ਵਿੱਚ ਪਾਣੀ ਲਾਉਣ ਗਏ ਇੱਕ ਕਿਸਾਨ ਨੂੰ ਮੋਟਰ ਚਲਾਉਣ ਸਮੇਂ ਅਚਾਨਕ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਹਦੀ ਪਿੰਡ ਕੁੰਡੇ ਦੇ ਰਹਿਣ ਵਾਲੇ […]

Continue Reading

ਸਮਾਣਾ : ਸੜਕ ਹਾਦਸੇ ‘ਚ ਫੌਜੀ ਜਵਾਨ ਦੀ ਮੌਤ, ਮੰਗੇਤਰ ਦੀ ਹਾਲਤ ਗੰਭੀਰ

ਸਮਾਣਾ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਿੰਡ ਦੇਦਨਾ ਨੇੜੇ ਸਰਕਾਰੀ ਬੱਸ ਦੀ ਕਾਰ ਨਾਲ ਟੱਕਰ ਹੋਣ ਕਾਰਨ ਕਾਰ ਚਾਲਕ ਫੌਜੀ ਜਵਾਨ ਦੀ ਮੌਤ ਹੋ ਗਈ, ਜਦੋਂਕਿ ਕਾਰ ਵਿੱਚ ਸਵਾਰ ਉਸ ਦੀ ਮੰਗੇਤਰ ਪੂਜਾ ਵਾਸੀ ਸ਼ੁਤਰਾਣਾ ਗੰਭੀਰ ਜ਼ਖ਼ਮੀ ਹੋ ਗਈ।ਘੱਗਾ ਥਾਣਾ ਦੇ ਏ.ਐਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਪ੍ਰਦੀਪ ਸਿੰਘ (25) ਪੁੱਤਰ ਚਮਕੌਰ ਸਿੰਘ ਵਾਸੀ […]

Continue Reading

ਪੰਜਾਬ ‘ਚ ਸਕੂਲੀ ਬੱਸਾਂ ਦੀ ਚੈਕਿੰਗ,ਕਈਆਂ ਦੇ ਚਲਾਨ ਕੀਤੇ

ਟਾਂਡਾ ਉੜਮੁੜ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲੀਸ ਵੱਲੋਂ ਟਾਂਡਾ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਨਿਰੀਖਣ ਦੌਰਾਨ ਬੱਸਾਂ ਵਿੱਚ ਫਸਟ ਏਡ ਕਿੱਟਾਂ, ਬੱਸ ਫਿਟਨੈਸ ਸਰਟੀਫਿਕੇਟ, ਮਹਿਲਾ ਸੇਵਾਦਾਰ, ਅੱਗ ਬੁਝਾਊ ਯੰਤਰ ਆਦਿ ਦੀ […]

Continue Reading

ਕੇਕ ਖਾਣ ਕਾਰਨ ਬੱਚੀ ਦੀ ਮੌਤ ਦੇ ਮਾਮਲੇ ‘ਚ ਸਿਹਤ ਵਿਭਾਗ ਵੱਲੋਂ ਲਏ ਸੈਂਪਲਾਂ ਦੀ ਰਿਪੋਰਟ ਆਈ ਸਾਹਮਣੇ

ਪਟਿਆਲਾ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸ਼ਹਿਰ ਦੇ ਅਮਨ ਨਗਰ ਦੀ ਲੜਕੀ ਮਾਨਵੀ ਦੀ ਕੇਕ ਖਾਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਸਿਹਤ ਵਿਭਾਗ ਵੱਲੋਂ ਬੇਕਰੀ ਵਿੱਚੋਂ ਲਏ 4 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ। ਇਨ੍ਹਾਂ ਵਿੱਚੋਂ 2 ਸੈਂਪਲ ਸਬ-ਸਟੈਂਡਰਡ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ: ਵਿਜੇ ਕੁਮਾਰ ਜਿੰਦਲ ਨੇ ਦੱਸਿਆ ਕਿ ਕੇਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 611, ਅੰਮ੍ਰਿਤਸਰ, ਮਿਤੀ 23-04-2024

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 611, ਅੰਮ੍ਰਿਤਸਰ, ਮਿਤੀ 23-04-2024 Sachkhand Sri Harmandir Sahib Amritsar Vikhe Hoea Amrit Wele Da Mukhwak: 23-04-2024 ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ […]

Continue Reading

ਕਾਂਗਰਸ ਵੱਲੋਂ ਪੰਜਾਬ ‘ਚ ਦੋ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕਾਂਗਰਸ ਨੇ ਪੰਜਾਬ ਲਈ ਦੋ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਅੱਜ ਸੋਮਵਾਰ ਨੂੰ ਜਾਰੀ ਸੂਚੀ ਵਿੱਚ ਪੰਜਾਬ ਦੀਆਂ ਹੁਸ਼ਿਆਰਪੁਰ ਅਤੇ ਫਰੀਦਕੋਟ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਯਾਮਿਨੀ ਗੋਮਰ ਨੂੰ ਹੁਸ਼ਿਆਰਪੁਰ ਅਤੇ ਅਮਰਜੀਤ ਕੌਰ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ ਗਿਆ ਹੈ।

Continue Reading

ਹਜ਼ਾਰਾਂ ਚ ਗਿਣਤੀ ਚ ਉਮੜੇ ਆਪ ਮੋਟਰਸਾਈਕਲਾ ਰੈਲੀ ਚ ਨੌਜਵਾਨ, ਆਪ ਦੇ ਰੰਗ ਵਿੱਚ ਰੰਗਿਆ ਗਿਆ ਹਲਕਾ ਸ਼੍ਰੀ ਆਨੰਦਪੁਰ ਸਾਹਿਬ

 ਬੈਂਸ ਤੇ ਕੰਗ ਦੀ ਅਗਵਾਈ ਹੇਠ ਹਜਾਰਾਂ ਦੀ ਗਿਣਤੀ ਵਿੱਚ ਵਰਕਰਾਂ ਨੇ ਕੀਤੀ ਇਤਿਹਾਸਿਕ ਮੋਟਰਸਾਈਕਲ ਰੈਲੀ.. ਵੱਖਰੇ ਅੰਦਾਜ ਚ ਨਜ਼ਰ ਆਏ ਮੰਤਰੀ ਬੈਂਸ,ਰੈਲੀ ਦੀ ਅਗਵਾਈ ਕਰਦੇ ਹੋਏ ਖੁੱਦ ਚਲਾਈ ਬੁਲੇਟ ਮੋਟਰਸਾਈਕਲ ਪਿੱਛੇ ਬੈਠੇ ਸਨ ਕੰਗ ਸ਼੍ਰੀ ਅਨੰਦਪੁਰ ਸਾਹਿਬ/ਕੀਰਤਪੁਰ ਸਾਹਿਬ/ਨੰਗਲ 22 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਜਿਵੇਂ ਜਿਵੇਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਨੇੜੇ ਆ ਰਹੀਆਂ ਹਨ ਉਵੇਂ […]

Continue Reading

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਗਾਜ਼ਾ ਪੱਟੀ ਵਿੱਚ ਮਾਰੇ ਗਏ ਬੱਚਿਆਂ ਦੀ ਗਿਣਤੀ 14000 ਨੂੰ ਕਰ ਗਈ ਹੈ ਪਾਰ ਨਵੀਂ ਦਿੱਲੀ 22 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਐਸਕੇਐਮ ਭਾਰਤ ਭਰ ਦੇ ਕਿਸਾਨਾਂ ਨੂੰ ਫਿਲਸਤੀਨ ਦੇ ਕਿਸਾਨਾਂ ਨੂੰ ਸਮਰਥਨ ਅਤੇ ਏਕਤਾ ਵਧਾਉਣ ਦੀ ਅਪੀਲ ਕਰਦਾ ਹੈ ਜੋ ਇਜ਼ਰਾਈਲੀ ਕਾਬਜ਼ ਫੌਜ ਦੀ ਹਮਾਇਤ ਨਾਲ ਆਬਾਦਕਾਰ ਗਰੋਹਾਂ ਦੁਆਰਾ ਪਿੰਡਾਂ ਵਿੱਚ ਲਗਾਤਾਰ ਅੱਤਵਾਦੀ […]

Continue Reading