ਬੀ.ਐਸ.ਐਫ. ਵੱਲੋਂ ਇੱਕੋ ਦਿਨ ‘ਚ 2 ਪਾਕਿਸਤਾਨੀ ਡਰੋਨ ਜ਼ਬਤ

ਅੰਮ੍ਰਿਤਸਰ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਾਕਿਸਤਾਨ ਵੱਲੋਂ ਸਰਹੱਦ ‘ਤੇ ਡਰੋਨਾਂ ਰਾਹੀਂ ਘੁਸਪੈਠ ਜਾਰੀ ਹੈ। ਹਰ ਰੋਜ਼ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਵੱਲੋਂ ਕਈ ਡਰੋਨ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ ਜਾ ਰਹੀ ਹੈ। ਅਜਿਹੇ ਹੀ ਇੱਕ ਹੋਰ ਮਾਮਲੇ ਵਿੱਚ ਬੀ.ਐਸ.ਐਫ. ਨੇ ਇੱਕੋ ਦਿਨ ‘ਚ 2 ਪਾਕਿਸਤਾਨੀ ਡਰੋਨ ਜ਼ਬਤ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਸੂਚਨਾ […]

Continue Reading

ਨਸ਼ਿਆਂ ਦੇ ਮੁੱਦੇ ‘ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਲਿਖਿਆ ਚੋਣ ਕਮਿਸ਼ਨ ਨੂੰ ਪੱਤਰ

ਚੰਡੀਗੜ੍ਹ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਾਬਕਾ ਸੀਨੀਅਰ ਪੁਲਿਸ ਅਧਿਕਾਰੀ ਅਤੇ ਅੰਮ੍ਰਿਤਸਰ ਉੱਤਰੀ ਤੋਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨਸ਼ਿਆਂ ਦੇ ਮੁੱਦੇ ਨੂੰ ਜਨਤਕ ਪਲੇਟਫਾਰਮ ‘ਤੇ ਉਠਾਇਆ ਹੈ। ਉਨ੍ਹਾਂ ਨੇ ਇਸ ਲਈ ਪੁਲੀਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਵੀ ਇਸ ਮੁੱਦੇ ‘ਤੇ ਹਮਲਾਵਰ ਹੋ ਗਈਆਂ […]

Continue Reading

ਅਫੀਮ ਤਸਕਰੀ ਦੇ ਦੋਸ਼ ‘ਚ ਰਾਏਕੋਟ ਦਾ ਮੁੱਖ ਮੁਨਸ਼ੀ ਕਾਬੂ

ਰਾਏਕੋਟ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਥਾਣਾ ਸਿਟੀ ਰਾਏਕੋਟ ਦੇ ਮੁੱਖ ਮੁਨਸ਼ੀ ਗੋਵਿੰਦ ਸਿੰਘ ਨੂੰ ਅਫੀਮ ਤਸਕਰੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਸੀਨੀਅਰ ਹੈੱਡ ਕਾਂਸਟੇਬਲ ਗੋਵਿੰਦ ਪਿਛਲੇ ਸੱਤ-ਅੱਠ ਮਹੀਨਿਆਂ ਤੋਂ ਰਾਏਕੋਟ ਥਾਣਾ ਸਿਟੀ ਵਿੱਚ ਮੁਨਸ਼ੀ ਵਜੋਂ ਸੇਵਾ ਨਿਭਾਅ ਰਿਹਾ ਸੀ।ਦਿੱਲੀ ਅਤੇ ਚੰਡੀਗੜ੍ਹ ਦੀ ਐਨਆਈਏ ਦੀ ਸਾਂਝੀ ਟੀਮ ਨੇ ਇਹ ਕਾਰਵਾਈ ਕੀਤੀ। ਐਨਆਈਏ ਦੀ ਟੀਮ ਮੁਲਜ਼ਮ […]

Continue Reading

ਈਡੀ ਵੱਲੋਂ ਸ਼ਰਾਬ ਘੁਟਾਲੇ ਮਾਮਲੇ ‘ਚ ਸੇਵਾਮੁਕਤ ਆਈਏਐੱਸ ਅਧਿਕਾਰੀ ਗ੍ਰਿਫਤਾਰ

ਰਾਏਪੁਰ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਬੀਤੇ ਦਿਨੀਂ ਤਾਜ਼ਾ ਕੇਸ ਦਰਜ ਕੀਤੇ ਜਾਣ ਪਿੱਛੋਂ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛੱਤੀਸਗੜ੍ਹ ਦੇ ਸੇਵਾਮੁਕਤ ਆਈਏਐੱਸ ਅਧਿਕਾਰੀ ਅਨਿਲ ਟੁਟੇਜਾ ਨੂੰ 2000 ਕਰੋੜ ਰੁਪਏ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਸੰਘੀ ਏਜੰਸੀ ਨੇ 2003 ਬੈਚ ਦੇ ਅਧਿਕਾਰੀ ਨੂੰ ਆਰਥਿਕ […]

Continue Reading

ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਬਦਮਾਸ਼ ਕਾਬੂ, ਹਥਿਆਰਾਂ ਦੀ ਖੇਪ ਬਰਾਮਦ

ਜਲੰਧਰ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਸਰਕਾਰ ਨੇ ਗੈਂਗਸਟਰਾਂ ਖਿਲਾਫ ਕਾਰਵਾਈ ਕਰਨ ਲਈ ਪੁਲਿਸ ਨੂੰ ਸਖਤ ਹੁਕਮ ਦਿੱਤੇ ਹੋਏ ਹਨ।ਇਸੇ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਗੈਂਗਸਟਰਾਂ ਖਿਲਾਫ ਮੁਹਿੰਮ ਜਾਰੀ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਕੋਲੋਂ ਹਥਿਆਰਾਂ ਦੀ ਖੇਪ ਬਰਾਮਦ […]

Continue Reading

ਖਸਤਾ ਹਾਲਤ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ

ਗੁਰੂਗ੍ਰਾਮ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਹਰਿਆਣਾ ਦੇ ਗੁਰੂਗ੍ਰਾਮ ਦੇ ਅਰਜੁਨ ਨਗਰ ਇਲਾਕੇ ‘ਚ ਸ਼ਨੀਵਾਰ ਸ਼ਾਮ ਨੂੰ ਇਕ ਸ਼ਮਸ਼ਾਨਘਾਟ ਦੀ ਖਸਤਾ ਹਾਲਤ ਕੰਧ ਡਿੱਗਣ ਨਾਲ ਇਕ ਲੜਕੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਸ਼ਾਮ ਕਰੀਬ 6.20 ਵਜੇ ਵਾਪਰੀ ਇਸ ਘਟਨਾ ‘ਚ ਦੋ ਲੋਕ ਜ਼ਖਮੀ ਵੀ ਹੋਏ ਹਨ। ਪੁਲਸ ਨੇ ਦੱਸਿਆ ਕਿ ਮਦਨਪੁਰੀ […]

Continue Reading

ਮੱਧ ਅਫ਼ਰੀਕੀ ਗਣਰਾਜ ‘ਚ ਕਿਸ਼ਤੀ ਡੁੱਬਣ ਕਾਰਨ 50 ਤੋਂ ਵੱਧ ਲੋਕਾਂ ਦੀ ਮੌਤ

ਬੁੰਗਈ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਮੱਧ ਅਫਰੀਕੀ ਗਣਰਾਜ ‘ਚ ਨਦੀ ‘ਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਦੇ ਡੁੱਬਣ ਕਾਰਨ ਇਸ ‘ਚ ਸਵਾਰ 58 ਲੋਕਾਂ ਦੀ ਮੌਤ ਹੋ ਗਈ ਹੈ। ਕਿਸ਼ਤੀ ਸਮਰੱਥਾ ਤੋਂ ਵੱਧ ਯਾਤਰੀਆਂ ਨਾਲ ਭਰੀ ਹੋਣ ਕਾਰਨ ਇਹ ਹਾਦਸਾ ਵਾਪਰਿਆ। ਚਸ਼ਮਦੀਦਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ 300 ਲੋਕਾਂ ਨੂੰ ਲੈ ਕੇ ਜਾ […]

Continue Reading

ਤੇਜ਼ ਰਫਤਾਰ ਟਰਾਲੇ ਨੇ ਮਰੂਤੀ ਵੈਨ ਨੂੰ ਮਾਰੀ ਟੱਕਰ, 9 ਨੌਜਵਾਨਾਂ ਦੀ ਮੌਤ

ਜੈਪੁਰ, 21 ਅਪ੍ਰੈਲ,ਬੋਲੇਪੰਜਾਬ ਬਿਓਰੋ:ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 9 ਨੌਜਵਾਨਾਂ ਦੀ ਮੌਤ ਹੋ ਗਈ। ਵਿਆਹ ਦੇ ਬਾਰਤੀਆਂ ਨਾਲ ਭਰੀ ਵੈਨ ਨੂੰ ਤੇਜ਼ ਰਫਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ 9 ਨੌਜਵਾਨਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਹਾਦਸਾ ਇੰਨਾ […]

Continue Reading

ਲੁਧਿਆਣਾ ਪੁਲਿਸ ਨੇ ਔਰਤ ਤੋਂ ਵਾਲ਼ੀਆਂ ਖੋਹਣ ਵਾਲੇ ਦਬੋਚੇ

ਪਾਇਲ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ;ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਪਾਇਲ ਪੁਲਿਸ ਨੇ ਦਿਨ ਦਿਹਾੜੇ ਇੱਕ ਭੀੜ ਵਾਲੇ ਇਲਾਕੇ ਵਿੱਚੋਂ ਇੱਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਭੱਜਣ ਵਾਲੇ ਦੋ ਲੁਟੇਰਿਆਂ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਲਖਵੀਰ ਸਿੰਘ ਉਰਫ਼ ਲੱਖੀ ਪੁੱਤਰ ਸਿਕੰਦਰ ਸਿੰਘ ਵਾਸੀ ਮਕਸੂਦੜਾ ਰੋਡ, ਪਾਇਲ […]

Continue Reading

ਕਰਮਜੀਤ ਅਨਮੋਲ ਨੇ ਬਿਨੂੰ ਢਿੱਲੋਂ ਨਾਲ ਮੋਗਾ ਤੋਂ ਫ਼ਰੀਦਕੋਟ ਤੱਕ ਕੱਢਿਆ ਰੋਡ ਸ਼ੋਅ,ਵੋਟਾਂ ਪਾਉਣ ਦੀ ਕੀਤੀ ਅਪੀਲ

ਮੋਗਾ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਅੱਤ ਦੀ ਮਹਿੰਗਾਈ ਅਤੇ ਭਾਜਪਾ ਦੀ ਤਾਨਾਸ਼ਾਹੀ ਤੋਂ ਨਿਜਾਤ ਪਾਉਣ ਲਈ ਲੋਕ ਵੋਟ ਦੇ ਅਧਿਕਾਰ ਨੂੰ ਹਥਿਆਰ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੋਰ ਤਕੜਾ ਕਰਨ। ਕਰਮਜੀਤ ਅਨਮੋਲ ਆਪਣੇ ਸਾਥੀ ਕਲਾਕਾਰ ਬਿਨੂੰ ਢਿੱਲੋਂ ਨਾਲ ਮੋਗਾ […]

Continue Reading