ਭੈਣ ਨੂੰ ਛੇੜਨ ਕਾਰਨ ਭਰਾ ਵਲੋਂ ਸਾਥੀਆਂ ਨਾਲ ਮਿਲ ਕੇ ਨੌਜਵਾਨ ਦਾ ਕਤਲ, ਛਾਤੀ ‘ਚ ਮਾਰੀਆਂ ਗੋਲੀਆਂ 

ਚੰਡੀਗੜ੍ਹ, 30 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਇੱਕ 21 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕੁਝ ਲੋਕ ਨੌਜਵਾਨ ਦੀ ਕਾਰ ਨੂੰ ਕਾਰਾਂ ਅਤੇ ਬਾਈਕਾਂ ਨਾਲ ਘੇਰਦੇ ਹੋਏ ਦਿਖਾਈ ਦੇ ਰਹੇ ਹਨ। ਜਿਵੇਂ ਹੀ ਕਾਰ ਰੁਕਦੀ ਹੈ, ਉਹ ਪਹਿਲਾਂ […]

Continue Reading

ਮੋਹਾਲੀ : ਤੇਜ਼ ਰਫ਼ਤਾਰ ਫਾਰਚੂਨਰ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਈ, 3 ਲੋਕਾਂ ਦੀ ਮੌਤ 

ਮੋਹਾਲੀ, 30 ਜਨਵਰੀ, ਬੋਲੇ ਪੰਜਾਬ ਬਿਊਰੋ : ਮੋਹਾਲੀ ‘ਚ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਵੀਰਵਾਰ ਸ਼ਾਮ ਨੂੰ ਇੱਕ ਤੇਜ਼ ਰਫ਼ਤਾਰ ਫਾਰਚੂਨਰ ਸੜਕ ਕਿਨਾਰੇ ਖੜ੍ਹੇ ਇੱਕ ਟਰਾਲੇ ਨਾਲ ਟਕਰਾ ਗਈ, ਜਿਸ ਨਾਲ ਫਾਰਚੂਨਰ ਪੂਰੀ ਤਰ੍ਹਾਂ ਨੁਕਸਾਨੀ ਗਈ। ਖਿੜਕੀਆਂ ਤੋੜ ਕੇ ਲੋਕਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਗਿਆ।ਇਹ ਹਾਦਸਾ ਜ਼ੀਰਕਪੁਰ ਵਿੱਚ ਵਾਪਰਿਆ। […]

Continue Reading

ਪੰਜਾਬ ‘ਚ ਭਲਕੇ ਤੋਂ ਮੌਸਮ ਬਦਲਣ ਦੀ ਪੇਸ਼ੀਨਗੋਈ, ਅੱਜ ਧੁੰਦ ਦਾ Orange Alert ਜਾਰੀ 

ਚੰਡੀਗੜ੍ਹ, 30 ਜਨਵਰੀ, ਬੋਲੇ ਪੰਜਾਬ ਬਿਊਰੋ : ਮੌਸਮ ਵਿਭਾਗ ਨੇ ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰਾਂ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਹਾਲਾਂਕਿ, 31 ਤਰੀਕ ਤੋਂ ਮੌਸਮ ਬਦਲ ਜਾਵੇਗਾ, ਅਤੇ ਮੀਂਹ ਦੁਬਾਰਾ ਸ਼ੁਰੂ ਹੋਵੇਗਾ। ਹਾਲਾਂਕਿ ਇਸ ਸਮੇਂ ਸਵੇਰ ਅਤੇ ਸ਼ਾਮ ਨੂੰ ਠੰਢ ਹੈ, ਪਰ ਦਿਨ ਦੇ ਤਾਪਮਾਨ ਵਿੱਚ ਵਾਧਾ ਹੋਇਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 869, 30-01-2026

ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ […]

Continue Reading

ਪੰਜਾਬ ਦੇ ਨਿਵਾਸੀਆਂ ਵਾਸਤੇ ਚੰਡੀਗੜ੍ਹ ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ

ਚੰਡੀਗੜ੍ਹ 29 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਚੰਡੀਗੜ੍ਹ ਨੂੰ ਪੰਜਾਬ ਦੇ ਨਿਵਾਸੀਆਂ ਲਈ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਸਲਾ ਐਕਟ ਤਹਿਤ ਕੁਝ ਸੋਧਾਂ ਦੀ ਲੋੜ […]

Continue Reading

ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 29 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗਾ ਅਤੇ […]

Continue Reading

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

ਚੰਡੀਗੜ੍ਹ, 29 ਜਨਵਰੀ,ਬੋਲੇ ਪੰਜਾਬ ਬਿਊਰੋ; ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ […]

Continue Reading

ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦਾ ਪੂਰਾ ਸੂਬਾ ਪੱਧਰੀ ਕਾਰਜਕ੍ਰਮ ਜਾਰੀ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ 18 ਫਰਵਰੀ 2026 ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਿਹਤ ਚੈਕਅੱਪ ਕੈਂਪ ਲਗਾਏ ਜਾਣਗੇ। ਮੁਹਿੰਮ ਦੀ ਆਧਿਕਾਰਕ ਸ਼ੁਰੂਆਤ […]

Continue Reading

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਫਰੀਦਕੋਟ, 29 ਜਨਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਫਰੀਦਕੋਟ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਰਾਹੀਂ ਫਾਜ਼ਿਲਕਾ ਦੇ ਪਿੰਡ ਤੇਜਾ ਰੁਹੇਲਾ ਵਿਖੇ ਸਰਹੱਦੀ ਚੌਕੀ (ਬੀਓਪੀ) ਜੀਜੀ-3 ‘ਤੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ […]

Continue Reading

ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 29 ਜਨਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ […]

Continue Reading