ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 18 ਅਪ੍ਰੈਲ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ

ਚੰਡੀਗੜ੍ਹ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 18 ਅਪ੍ਰੈਲ ਨੂੰ ਐਲਾਨਿਆ ਜਾਵੇਗਾ।ਮਿਲੀ ਜਾਣਕਾਰੀ ਅਨੁਸਾਰ 10ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ 2024 ਤੱਕ ਲਈ ਗਈ ਸੀ। ਇਨ੍ਹਾਂ ਪ੍ਰੀਖਿਆਵਾਂ ‘ਚ ਕਰੀਬ 3.15 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।ਇਨ੍ਹਾਂ ਦਾ ਨਤੀਜਾ ਹੁਣ ਸਿੱਖਿਆ ਬੋਰਡ 18 ਅਪ੍ਰੈਲ ਨੂੰ ਐਲਾਨਿਆ ਜਾਵੇਗਾ। […]

Continue Reading

ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ

ਚੰਡੀਗੜ੍ਹ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਰਕਾਰ ਨੇ ਭਲਕੇ 17 ਅਪ੍ਰੈਲ 2024 ਨੂੰ ਰਾਮ ਨੌਮੀ ਮੌਕੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਦਰਅਸਲ, ਇਸ ਦਿਨ ‘ਰਾਮ ਨੌਮੀ’ ਦਾ ਤਿਉਹਾਰ ਸੂਬੇ ਭਰ ‘ਚ ਧੂਮਧਾਮ ਨਾਲ ਮਨਾਇਆ ਜਾਵੇਗਾ। ਸਰਕਾਰ ਨੇ ਇਸ ਨੂੰ ਸਾਲ […]

Continue Reading

ਭਾਜਪਾ ਵੱਲੋਂ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਚੰਡੀਗੜ੍ਹ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਬਠਿੰਡਾ ਤੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।ਇਸ ਤੋਂ ਪਹਿਲਾਂ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ […]

Continue Reading

ਆਮ ਆਦਮੀ ਪਾਰਟੀ ਨੇ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ਸੀਟਾਂ ਤੋਂ ਉਮੀਦਵਾਰ ਐਲਾਨੇ

ਚੰਡੀਗੜ੍ਹ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਨੇ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਫ਼ਿਰੋਜ਼ਪੁਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਲੰਧਰ ਦੇ ਵਿਧਾਇਕ ਪਵਨ ਟੀਨੂੰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।ਪਾਰਟੀ ਪਹਿਲਾਂ […]

Continue Reading

ਲੁਧਿਆਣਾ : ਡੇਂਗੂ ਤੋਂ ਬਚਾਅ ਸੰਬੰਧੀ ਅਡਵਾਈਜਰੀ ਜਾਰੀ

ਲੁਧਿਆਣਾ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਡੇਂਗੂ ਸਬੰਧੀ ਐਡਵਾਈਜ਼ਰੀ ਜਾਰੀ ਕਰਦਿਆਂ ਸਿਵਲ ਸਰਜਨ ਲੁਧਿਆਣਾ ਨੇ ਡੇਂਗੂ ਤੋਂ ਬਚਾਅ ਸੰਬੰਧੀ ਕੀ ਕਰੀਏ ਤੇ ਕੀ ਨਾ ਕਰੀਏ ਬਾਰੇ ਅਡਵਾਈਜਰੀ ਜਾਰੀ ਕੀਤੀ ਹੈ।ਡੇਂਗੂ ਦੇ ਆਮ ਲੱਛਣ ਹਨ ਤੇਜ਼ ਬੁਖਾਰ ਦੇ ਨਾਲ ਠੰਢ, ਸਰੀਰ ਵਿੱਚ ਦਰਦ ਅਤੇ ਸਿਰ ਦਰਦ। ਇਹਨਾਂ ਲੱਛਣਾਂ ਦਾ ਅਨੁਭਵ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਮਦਦ ਲਈ […]

Continue Reading

ਮਹੀਨਾ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਮਜੀਠਾ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕੈਨੇਡਾ ਦੇ ਸਰੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਮਜੀਠਾ ਵਿਧਾਨ ਸਭਾ ਹਲਕੇ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (23) ਵਜੋਂ ਹੋਈ ਹੈ।ਮ੍ਰਿਤਕ ਦੇ ਚਾਚਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਿਬ ਸਿੰਘ (23) ਪੁੱਤਰ ਪਲਵਿੰਦਰ ਸਿੰਘ ਬਾਠ ਵਾਸੀ ਪਿੰਡ […]

Continue Reading

75 ਸਾਲ ਦੇ ਇਤਿਹਾਸ ‘ਚ ਸਭ ਤੋਂ ਵੱਡੀ ਰਾਸ਼ੀ ,ਚੋਣ ਕਮਿਸ਼ਨ ਨੇ ਹੁਣ ਤੱਕ ਜ਼ਬਤ ਕੀਤੇ ਹਜ਼ਾਰਾਂ ਕਰੋੜ ਰੁਪਏ

ਨਵੀਂ ਦਿੱਲੀ, 16 ਅਪ੍ਰੈਲ, ਬੋਲੇ ਪੰਜਾਬ ਬਿਉਰੋ :ਚੋਣ ਕਮਿਸ਼ਨ ਦੇ ਬਿਆਨ ਅਨੁਸਾਰ, “2024 ਦੀਆਂ ਆਮ ਚੋਣਾਂ ਦੀ ਪ੍ਰਕਿਰਿਆ ਜਾਰੀ ਹੈ,ਚੋਣ ਕਮਿਸ਼ਨ ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ 75 ਸਾਲਾਂ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਰਾਸ਼ੀ ਜ਼ਬਤ ਕਰਨ ਦੇ ਰਾਹ ‘ਤੇ ਹੈ।”18ਵੀਂ ਲੋਕ ਸਭਾ ਚੋਣਾਂ ਸਬੰਧੀ ਕਾਰਵਾਈ ਦੀ ਕਮਿਸ਼ਨ ਨੇ ਇੱਕ ਅਹਿਮ ਜਾਣਕਾਰੀ ਦਿੱਤੀ ਹੈ।ਲੋਕ […]

Continue Reading

ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ‘ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ, ਦੋਬਾਰਾ ਜਵਾਬ ਦਾਖਲ ਕਰਨ ਦੇ ਹੁਕਮ

ਚੰਡੀਗੜ੍ਹ, 16 ਅਪ੍ਰੈਲ, ਬੋਲੇ ਪੰਜਾਬ ਬਿਊਰੋ:ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਇੰਟਰਵਿਊ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਏਡੀਜੀਪੀ ਜੇਲ੍ਹ ਵੀਡਿਓ ਕਾਨਫਰੰਸ ਰਾਹੀਂ ਪੇਸ਼ ਹੋਏ।ਇਸ ਦੌਰਾਨ ਅਦਾਲਤ ਨੇ ਪੁੱਛਿਆ ਕਿ ਫਿਰ ਇੰਟਰਵਿਊ ਆਖਰ ਹੋਈ ਕਿੱਥੇ? ਏਡੀਜੀਪੀ ਜੇਲ੍ਹ ਨੇ ਅਦਾਲਤ ਨੂੰ ਦੱਸਿਆ ਸੀ ਕਿ ਜਿਸ ਸਮੇਂ ਇਹ ਇੰਟਰਵਿਊ ਹੋਈ, ਉਸ ਸਮੇਂ ਬਿਸ਼ਨੋਈ ਪੰਜਾਬ […]

Continue Reading

ਨਸ਼ਾ ਤਸਕਰ ਤੋਂ 7 ਕਿਲੋ ਹੈਰੋਇਨ ਤੇ 36 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਫ਼ਿਰੋਜ਼ਪੁਰ 16 ਅਪ੍ਰੈਲ ਬੋਲੇ ਪੰਜਾਬ ਬਿਉਰੋ: ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਨੇ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ 35 ਕਰੋੜ ਦੀ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਦੀ ਡਰੈਗ ਮਨੀ, ਇੱਕ ਪਿਸਤੌਲ 32 ਬੋਰ, ਇੱਕ ਮੈਗਜ਼ੀਨ ਪੰਜ ਜ਼ਿੰਦਾ […]

Continue Reading

ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਵੇਂ ਬਦਮਾਸ਼ ਗੁਜਰਾਤ ਤੋਂ ਗ੍ਰਿਫਤਾਰ

ਮੁੰਬਈ, 16 ਅਪ੍ਰੈਲ ਬੋਲੇ ਪੰਜਾਬ ਬਿਓਰੋ:ਮੁੰਬਈ ‘ਚ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਵੇਂ ਬਦਮਾਸ਼ਾਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਦੇਰ ਰਾਤ ਇਹ ਵੱਡੀ ਸਫਲਤਾ ਮਿਲੀ ਹੈ। ਖਬਰਾਂ ਮੁਤਾਬਕ ਗੁਜਰਾਤ ਪੁਲਸ ਦੀ ਟੀਮ ਨੇ ਪੱਛਮੀ ਕੱਛ […]

Continue Reading