ਸੁਨਿਆਰੇ ਦੀ ਦੁਕਾਨ ‘ਤੇ ਪਿਸਤੌਲ ਦੀ ਨੋਕ ‘ਤੇ ਲੁੱਟ ਕਰਨ ਵਾਲਾ ਕਾਬੂ

ਅੰਮ੍ਰਿਤਸਰ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਥਾਣਾ ਸੀ ਡਵੀਜ਼ਨ ਦੀ ਪੁਲਸ ਨੇ ਹਾਲ ਹੀ ‘ਚ ਗੇਟ ਹਕੀਮਾ ਨੇੜੇ ਇਕ ਸੁਨਿਆਰੇ ਦੀ ਦੁਕਾਨ ‘ਤੇ ਪਿਸਤੌਲ ਦੀ ਨੋਕ ‘ਤੇ ਲੁੱਟ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੋਸ਼ੀ ਦੇ ਕਬਜ਼ੇ ‘ਚੋਂ ਵਾਰਦਾਤ ਦੌਰਾਨ ਵਰਤੀ ਗਈ […]

Continue Reading

5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 15 ਅਪ੍ਰੈਲ, 2024 ,ਬੋਲੇ ਪੰਜਾਬ ਬਿਓਰੋ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ […]

Continue Reading

ਪੀ ਪੀ ਐਸ ਸੀ ਦੇ ਚੇਅਰਮੈਨ ਔਲਖ ਦਾ ਜਥੇਬੰਦੀਆਂ ਵਲੋਂ ਸਨਮਾਨ

ਚੰਡੀਗੜ੍ਹ 15 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਕੁੱਝ ਸਮਾਜਸੇਵੀ  ਜਥੇਬੰਦੀਆਂ ਨੇ ਪੀ ਪੀ ਐਸ ਸੀ ਦੇ ਨਵੇਂ ਨਿਯੁਕਤ ਚੇਅਰਮੈਨ ਜਤਿੰਦਰ ਸਿੰਘ ਔਲਖ ਆਈਪੀਐਸ ਰਿਟਾਇਰਡ, ਜੋ  ਮੁਹਾਲੀ ਦੇ ਐਸ ਐਸ ਪੀ ਅਤੇ ਏ ਡੀ ਜੀ ਪੀ ਪੰਜਾਬ ਵੀ ਰਹੇ ਹਨ ਨੂੰ ਉਹਨਾਂ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਮੌਹਾਲੀ ਪ੍ਰੈਸ […]

Continue Reading

ਭਾਰਤੀ ਜਨਤਾ ਪਾਰਟੀ ਦਾ ਚੋਣ ਮਨੋਰਥ ਪੱਤਰ ਕੇਵਲ ਦਿਖਾਵਾ ਅਤੇ ਵੋਟਰਾਂ ਨੂੰ ਗੁੰਮਰਾਹ ਕਰਨ ਵਾਲਾ : ਮਾਨ

ਨਵੀਂ ਦਿੱਲੀ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- “ਜਦੋਂ ਤੋਂ ਭਾਰਤੀ ਜਨਤਾ ਪਾਰਟੀ ਦੀ ਸੈਟਰ ਵਿਚ ਪਹਿਲੀ ਸਰਕਾਰ ਬਣੀ ਹੈ, ਤਾਂ ਉਸ ਸਮੇਂ ਇੰਡੀਅਨ ਨਿਵਾਸੀਆ ਨਾਲ ਇਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਇਹ ਵਾਅਦਾ ਕੀਤਾ ਸੀ ਕਿ ਘਰ-ਘਰ ਨੌਕਰੀਆਂ ਦਿੱਤੀਆ ਜਾਣਗੀਆ । ਹਰੇਕ ਸਾਲ 2 ਕਰੋੜ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇਗਾ । […]

Continue Reading

ਪਰਮਜੀਤ ਸਿੰਘ ਕੈਂਥ ਨੂੰ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕਾ ਦਾ ਇੰਨਚਾਰਜ ਲਗਾਉਣ ਦਾ ਭਾਰਤੀਆ ਜਨਤਾ ਪਾਰਟੀ ਲੀਡਰਸ਼ਿਪ ਦਾ ਦਲਿਤ ਜਥੇਬੰਦੀਆ ਨੇ ਕੀਤਾ ਸਵਾਗਤ 

 “ਕੈੰਥ ਨੂੰ ਲਗਾਉਣ ਨਾਲ ਭਾਜਪਾ ਨੇ ਅਨੁਸੂਚਿਤ ਜਾਤੀ ਸਮਾਜ ਦਾ ਮਾਣ ਸਤਿਕਾਰ ਵਧਾਇਆਂ” ਚੰਡੀਗੜ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਦਲਿਤ ਚੇਤਨਾ ਮੰਚ ਦੇ ਪ੍ਰਧਾਨ ਪ੍ਰੋਫੈਸਰ ਅਰੁਣ ਕੁਮਾਰ,ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਭੱਟੀ, ਡਾ ਅੰਬੇਦਕਰ ਵਿਚਾਰ ਮਿਸ਼ਨ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਅਤੇ ਦਲਿਤ ਕੋਸਲ ਆਫ ਪੰਜਾਬ ਦੇ ਪ੍ਰਧਾਨ ਪਰਮਿੰਦਰ ਕੁਮਾਰ ਬੱਸੀ ਨੇ […]

Continue Reading

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼

ਬਰਨਾਲਾ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ‘ਚ ਬਰਨਾਲਾ ਪੁਲਿਸ ਨੇ ਇੱਕ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 2100 ਕਿਲੋ ਭੁੱਕੀ ਬਰਾਮਦ ਕਰਕੇ ਸਿਰਸਾ, ਹਰਿਆਣਾ ਦੇ ਰਹਿਣ ਵਾਲੇ ਵਿਕਰਮ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਧਨੌਲਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।ਮਾਮਲੇ ‘ਚ ਹੋਰ ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਐਕਸ ‘ਤੇ […]

Continue Reading

ਕੱਲ੍ਹ ਤੋਂ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਮੋਹਾਲੀ, 15 ਅਪ੍ਰੈਲ, ਬੋਲੇ ਪੰਜਾਬ ਬਿਓਰੋ :ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ ਤੋਂ ਤਬਦੀਲੀ ਹੋ ਜਾਵੇਗੀ l ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ। ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ […]

Continue Reading

ਚੋਣ ਅਧਿਕਾਰੀਆਂ ਨੇ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਲਈ ਤਲਾਸ਼ੀ

ਤਾਮਿਲਨਾਡੂ 15 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਤਾਮਿਲਨਾਡੂ ਦੇ ਨੀਲਗਿਰੀਸ ‘ਚ ਚੋਣ ਅਧਿਕਾਰੀਆਂ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ। ਚੋਣ ਕਮਿਸ਼ਨ ਦੇ ਇਸ ਐਕਸ਼ਨ ਤੋਂ ਬਾਅਦ ਕਾਂਗਰਸ ਨੇ ਇਸ ਦੀ ਨਿਖੇਧੀ ਕੀਤੀ।ਪੁਲਿਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਇੱਥੇ ਉਤਰਨ ਤੋਂ ਬਾਅਦ ਉਸ ਦੀ […]

Continue Reading

ਅੰਮ੍ਰਿਤਸਰ ; ਰਾਮਬਾਗ ਵਾਸੀਆਂ ਵੱਲੋਂ ਪੁਲਿਸ ਤੇ ਐਕਸਾਈਜ਼ ਮੁਲਾਜ਼ਮਾਂ ਦੀ ਕੁੱਟਮਾਰ

ਅੰਮ੍ਰਿਤਸਰ 15 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਦੇ ਵਿੱਚ ਵਿਕ ਰਹੇ ਨਜਾਇਜ਼ ਸ਼ਰਾਬ ਦੀ ਜਦੋਂ ਐਕਸਾਈਜ਼ ਵਿਭਾਗ ਤੇ ਪੁਲਿਸ ਨੂੰ ਸੂਚਨਾ ਮਿਲੀ ਤਾਂ ਐਕਸਾਈਜ਼ ਵਿਭਾਗ ਵੱਲੋਂ ਇਲਾਕੇ ਵਿੱਚ ਰੇਡ ਕੀਤੀ ਗਈ। ਇਸ ਦੌਰਾਨ ਰਾਮਬਾਗ ਇਲਾਕੇ ਦੇ ਰਹਿਣ ਵਾਲੇ ਇਲਾਕਾ ਵਾਸੀਆਂ ਵੱਲੋਂ ਇਕੱਠੇ ਹੋ ਕੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਤੇ ਪੁਲਿਸ ਮੁਲਾਜ਼ਮਾਂ ਦੇ ਨਾਲ […]

Continue Reading

ਪੰਜਾਬ ਸਣੇ ਦੇਸ਼ ਦੇ ਇਨ੍ਹਾਂ 10 ਰੂਟਾਂ ਉਤੇ ਦੌੜੇਗੀ Bullet Train

ਦਿੱਲੀ, ਬੋਲੇ ਪੰਜਾਬ ਬਿਉਰੋ: ਦੇਸ਼ ਦੇ 10 ਰੂਟਾਂ ਉਤੇ ਬੁਲੇਟ ਟਰੇਨ (Bullet Train) ਦੌੜੇਗੀ। ਇੱਕ ਦਿਨ ਪਹਿਲਾਂ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਪ੍ਰਧਾਨ ਮੰਤਰੀ ਨੇ ਤਿੰਨ ਹੋਰ ਨਵੇਂ ਰੂਟਾਂ ਉੱਤੇ ਬੁਲੇਟ ਟਰੇਨ ਚਲਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਬੁਲੇਟ ਟਰੇਨ ਦੇ ਛੇ ਰੂਟਾਂ ਦੀ ਚੋਣ ਕੀਤੀ ਜਾ ਚੁੱਕੀ ਹੈ ਅਤੇ ਅਹਿਮਦਾਬਾਦ ਤੋਂ […]

Continue Reading