ਐੱਸਡੀਆਰਐੱਫ ਡੇਟਾ ਜਨਤਕ ਕਰ ‘ਆਪ’ ਸਰਕਾਰ ਨੇ ਭਾਜਪਾ ਦੇ ਝੂਠ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ11 ਸਤੰਬਰ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਪੰਜਾਬ ਨੇ ਅੱਜ ਸੂਬਾ ਆਫ਼ਤ ਰਾਹਤ ਫੰਡ (ਐੱਸਡੀਆਰਐੱਫ) ਨੂੰ ਲੈ ਕੇ ਭਾਜਪਾ ਆਗੂਆਂ ਵੱਲੋਂ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਦਾ ਜ਼ੋਰਦਾਰ ਖੰਡਨ ਕੀਤਾ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਅਸਲ ਅਧਿਕਾਰਤ ਅੰਕੜੇ ਜਾਰੀ ਕੀਤੇ। ਇੱਕ ਬਿਆਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਫ਼ਤ ਰਾਹਤ ਫੰਡ […]

Continue Reading

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਚੰਡੀਗੜ੍ਹ/ਫਿਰੋਜ਼ਪੁਰ, 11 ਸਤੰਬਰ ,ਬੋਲੇ ਪੰਜਾਬ ਬਿਉਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਹਥਿਆਰਾਂ […]

Continue Reading

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭੋਜਨ ਪਦਾਰਥਾਂ ਨੂੰ ਖੇਤ ਤੋਂ ਫੈਕਟਰੀ ਅਤੇ ਫੈਕਟਰੀ ਤੋਂ ਪਲੇਟ ਤੱਕ ਪਹੁੰਚਾਉਣ ਵਾਲੀ ਵੈਲਿਊ ਚੇਨ ਨੂੰ ਮਜ਼ਬੂਤ ਕੀਤਾ ਜਾ ਰਿਹੈ: ਰਾਖੀ ਗੁਪਤਾ ਭੰਡਾਰੀ ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਖਾਣੇ ਦੀ ਵਿਲੱਖਣ ਪਛਾਣ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਤੇ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਅਹਿਮ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲੀ

ਚੰਡੀਗੜ੍ਹ, 11 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਵੀਰਵਾਰ (11 ਸਤੰਬਰ) ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ। 5 ਸਤੰਬਰ ਦੀ ਸ਼ਾਮ ਨੂੰ, ਮੁੱਖ ਮੰਤਰੀ ਨੂੰ ਹੌਲੀ ਧੜਕਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ।ਮੁੱਖ ਮੰਤਰੀ ਮਾਨ 9 ਸਤੰਬਰ ਨੂੰ […]

Continue Reading

ਪੰਜਾਬ ਵੱਲੋਂ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ: ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਨੇ ਪਿੜਾਈ ਸੀਜ਼ਨ 2024-25 ਲਈ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਕੀਤੀ ਪੇਸ਼ਕਸ਼ ਵਿੱਤ ਮੰਤਰੀ ਨੇ ਕਿਸਾਨਾਂ ਦੀ ਵਿੱਤੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 11 ਸਤੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 11 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਆਈਪੀਐਸ ਅਧਿਕਾਰੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਐਸਐਸਪੀ ਦੀ ਬਦਲੀ ਵੀ ਕੀਤੀ ਗਈ ਹੈ।

Continue Reading

ਹਾਈ ਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ

ਚੰਡੀਗੜ੍ਹ, 11 ਸਤੰਬਰ,ਬੋਲੇ ਪੰਜਾਬ ਬਿਊਰੋ;ਹਾਈ ਕੋਰਟ ਨੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਜਵਾਬ ਮੰਗਿਆ ਹੈ। ਸਰਕਾਰ ਨੂੰ ਦਸ ਦਿਨਾਂ ਦੇ ਅੰਦਰ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਗਏ ਹਨ। 25 ਜੂਨ ਨੂੰ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਦੋਂ ਮਜੀਠੀਆ ਅਤੇ […]

Continue Reading

ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਬੀਮਾਰੀਆਂ ਦਾ ਖਤਰਾ, ਐਡਵਾਈਜ਼ਰੀ ਜਾਰੀ, ਕੈਂਪ ਲਗਾਏ

ਚੰਡੀਗੜ੍ਹ, 11 ਸਤੰਬਰ,ਬੋਲੇ ਪੰਜਾਬ ਬਿਉਰੋ;ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਬਾਅਦ, ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਕਈ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਵੱਧ ਗਿਆ ਹੈ। ਪਾਣੀ ਦਾ ਪੱਧਰ ਹੇਠਾਂ ਜਾਣ ਨਾਲ, ਮਲੇਰੀਆ, ਡੇਂਗੂ, ਚਿਕਨਗੁਨੀਆ, ਹੈਜ਼ਾ, ਟਾਈਫਾਈਡ, ਚਮੜੀ ਅਤੇ ਸਾਹ ਦੀਆਂ ਬਿਮਾਰੀਆਂ ਦੀ ਸੰਭਾਵਨਾ ਵੱਧ ਗਈ ਹੈ। ਸਿਹਤ ਵਿਭਾਗ ਨੇ ਇੱਕ ਐਡਵਾਈਜ਼ਰੀ ਵੀ ਜਾਰੀ […]

Continue Reading

ਆਨਸਕਰੀਨ ਪੇਪਰ ਮਾਰਕਿੰਗ ਬਣੀ ਅਧਿਆਪਕਾਂ ਲਈ ਸਿਰਦਰਦੀ

ਚੈੱਕ ਕੀਤਾ ਪੇਪਰ ਸਬਮਿਟ ਕਰਨ ਵਿੱਚ ਦਿੱਕਤਾਂ, ਸਮੇਂ ਅਤੇ ਨਿਗ੍ਹਾ ਦੀ ਬਰਬਾਦੀ ਚੰਡੀਗੜ੍ਹ10 ਸਤੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਨੁਪੂਰਕ ਪ੍ਰੀਖਿਆ 2025 ਦੀ ਆਨ ਸਕਰੀਨ ਪੇਪਰ ਮਾਰਕਿੰਗ ਕਰਵਾਏ ਜਾਣ ਦੀ ਡੀ ਟੀ ਐੱਫ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖਿਆ ਬੋਰਡ ਨੇ ਪੇਪਰ ਦੀ ਹਾਰਡ ਕਾਪੀਆਂ ਮੁਲਾਂਕਣ ਕੇਂਦਰ ਵਿੱਚ ਭੇਜਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

Sachkhand Sri Harmandir Sahib Amritsar Vekhe Hoea Amrit Wele Da Mukhwak Ang 706 : 11-09-2025 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ […]

Continue Reading