ਹਾਈ ਕੋਰਟ ਨੇ ਕਤਲ ਦੇ ਦੋਸ਼ੀਆਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਿਆ

ਚੰਡੀਗੜ੍ਹ 7 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 16 ਸਾਲਾ ਵਿਦਿਆਰਥੀ ਨੂੰ ਅਗਵਾ ਕਰਨ ਅਤੇ ਕਤਲ ਕਰਨ ਦੇ ਦੋਸ਼ੀ ਦੋ ਵਿਅਕਤੀਆਂ ਦੀ ਮੌਤ ਦੀ ਸਜ਼ਾ ਨੂੰ ਘਟਾ ਦਿੱਤਾ ਹੈ। ਉਨ੍ਹਾਂ ਨੂੰ ਹੁਣ ਉਨ੍ਹਾਂ ਦੀ ਬਾਕੀ ਰਹਿੰਦੀ ਕੁਦਰਤੀ ਜ਼ਿੰਦਗੀ ਲਈ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਾਈ ਕੋਰਟ ਨੇ ਸਵੀਕਾਰ ਕੀਤਾ […]

Continue Reading

ਚੰਡੀਗੜ੍ਹ ‘ਚ ਬੰਬ ਦੀ ਧਮਕੀ, ਬੱਸ ਸਟੈਂਡ ਸੀਲ,ਅਦਾਲਤ ਨੂੰ ਉਡਾਉਣ ਦੀਆਂ ਦੋ ਬਾਰ ਧਮਕੀਆਂ ਮਿਲ ਚੁਕੀਆਂ

ਚੰਡੀਗੜ੍ਹ 7 ਜਨਵਰੀ,ਬੋਲੇ ਪੰਜਾਬ ਬਿਊਰੋ; ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ 43 ਬੱਸ ਸਟੈਂਡ ‘ਤੇ ਪੁਲਿਸ ਨੇ ਇੱਕ ਮੌਕ ਡ੍ਰਿਲ ਕੀਤੀ। ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨ ਲਈ ਬੰਬ ਦੀ ਧਮਕੀ ਦੀ ਸੂਚਨਾ ਮਿਲੀ, ਜਿਸ ਨਾਲ ਹਫੜਾ-ਦਫੜੀ ਮਚ ਗਈ। ਸੀਨੀਅਰ ਪੁਲਿਸ, ਬੰਬ ਸਕੁਐਡ, ਫੋਰੈਂਸਿਕ ਟੀਮ ਅਤੇ ਆਪ੍ਰੇਸ਼ਨ ਸੈੱਲ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੂਰੇ ਇਲਾਕੇ ਨੂੰ ਘੇਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 453, 07-01-2026

ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ […]

Continue Reading

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ

ਚੰਡੀਗੜ੍ਹ, 6 ਜਨਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਲਦ ਲਾਗੂ ਕੀਤੀ ਜਾਣ ਵਾਲੀ 10 ਲੱਖ ਰੁਪਏ ਦੇ ਨਕਦੀ ਰਹਿਤ ਸਿਹਤ ਬੀਮਾ ਪਹਿਲਕਦਮੀ ਦੇ ਵਿਸਥਾਰ ਲਈ ਇੱਕ ਮਹੱਤਵਪੂਰਨ ਕਦਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਮੁੱਖ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ […]

Continue Reading

ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ

ਚੰਡੀਗੜ੍ਹ, 6 ਜਨਵਰੀ ,ਬੋਲੇ ਪੰਜਾਬ ਬਿਊਰੋ: ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਖ਼ਾਸ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ  ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਜਨਵਰੀ ਤੋਂ ਦਸੰਬਰ 2025 ਤੱਕ 5 ਲੱਖ ਤੋਂ ਵੱਧ ਲੋਕ ਛੱਤਬੀੜ […]

Continue Reading

ਪ੍ਰਸਿੱਧ ਸਾਹਿਤਕਾਰ ਸੁਰਜੀਤ ਕੌਰ ਬੈਂਸ ਜੀ ਦੇ ਅਚਾਨਕ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਮੋਹਾਲੀ 6 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬੀ ਦੀ ਉੱਘੀ ਬਹੁ-ਵਿਧਾਵੀ ਲੇਖਿਕਾ ਸੁਰਜੀਤ ਕੌਰ ਬੈਂਸ ਅੱਜ ਸੰਖੇਪ ਬਿਮਾਰੀ ਤੋਂ ਬਾਅਦ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ। ਸਾਹਿਤਕ ਹਲਕਿਆਂ ਵਿਚ ਉਹਨਾਂ ਨੂੰ ਬਹੁਤ ਹੀ ਮਿਲਣਸਾਰ, ਪਿਆਰ ਕਰਨ ਵਾਲੀ ਅਤੇ ਦਲੇਰੀ ਨਾਲ ਲਿਖਣ ਵਾਲੀ ਔਰਤ ਵਜੋਂ ਜਾਣਿਆ ਜਾਂਦਾ ਰਹੇਗਾ।ਉਹਨਾਂ ਨੇ ਲਗਭਗ 10 ਕਿਤਾਬਾਂ ਨੂੰ ਵੱਖ ਵੱਖ ਵਿਧਾਵਾਂ ਵਿਚ […]

Continue Reading

ਟੈਟ ਨਾ ਪਾਸ ਐੱਚ ਟੀ, ਸੀ ਐੱਚ ਟੀ ਨੂੰ ਮਾਸਟਰ ਕਾਡਰ ਦੀ ਤਰੱਕੀ ਲਈ ਨਾ ਵਿਚਾਰਨ ਦੀ ਡੀ ਟੀ ਐੱਫ ਵੱਲੋਂ ਨਿਖੇਧੀ

ਚੰਡੀਗੜ੍ਹ 6 ਜਨਵਰੀ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਵੱਲੋਂ ਤਰੱਕੀਆਂ ਮੌਕੇ ਟੈਟ (ਟੀਚਰ ਇਲਿਜੀਬਿਲਟੀ ਟੈਸਟ) ਦੀ ਸ਼ਰਤ ਲਾਉਣ ਦੀ ਨਿਖੇਧੀ ਕਰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਜਗਪਾਲ ਸਿੰਘ ਬੰਗੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਕਾਡਰ (ਸੈਂਟਰ ਹੈਡ ਟੀਚਰ, ਹੈਡ […]

Continue Reading

ਪੰਜਾਬ ਪੁਲਿਸ ਦੇ 19 ਮੁਲਾਜ਼ਮਾਂ ਦਾ ਤਬਾਦਲਾ

ਚੰਡੀਗੜ੍ਹ, 6 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦੇ ਵਿੱਚ ਤੈਨਾਤ ਕਈ ਥਾਣਿਆਂ ਦੇ ਮੁਖੀਆਂ ਸਮੇਤ 19 ਮੁਲਾਜ਼ਮਾਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ/ ਲੁਧਿਆਣਾ, 06 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ […]

Continue Reading

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਯੋਜਨਾਬੱਧ ਗੋਲੀਬਾਰੀ ਨੂੰ ਅੰਜਾਮ ਦੇਣ ਲਈ ਕੈਨੇਡਾ ਤੋਂ ਪਹੁੰਚਿਆ ਸੀ ਬਠਿੰਡਾ: ਡੀਜੀਪੀ ਗੌਰਵ ਯਾਦਵ  ਹੋਰ ਜਾਂਚ ਜਾਰੀ ਚੰਡੀਗੜ੍ਹ/ਬਠਿੰਡਾ, 6 ਜਨਵਰੀ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ […]

Continue Reading