ਪੰਜਾਬ ਪੁਲਿਸ ਦੇ 19 ਮੁਲਾਜ਼ਮਾਂ ਦਾ ਤਬਾਦਲਾ
ਚੰਡੀਗੜ੍ਹ, 6 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦੇ ਵਿੱਚ ਤੈਨਾਤ ਕਈ ਥਾਣਿਆਂ ਦੇ ਮੁਖੀਆਂ ਸਮੇਤ 19 ਮੁਲਾਜ਼ਮਾਂ ਦਾ ਤਬਾਦਲਾ ਕੀਤਾ ਗਿਆ ਹੈ।
Continue Readingਚੰਡੀਗੜ੍ਹ, 6 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦੇ ਵਿੱਚ ਤੈਨਾਤ ਕਈ ਥਾਣਿਆਂ ਦੇ ਮੁਖੀਆਂ ਸਮੇਤ 19 ਮੁਲਾਜ਼ਮਾਂ ਦਾ ਤਬਾਦਲਾ ਕੀਤਾ ਗਿਆ ਹੈ।
Continue Readingਚੰਡੀਗੜ੍ਹ/ ਲੁਧਿਆਣਾ, 06 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ […]
Continue Readingਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਯੋਜਨਾਬੱਧ ਗੋਲੀਬਾਰੀ ਨੂੰ ਅੰਜਾਮ ਦੇਣ ਲਈ ਕੈਨੇਡਾ ਤੋਂ ਪਹੁੰਚਿਆ ਸੀ ਬਠਿੰਡਾ: ਡੀਜੀਪੀ ਗੌਰਵ ਯਾਦਵ ਹੋਰ ਜਾਂਚ ਜਾਰੀ ਚੰਡੀਗੜ੍ਹ/ਬਠਿੰਡਾ, 6 ਜਨਵਰੀ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ […]
Continue Readingਮੋਹਾਲੀ 6 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬੀ ਦੀ ਬਹੁ-ਵਿਧਾਵੀ ਲੇਖਿਕਾ ਸੁਰਜੀਤ ਕੌਰ ਬੈਂਸ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਤੜਕਸਾਰ ਮੋਹਾਲੀ ਦੇ ਆਪਣੇ ਘਰ ਵਿਚ ਦੇਹਾਂਤ ਹੋ ਗਿਆ। ਉਹ 86 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਅੰਤਮ-ਸਸਕਾਰ 8 ਜਨਵਰੀ ਨੂੰ ਦੁਪਹਿਰ 12.30 ਵਜੇ ਬਲੌਂਗੀ, ਮੋਹਾਲੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਪੰਜਾਬੀ ਕਵਿਤਾ, ਕਹਾਣੀ ਅਤੇ ਵਾਰਤਕ ਵਿਚ […]
Continue Readingਚੰਡੀਗੜ੍ਹ, 6ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬੀ ਸਾਹਿਤ ਅਤੇ ਸਮਾਜਿਕ ਸਰੋਕਾਰਾਂ ਦੇ ਖੇਤਰ ਵਿੱਚ ਸਰਗਰਮ ਲੇਖਿਕਾ ਅਤੇ ਪੱਤਰਕਾਰ ਹਰਦੀਪ ਕੌਰ ਨੂੰ ਉਨ੍ਹਾਂ ਦੀ ਲਗਾਤਾਰ ਸਾਹਿਤਕ ਸਰਗਰਮੀਆਂ, ਸਮਾਜ ਨਾਲ ਜੁੜੀ ਲੇਖਣੀ ਅਤੇ ਵਿਸ਼ੇਸ਼ ਯੋਗਦਾਨ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਾਹਿਤਕ ਸੱਥ ਚੰਡੀਗੜ੍ਹ ਵੱਲੋਂ ‘ ਸਾਹਿਤਕਾਰਾ ਕਿਰਨ ਬੇਦੀ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਜ਼ਿਕਰਯੋਗ ਹੈ ਕਿ ਹਰਦੀਪ ਕੌਰ ਦੀ ਚਰਚਿਤ ਪੁਸਤਕ […]
Continue Readingਚੰਡੀਗੜ੍ਹ, ਭਾਰਤ, 6 ਜਨਵਰੀ ,ਬੋਲੇ ਪੰਜਾਬ ਬਿਊਰੋ: ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਬੰਗਲਾਦੇਸ਼ ਸਰਕਾਰ ਪਿਛਲੇ ਡੇਢ ਮਹੀਨੇ ਤੋਂ ਹਿੰਦੂਆਂ ਵਿਰੁੱਧ ਚੱਲ ਰਹੀਆਂ ਲਿੰਚਿੰਗ, ਕਤਲਾਂ ਅਤੇ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਹਮਲਿਆਂ ਨੂੰ ਰੋਕਣ ਵਿੱਚ ਵਾਰ-ਵਾਰ ਅਸਫਲ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਹਿੰਦੂ ਨਾਗਰਿਕਾਂ […]
Continue Readingਅੰਮ੍ਰਿਤਸਰ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਅਤੇ ਸੀਮਾ ਸੁਰੱਖਿਆ ਬਲ (BSF) ਨੇ ਸਾਂਝੇ ਆਪ੍ਰੇਸ਼ਨ ਦੌਰਾਨ ਅਜਨਾਲਾ ਖੇਤਰ ਦੇ ਭਿੰਡੀ ਔਲਖ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ। ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF), ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ ਦੇ ਸਹਿਯੋਗ ਨਾਲ ਇੱਕ […]
Continue Readingਲੁਧਿਆਣਾ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਹੈਬੋਵਾਲ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਿਵਲ ਲਾਈਨਜ਼ ਇਲਾਕੇ ਵਿੱਚ ਇੱਕ ਕੱਪੜੇ ਦੀ ਦੁਕਾਨ ਦੇ ਬਾਹਰ ਬਦਮਾਸ਼ਾਂ ਨੇ 4 ਤੋਂ 5 ਰਾਉਂਡ ਫਾਇਰ ਕੀਤੇ। ਘਟਨਾ ਸਮੇਂ ਦੁਕਾਨ ਬੰਦ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਘਟਨਾ ਬੀਤੀ ਰਾਤ ਵਾਪਰੀ ਦੱਸੀ ਜਾ ਰਹੀ […]
Continue Readingਲੁਧਿਆਣਾ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਨਾ ਦੇਣ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਦੋਸ਼ ਲਗਾਇਆ ਗਿਆ ਹੈ ਕਿ ਉਸਨੇ ਇੱਕ ਸਿੱਖ ਨੂੰ ਪਰਚੀ ਨਾ ਕਟਵਾਉਣ ਕਾਰਨ ਸਰੂਪ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਦੱਸਦਿਆਂ, […]
Continue Readingਅਮਰਾਵਤੀ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਆਂਧਰਾ ਪ੍ਰਦੇਸ਼ ਦੇ ਕੋਨਸੀਮਾ ਵਿਖੇ ਤੇਲ ਅਤੇ ਕੁਦਰਤੀ ਗੈਸ ਨਿਗਮ (ONGC) ਦੇ ਤੇਲ ਖੂਹ ਵਿੱਚ ਗੈਸ ਲੀਕ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ 20 ਮੀਟਰ ਉੱਚੀਆਂ ਤੱਕ ਉੱਠ ਰਹੀਆਂ ਹਨ। 4 ਕਿਲੋਮੀਟਰ ਦੇ ਘੇਰੇ ਵਿੱਚ ਆਏ ਤਿੰਨ ਪਿੰਡਾਂ ਇਰੁਸੁਮੰਡਾ, ਗੁਡਾਪੱਲੀ ਅਤੇ ਲੱਕਾਵਰਮ ਨੂੰ ਖਾਲੀ […]
Continue Reading