43 ਹੜ੍ਹ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ LPU ਵਿੱਚ ਨੌਕਰੀਆਂ ਦੇਣ ਦਾ ਕੀਤਾ ਐਲਾਨ

ਅਸ਼ੋਕ ਮਿੱਤਲ ਨੇ ਪੰਜਾਬ ਮੁਖਮੰਤਰੀ ਰਾਹਤ ਕੋਸ਼ ਵਿੱਚ ਦਿੱਤਾ 20 ਲੱਖ ਰੁਪਏ ਦਾ ਯੋਗਦਾਨ, ਕਿਹਾ-ਸੰਕਟ ਦੀ ਘੜੀ ਵਿੱਚ ਪੂਰਾ ਪੰਜਾਬ ਇਕਜੁੱਟ ਹੈ ਕਿਸੇ ਨੂੰ ਵੀ ਇਕੱਲਾ ਨਹੀਂ ਛੱਡਾਂਗੇ, ਹੜ੍ਹਾਂ ਤੋਂ ਬਾਅਦ ਪੰਜਾਬ ਵਿੱਚ ਘਰ, ਸਿਹਤ ਅਤੇ ਉਮੀਦ ਨੂੰ ਬਹਾਲ ਕਰਨ ਲਈ ਸਾਨੂੰ ਸਮੂਹਿਕ ਯਤਨਾਂ ਦੀ ਲੋੜ ਪਵੇਗੀ: ਮਿੱਤਲ ਚੰਡੀਗੜ੍ਹ, 5 ਸਤੰਬਰ, ਬੋਲੇ ਪੰਜਾਬ ਬਿਊਰੋ; ਆਮ […]

Continue Reading

ਹੜ੍ਹਾਂ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਅਤੇ ਇਲਾਜ: ਡਾ ਅਜੀਤਪਾਲ ਸਿੰਘ

ਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ; ਹੜ੍ਹਾਂ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਹੇਠਾਂ ਇਸ ਦੇ ਕਾਰਨ, ਲੱਛਣ,ਪਛਾਣ, ਇਲਾਜ ਅਤੇ ਸਾਵਧਾਨੀਆਂ ਬਾਰੇ ਵਿਸਤਾਰ ਵਿੱਚ ਦੱਸਿਆ ਗਿਆ ਹੈ।ਹੜ੍ਹਾਂ ਤੋਂ ਬਾਅਦ ਫੈਲਣ ਵਾਲੀਆਂ ਮੁੱਖ ਬਿਮਾਰੀਆਂ ਦੇ ਕਾਰਨਹੜ੍ਹ ਦਾ ਪਾਣੀ ਕਈ ਤਰ੍ਹਾਂ ਨਾਲ ਬਿਮਾਰੀਆਂ ਫੈਲਾਉਣ ਦਾ ਕਾਰਨ ਬਣਦਾ ਹੈ: ਦੂਸ਼ਿਤ ਪੀਣ ਵਾਲਾ ਪਾਣੀ: ਹੜ੍ਹ ਦਾ […]

Continue Reading

ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

ਜੇ ਬਜ਼ੁਰਗ ਚਾਹੁੰਣ ਤਾਂ ਆਪਣੇ ਪਰਿਵਾਰ ਸਮੇਤ ਆਰਜ਼ੀ ਤੌਰ ‘ਤੇ ਬਿਰਧ ਘਰਾਂ ਵਿੱਚ ਰਹਿ ਸਕਦੇ ਹਨ : ਡਾ. ਬਲਜੀਤ ਕੌਰ ਚੰਡੀਗੜ੍ਹ, 5 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਭਰ ‘ਚ ਹੜ੍ਹਾਂ ਨਾਲ ਹੋਈ ਤਬਾਹੀ ਦੌਰਾਨ ਬਜ਼ੁਰਗਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ […]

Continue Reading

ਲੈਕਚਰਾਰਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਰਾਹਤ ਸਮੱਗਰੀ ਪਹੁੰਚਾਉਣ ਲਈ ਸੂਬਾ ਕਮੇਟੀ ਦਾ ਗਠਨ

ਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇ ਨਜ਼ਰ ਚਿੰਤਾ ਜ਼ਾਹਿਰ ਕਰਦਿਆਂ ਗੌਰਮਿੰਟ ਸਕੂਲ ਲੈਕਚਰ ਯੂਨੀਅਨ ਪੰਜਾਬ ਦੇ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਨੇ ਕਿਹਾ ਕਿ ਜਥੇਬੰਦੀ ਦੇ ਮੈਂਬਰ ਇਸ ਮੌਕੇ ਹੜਾਂ ਨਾਲ ਪ੍ਰਭਾਵਿਤ ਖੇਤਰ ਵਿੱਚ ਕਾਰਜਸ਼ੀਲ ਹਨ ਉਹਨਾਂ ਨੇ ਦੱਸਿਆ ਕਿ ਹੜ ਪ੍ਰਭਾਵਿਤ ਖੇਤਰ ਵਿੱਚ ਰਾਹਤ ਸਮੱਗਰੀ ਪਹੁੰਚਾਉਣ ਅਤੇ ਸੇਵਾ ਕਰਨ […]

Continue Reading

ਪੰਜਾਬ ਕੈਬਨਿਟ ਮੀਟਿੰਗ ਮੁਲਤਵੀ

ਚੰਡੀਗੜ੍ਹ, 5 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੀ ਅੱਜ ਸ਼ਾਮ 4 ਵਜੇ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਨੂੰ ਤੇਜ਼ ਬੁਖਾਰ ਹੈ ਅਤੇ ਉਹ ਕੱਲ੍ਹ ਤੋਂ ਬਿਮਾਰ ਹਨ। ਇਸ ਕਾਰਨ ਉਨ੍ਹਾਂ ਨੇ ਕੱਲ੍ਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਆਪਣਾ ਦੌਰਾ ਵੀ ਰੱਦ ਕਰ […]

Continue Reading

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਿਖਿਆ ਪੱਤਰ

ਪੰਜਾਬ ਲਈ ਵੱਡੇ ਆਰਥਿਕ ਪੈਕਜ ਦੀ ਮੰਗ,ਸਰਕਾਰੀ ਅੰਕੜੇ ਜਾਰੀ ਕਰ ਦਿਖਾਏ ਮੌਜੂਦਾ ਹਾਲਾਤ ਚੰਡੀਗੜ 5 ਸਤੰਬਰ ,ਬੋਲੇ ਪੰਜਾਬ ਬਿਊਰੋ; ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖਿਆ ਗਿਆ । ਆਪਣੇ ਪੱਤਰ ਵਿੱਚ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਦੀ ਤਰੱਕੀ ਵਿੱਚ ਪੰਜਾਬ ਵੱਲੋਂ […]

Continue Reading

ਚੰਡੀਗੜ੍ਹ ‘ਚ ਸਵਾਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ

ਚੰਡੀਗੜ੍ਹ, 5 ਸਤੰਬਰ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਤੋਂ ਵੱਡੀ ਖ਼ਬਰ ਆ ਰਹੀ ਹੈ। ਦਰਅਸਲ, ਸੈਕਟਰ-17 ਦੇ ਪਰੇਡ ਗਰਾਊਂਡ ਨੇੜੇ ਇੱਕ ਸੀਟੀਯੂ ਬੱਸ ਹਾਦਸਾਗ੍ਰਸਤ ਹੋ ਗਈ ਅਤੇ ਪਲਟ ਗਈ।ਦੱਸਿਆ ਜਾ ਰਿਹਾ ਹੈ ਕਿ ਬੱਸ ਦਾ ਰੂਟ ਨੰਬਰ 28 ਸੀ ਅਤੇ ਇਸ ਵਿੱਚ ਲਗਭਗ 20 ਯਾਤਰੀ ਸਨ। ਜਦੋਂ ਇਹ ਬੱਸ ਮਨੀਮਾਜਰਾ ਤੋਂ ਬੱਸ ਸਟੈਂਡ ਸੈਕਟਰ-17 ਜਾ ਰਹੀ ਸੀ, ਤਾਂ […]

Continue Reading

ਅਧਿਆਪਕ ਦਿਵਸ

ਕਿਉਂ ਮਨਾਇਆ ਜਾਂਦਾ ਹੈ 5 ਸਤੰਬਰ ਨੂੰ ਅਧਿਆਪਕ ਦਿਵਸ ? ——————————————————  5 ਸਤੰਬਰ ਦਾ ਦਿਨ ਭਾਰਤ ਦੇ ਇਤਿਹਾਸ ਚ ਬੜਾ ਖ਼ਾਸ ਤੇ ਮਹੱਤਪੂਰਨ ਮੰਨਿਆ ਜਾਂਦਾ ਹੈ ।ਕਿਉਂਕਿ ਇਸ ਦਿਨ ਭਾਰਤ ਦੇ ਰਾਸ਼ਟਰਪਤੀ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਣਨ ਦਾ ਜਨਮ ਹੋਇਆ ਸੀ।ਡਾਕਟਰ ਰਾਧਾ ਕ੍ਰਿਸ਼ਨਨ ਮਸ਼ਹੂਰ ਨੀਤੀਵਾਨ ਤੇ ਫਿਲਾਸਫ਼ਰ ਸਨ।ਜਿਨ੍ਹਾਂ ਦਾ ਜਨਮ ਤਾਮਿਲਨਾਡੂ ਦੇ ਤੀਰੂਤਨੀ ਸ਼ਹਿਰ ਚ 5 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-09-2025 ਅੰਗ 709 Amrit Wele da Hukamnama Sachkhand Sri Darbar Sahib, Amritsar Ang 709, 05-09-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : ਵਿਜੀਲੈਂਸ ਬਿਊਰੋ ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

ਤਹਿਸੀਲ ਦਫ਼ਤਰ ਦੇ ਕਲਰਕ ਖਾਤਰ ਲੈ ਰਿਹਾ ਸੀ ਰਿਸ਼ਵਤ, ਵਿਜੀਲੈਂਸ ਨੇ ਦੋਵਾਂ ਖ਼ਿਲਾਫ਼ ਕੀਤਾ ਕੇਸ ਦਰਜ ਚੰਡੀਗੜ੍ਹ, 4 ਸਤੰਬਰ, ਬੋਲੇ ਪੰਜਾਬ ਬਿਊਰੋ;  ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ, ਬਸੰਤ ਨਗਰ, ਪ੍ਰਤਾਪ ਸਿੰਘ ਵਾਲਾ, ਲੁਧਿਆਣਾ ਸ਼ਹਿਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਜਤ […]

Continue Reading