ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਚੰਡੀਗੜ੍ਹ, 29 ਅਪ੍ਰੈਲ ,ਬੋਲੇ ਪੰਜਾਬ ਬਿਉਰੋ: ਬੱਚਿਆਂ ਦੀਆਂ ਖਿੜਦੀਆਂ ਮੁਸਕਾਨਾਂ ਅਤੇ ਖੁਸ਼ੀਆਂ ਨਾਲ ਅੱਜ ਛੱਤਬੀੜ ਚਿੜੀਆਘਰ ਦਾ ਮਾਹੌਲ ਰੌਣਕਮਈ ਹੋ ਗਿਆ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਨਾਜੁਕ ਹਾਲਾਤਾਂ ਵਿੱਚ ਰਹਿੰਦੇ ਬੱਚਿਆਂ ਨਾਲ ਸਨੇਹੀ ਅਤੇ ਯਾਦਗਾਰ ਮੁਲਾਕਾਤ ਕੀਤੀ। ਬੱਚਿਆਂ ਨੇ ਚਿੜੀਆਘਰ ਦਾ ਦੌਰਾ ਕਰਦਿਆਂ ਖੁੱਲ੍ਹ ਕੇ ਖੁਸ਼ੀਆਂ ਸਾਂਝੀਆਂ […]

Continue Reading

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

ਚੰਡੀਗੜ੍ਹ, 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ 5 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਸੱਤ ਰਾਜ ਸਭਾ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ 6 ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਇਆ ਜਾਵੇਗਾ। ਉਨ੍ਹਾਂ […]

Continue Reading

ਸ਼ੋਰ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਿਯਮਤ ਜਾਗਰੂਕਤਾ ਮੁਹਿੰਮ ਜ਼ਰੂਰੀ : ਸੁਸ਼ੀਲ ਡੋਗਰਾ

ਸਰਵਪ੍ਰੇਮ ਫਾਊਂਡੇਸ਼ਨ ਅਤੇ ਪ੍ਰਯੋਗ ਫਾਊਂਡੇਸ਼ਨ ਨੇ ਸਿਟੀ ਬਿਊਟੀਫੁੱਲ ਵਿੱਚ ਸ਼ੁਰੂ ਕੀਤਾ “ਧਵਨੀ ਦ ਪੀਸ”   ਸੈਕਟਰ 8 ਦੇ ਡੀਏਵੀ ਪਬਲਿਕ ਸਕੂਲ ’ਚ 300 ਤੋਂ ਵੱਧ ਵਿਦਿਆਰਥੀ ਬਣੇ ਮੁਹਿੰਮ ਦਾ ਹਿੱਸਾ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲਿਆਂ ਨੇ ਫੈਲਾਇਆ ਸ਼ੋਰ ਪ੍ਰਦੂਸ਼ਣ ਵਿਰੁੱਧ ਸੰਦੇਸ਼ ਚੰਡੀਗੜ੍ਹ, 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਸ਼ੋਰ ਪ੍ਰਦੂਸ਼ਣ ਸਿਰਫ਼ ਚੰਡੀਗੜ੍ਹ ਲਈ ਹੀ ਨਹੀਂ ਸਗੋਂ […]

Continue Reading

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੌਂਦ ਨੇ ਕਿਹਾ ਕਿ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਪਿਛਲੇ ਲੰਬੇ ਸਮੇਂ ਤੋਂ […]

Continue Reading

ਆਸਟ੍ਰੇਲੀਆ ਤੋਂ 11 ਪੰਜਾਬੀ ਡਿਪੋਰਟ, CM ਮਾਨ ਨੇ ਦਿੱਤੀ ਜਾਣਕਾਰੀ 

ਚੰਡੀਗੜ੍ਹ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਅੱਜ ਆਸਟ੍ਰੇਲੀਆ ਤੋਂ ਗਿਆਰਾਂ ਪੰਜਾਬੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਹੈ , ਜਿਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਲੈਣ ਲਈ ਦਿੱਲੀ ਜਾ ਰਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ […]

Continue Reading

ਪਟਿਆਲ਼ਾ ਦੇ ਨਾਮਵਰ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ 

ਪਟਿਆਲਾ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪਟਿਆਲਾ ਸ਼ਹਿਰ ਦੇ ਨਾਮਵਰ ਸਕੂਲਾਂ ਨੂੰ ਇੱਕ ਵਾਰ ਫਿਰ ਧਮਕੀ ਭਰੇ ਈਮੇਲ ਮਿਲੇ ਹਨ। ਧਮਕੀ ਮਿਲਣ ‘ਤੇ, ਸਕੂਲ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕੀਤੀ ਅਤੇ ਮਾਪਿਆਂ ਨੂੰ ਬੱਚਿਆਂ ਦੀ ਸੁਰੱਖਿਆ ਲਈ ਸੰਦੇਸ਼ ਭੇਜੇ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਤੋਂ ਘਰ ਲੈ ਜਾਣ ਦੀ ਬੇਨਤੀ ਕੀਤੀ। ਸਕੂਲ ਪ੍ਰਸ਼ਾਸਨ […]

Continue Reading

ਬਾਦਲ ਪਿੰਡ ਦੇ ਨਰਸਿੰਗ ਇੰਸਟੀਚਿਊਟ ਦੀ ਵਿਦਿਆਰਥਣ ਵਲੋਂ ਖ਼ੁਦਕੁਸ਼ੀ, ਖ਼ਬਰ ਸੁਣ ਕੇ 6 ਸਹੇਲੀਆਂ ਦੀ ਤਬੀਅਤ ਵਿਗੜੀ 

ਮੁਕਤਸਰ ਸਾਹਿਬ,29 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿੱਚ ਸਥਿਤ ਸਟੇਟ ਇੰਸਟੀਚਿਊਟ ਆਫ਼ ਨਰਸਿੰਗ ਐਂਡ ਪੈਰਾ ਮੈਡੀਕਲ ਸਾਇੰਸਜ਼ ਦੇ ਹੋਸਟਲ ਵਿੱਚ ਇੱਕ ਵਿਦਿਆਰਥਣ ਦੀ ਮੌਤ ਹੋ ਗਈ। ਬੀਤੀ ਦੇਰ ਰਾਤ, ਜੀਐਨਐਮ ਪ੍ਰੋਗਰਾਮ ਦੇ ਦੂਜੇ ਸਾਲ ਵਿੱਚ ਦਾਖਲਾ ਲੈਣ ਵਾਲੀ 20 ਸਾਲਾ ਵਿਦਿਆਰਥਣ ਨੇ ਆਪਣੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ […]

Continue Reading

ਬਠਿੰਡਾ : ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ 

ਬਠਿੰਡਾ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਬਠਿੰਡਾ ਦੇ ਪਿੰਡ ਗੁਰੂਸਰ ਸੈਣੇਵਾਲਾ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਰਿਪੋਰਟਾਂ ਅਨੁਸਾਰ ਕੋਟਕਪੂਰਾ ਪੁਲਿਸ ਇੱਕ ਦਰਜ ਮਾਮਲੇ ਦੇ ਸਬੰਧ ਵਿੱਚ ਗ੍ਰਿਫ਼ਤਾਰੀ ਕਰਨ ਲਈ ਪਿੰਡ ਪਹੁੰਚੀ ਸੀ। […]

Continue Reading

ਚੰਡੀਗੜ੍ਹ ‘ਚ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੁਲਿਸ ਵਲੋਂ ਦੋ ਸ਼ੂਟਰ ਕਾਬੂ 

ਚੰਡੀਗੜ੍ਹ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਗੈਂਗਸਟਰ ਰੋਹਿਤ ਗੋਦਾਰਾ ਦੇ ਨਾਮ ‘ਤੇ ਇੱਕ ਕਾਰੋਬਾਰੀ ਤੋਂ ਫੋਨ ‘ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ,ਜਿਸ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਸ਼ਾਮਲ ਹਨ। ਸ਼ਿਕਾਇਤ ਮਿਲਣ ਤੋਂ ਬਾਅਦ, ਪੁਲਿਸ ਸਟੇਸ਼ਨ 39 ਨੇ ਮੰਗਲਵਾਰ ਨੂੰ ਅਣਪਛਾਤੇ ਮੁਲਜ਼ਮਾਂ ਵਿਰੁੱਧ ਐਫਆਈਆਰ ਦਰਜ ਕੀਤੀ। […]

Continue Reading

ਮੋਹਾਲੀ : ਰਿਲਾਇੰਸ ਗੋਦਾਮ ‘ਚ ਲੱਗੀ ਭਿਆਨਕ ਅੱਗ

ਮੋਹਾਲੀ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਮੋਹਾਲੀ ਜ਼ਿਲ੍ਹੇ ਵਿੱਚ ਬਨੂੜ ਨੇੜੇ ਖੇੜੀ ਪਿੰਡ ਵਿੱਚ ਸਥਿਤ ਰਿਲਾਇੰਸ ਦੇ ਇੱਕ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਕੁਝ ਹੀ ਪਲਾਂ ਵਿੱਚ ਗੋਦਾਮ ਦੇ ਅੰਦਰ ਰੱਖਿਆ ਕਰਿਆਨਾ, ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਮੁੱਢਲੀਆਂ […]

Continue Reading