₹30,000 ਰਿਸ਼ਵਤ ਲੈਣ ਦੇ ਦੋਸ਼ ‘ਚ ਤਹਿਸੀਲਦਾਰ ਗ੍ਰਿਫਤਾਰ, ਘਰੋਂ ₹1.45 ਲੱਖ ਬਰਾਮਦ
ਚੰਡੀਗੜ੍ਹ, 1 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਸਾਥੀ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਲਜ਼ਮ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1.45 ਲੱਖ ਰੁਪਏ ਬਰਾਮਦ ਕੀਤੇ ਗਏ। […]
Continue Reading