ਰੇਲਵੇ ਵਲੋਂ ਪੰਜਾਬ ਵਿੱਚ 18 ਟ੍ਰੇਨਾਂ ਰੱਦ

ਚੰਡੀਗੜ੍ਹ, 28 ਅਗਸਤ,ਬੋਲੇ ਪੰਜਾਬ ਬਿਊਰੋ;ਰੇਲਵੇ ਨੇ ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ 18 ਟ੍ਰੇਨਾਂ ਰੱਦ ਕਰ ਦਿੱਤੀਆਂ ਹਨ, ਜਿਨ੍ਹਾਂ ਵਿੱਚ ਨਵੀਂ ਦਿੱਲੀ-ਕਟੜਾ ਵੰਦੇ ਭਾਰਤ ਟ੍ਰੇਨ ਵੀ ਸ਼ਾਮਲ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਇੱਕ ਰੇਲਵੇ ਅਧਿਕਾਰੀ ਨੇ ਦਿੱਤੀ। ਰੱਦ ਕੀਤੀਆਂ ਗਈਆਂ ਹੋਰ ਟ੍ਰੇਨਾਂ ਵਿੱਚ ਕਟੜਾ-ਸੁਬੇਦਾਰਗੰਜ ਐਕਸਪ੍ਰੈਸ, ਊਧਮਪੁਰ-ਪਠਾਨਕੋਟ ਐਕਸਪ੍ਰੈਸ, ਕਟੜਾ-ਨਵੀਂ ਦਿੱਲੀ ਐਕਸਪ੍ਰੈਸ, ਜੰਮੂ ਤਵੀ-ਵਾਰਾਣਸੀ ਐਕਸਪ੍ਰੈਸ, ਕਟੜਾ-ਰਿਸ਼ੀਕੇਸ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 766

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-08-2025 ,ਅੰਗ 766 AMRIT VELE DA HUKAMNAMA SRI DARBAR SAHIB AMRITSAR, ANG 766, 28-08-2025 ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਚੰਡੀਗੜ੍ਹ, 27 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ […]

Continue Reading

‘ਆਪ’ ਪੰਜਾਬ ਵੱਲੋਂ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 27 ਅਗਸਤ, ਬੋਲੇ ਪੰਜਾਬ ਬਿਊਰੋ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਦੁਆਬਾ ਜੋਨ ਇੰਚਾਰਜ, ਜ਼ਿਲ੍ਹਾ ਇੰਚਾਰਜ  ਅਤੇ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ

Continue Reading

ਪੰਜਾਬ ਸਰਕਾਰ ਨੇ ਮੁਅੱਤਲ IPS ਅਧਿਕਾਰੀ ਨੂੰ ਕੀਤਾ ਬਹਾਲ

ਚੰਡੀਗੜ੍ਹ, 27 ਅਗਸਤ , ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ।

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ, BEPO ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ

ਚੰਡੀਗੜ੍ਹ, 27 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਤਬਦਲੇ ਕੀਤੇ ਗਏ ਹਨ। ਸਿੱਖਿਆ ਵਿਭਾਗ ਵਿੱਚ ਜ਼ਿਲ੍ਹਾ ਸਿੱਖਿਆ  ਅਫ਼ਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਐਸ.ਸੀ.ਕਮਿਸਨ ਵਲੋਂ ਪਿੰਡ ਧਲੇਤਾ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 27 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ […]

Continue Reading

ਪੰਜਾਬ ਵਿੱਚ ਦਿੱਤੀਆਂ 55000 ਨੌਕਰੀਆਂ ਵਿੱਚੋਂ ਪੰਜਾਬੀਆਂ ਨੂੰ ਕਿੰਨੀਆਂ ਮਿਲੀਆਂ, ਪੰਜਾਬ ਸਰਕਾਰ ਸਪੱਸ਼ਟ ਕਰੇ-ਬਲਬੀਰ ਸਿੰਘ ਫੁਗਲਾਨਾ

ਪੰਜਾਬੀਆਂ ਨੂੰ ਨੌਕਰੀਆਂ ਦੇਣ ਲਈ ਕਾਨੂੰਨ ਸੋਧਣ ਦੀ ਮੰਗ ਚੰਡੀਗੜ੍ਹ 27 ਅਗਸਤ ,ਬੋਲੇ ਪੰਜਾਬ ਬਿਊਰੋ                         ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਸੂਬਾਈ ਆਗੂਆਂ, ਪ੍ਰਧਾਨ ਬਲਬੀਰ ਸਿੰਘ ਫੁੱਗਲਾਣਾ, ਵਾਈਸ ਪ੍ਰਧਾਨ ਜਸਵੀਰ ਸਿੰਘ ਗੜਾਂਗ ਅਤੇ ਜਨਰਲ ਸਕੱਤਰ ਜਗਦੀਸ਼ ਸਿੰਗਲਾ ਨੇ ਸਾਂਝੇ ਤੌਰ ਤੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਹ ਸਪੱਸ਼ਟ ਕਰੇ ਕਿ ਪੰਜਾਬ […]

Continue Reading

ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਵਿੱਚ ਹਾਲਾਤ ਹੋਰ ਵਿਗੜਨ ਲੱਗੇ,ਸੀਐਮ ਮਾਨ ਨੇ ਹੜ੍ਹ ਪ੍ਰਬੰਧਨ ਕਮੇਟੀ ਬਣਾਈ

ਚੰਡੀਗੜ੍ਹ, 27 ਅਗਸਤ,ਬੋਲੇ ਪੰਜਾਬ ਬਿਊਰੋ;ਲਗਾਤਾਰ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਵਿੱਚ ਹਾਲਾਤ ਵਿਗੜਨ ਲੱਗੇ ਹਨ। ਸੜਕਾਂ ਰੁੜ੍ਹ ਜਾਣ ਕਾਰਨ ਕਈ ਪਿੰਡਾਂ ਦਾ ਸੰਪਰਕ ਕੱਟ ਗਿਆ ਹੈ। ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਲੋਕ ਆਪਣੀ ਜਾਨ ਬਚਾਉਣ ਲਈ ਸੁਰੱਖਿਅਤ ਥਾਵਾਂ ‘ਤੇ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਲੋਕ ਆਪਣੀ ਜਾਨ-ਮਾਲ ਦੀ ਚਿੰਤਾ […]

Continue Reading

ਸ਼ੈਤਾਨ ਕਹਿਣ ‘ਤੇ ਹਰਿਆਣਾ ਵਿਧਾਨ ਸਭਾ ‘ਚ ਗਰਮਾ-ਗਰਮੀ

ਚੰਡੀਗੜ੍ਹ, 27 ਅਗਸਤ,ਬੋਲੇ ਪੰਜਾਬ ਬਿਊਰੋ;ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਪ੍ਰਸ਼ਨ ਕਾਲ ਨਾਲ ਸ਼ੁਰੂ ਹੋਈ। ਆਖਰੀ ਦਿਨ ਸੱਤਾਧਾਰੀ ਧਿਰ ਅਤੇ ਕਾਂਗਰਸ ਵਿਧਾਇਕਾਂ ਵਿਚਕਾਰ ਗਰਮਾ-ਗਰਮ ਬਹਿਸ ਹੋਈ। ਝੱਜਰ ਤੋਂ ਕਾਂਗਰਸ ਵਿਧਾਇਕ ਗੀਤਾ ਭੁੱਕਲ ਨੇ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਦਨ ਵਿੱਚ ਸ਼ੈਤਾਨ ਕਿਹਾ ਸੀ। ਉਨ੍ਹਾਂ ਦਾ ਸਵਾਲ ਸੀ […]

Continue Reading