ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 796, 29-10-2026

ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ […]

Continue Reading

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 28 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ […]

Continue Reading

ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

ਚੰਡੀਗੜ੍ਹ 28 ਅਕਤੂਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ‘ਤੇ ਅੱਜ 28 ਅਕਤੂਬਰ ਨੂੰ ਸੁਣਵਾਈ ਹੋਈ। ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਕੋਈ ਰਾਹਤ ਨਹੀਂ ਮਿਲੀ। ਹੁਣ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 2 ਬੱਸਾਂ ਰਵਾਨਾ

ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਹੋਰਾਂ ਵੱਲੋਂ ਦਿੱਤੀ ਗਈ ਬੱਸਾਂ ਨੂੰ ਹਰੀ ਝੰਡੀ ਮੋਹਾਲੀ 28 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 2 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ […]

Continue Reading

ਮੁੱਲਾਂਪੁਰ ਚੰਡੀਗੜ੍ਹ ਵਿੱਚ ਇੱਕ ਨੌਜਵਾਨ ਨਾਲ ਸਮੂਹਿਕ ਬਲਾਤਕਾਰ

ਚੰਡੀਗੜ੍ਹ 28 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੁੱਲਾਂਪੁਰ ਦੇ ਸਿਸਵਾਂ ਰੋਡ ‘ਤੇ ਸਥਿਤ ਇੱਕ ਹੋਟਲ ਵਿੱਚ ਕੰਮ ਕਰਨ ਵਾਲੇ 20 ਸਾਲਾ ਨੌਜਵਾਨ ਨਾਲ ਉਸੇ ਹੋਟਲ ਵਿੱਚ ਕੰਮ ਕਰਨ ਵਾਲੇ 3 ਹੋਰ ਨੌਜਵਾਨਾਂ ਵੱਲੋਂ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਦੋਸ਼ੀ ਨੌਜਵਾਨਾਂ ਨੇ ਪੀੜਤ ਨੂੰ ਨਸ਼ੀਲਾ ਪਦਾਰਥ ਖੁਆਇਆ ਅਤੇ ਇੱਕ-ਇੱਕ ਕਰਕੇ ਉਸ ਨਾਲ ਬਲਾਤਕਾਰ […]

Continue Reading

ਵਿਜੀਲੈਂਸ ਬਿਊਰੋ ਵਲੋਂ ਬਿਕਰਮ ਮਜੀਠੀਆ ਨਾਲ ਜੁੜੇ ਮਾਮਲੇ ‘ਚ 40000 ਪੰਨਿਆਂ ਦੀ ਚਾਰਜਸ਼ੀਟ ਦਾਖਲ

ਮੋਹਾਲੀ, 28 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ (supplementary charge sheet) ਦਾਖਲ ਕੀਤੀ ਹੈ। ਇਸ ਦਸਤਾਵੇਜ਼ ਵਿੱਚ ਲਗਭਗ 700 ਕਰੋੜ ਰੁਪਏ ਦੇ ਵਿੱਤੀ ਲੈਣ-ਦੇਣ ਦਾ ਵੇਰਵਾ ਦਿੱਤਾ ਗਿਆ ਹੈ। […]

Continue Reading

ਪੰਜਾਬ ਸਰਕਾਰ ਨੇ ਸੱਦੀ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ, 28 ਅਕਤੂਬਰ, ਬੋਲੇ ਪੰਜਾਬ ਬਿਊਰੋ : ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ, ਪੰਜਾਬ ਸਰਕਾਰ ਨੇ ਹੁਣ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸ਼ਨੀਵਾਰ, 31 ਅਕਤੂਬਰ ਨੂੰ ਦੁਪਹਿਰ 12:00 ਵਜੇ ਹੋਵੇਗੀ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਮੀਟਿੰਗ ਦੌਰਾਨ ਸਰਕਾਰ ਕਈ ਅਹਿਮ ਫੈਸਲੇ ਲੈ ਸਕਦੀ ਹੈ।

Continue Reading

ਮਨਾਲੀ-ਕੀਰਤਪੁਰ ਸਾਹਿਬ ਨੈਸ਼ਨਲ ਹਾਈਵੇਅ ‘ਤੇ ਬੱਸ ਡੂੰਘੀ ਖੱਡ ‘ਚ ਡਿੱਗੀ, ਰੋਪੜ ਦੇ 4 ਲੋਕਾਂ ਦੀ ਮੌਤ 

ਚੰਡੀਗੜ੍ਹ, 28 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਨਾਲੀ-ਕੀਰਤਪੁਰ ਸਾਹਿਬ ਨੈਸ਼ਨਲ ਹਾਈਵੇਅ ‘ਤੇ ਇੱਕ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ। ਮਰਨ ਵਾਲੇ ਚਾਰੇ ਵਿਅਕਤੀ ਰੋਪੜ ਦੇ ਰਹਿਣ ਵਾਲੇ ਸਨ। ਇਹ ਘਟਨਾ ਅੱਜ ਬੁੱਧਵਾਰ ਸਵੇਰੇ ਦੇਹਨੀ ਮਸੇਵਾਲ ਨੇੜੇ ਵਾਪਰੀ। ਰਿਪੋਰਟਾਂ ਅਨੁਸਾਰ, ਕੁਲੂ […]

Continue Reading

ਵਿਜੀਲੈਂਸ ਵਲੋਂ ਲੁਧਿਆਣਾ ਨਗਰ ਨਿਗਮ ‘ਚ ਛਾਪੇਮਾਰੀ, ਇੰਸਪੈਕਟਰ ਕਾਬੂ 

ਲੁਧਿਆਣਾ, 28 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਬੁੱਧਵਾਰ ਨੂੰ ਵਿਜੀਲੈਂਸ ਟੀਮ ਨੇ ਲੁਧਿਆਣਾ ਨਗਰ ਨਿਗਮ ਦੇ ‘ਡੀ’ ਜ਼ੋਨ ਦਫ਼ਤਰ ਵਿੱਚ ਛਾਪਾ ਮਾਰਿਆ ਅਤੇ ਪ੍ਰਾਪਰਟੀ ਟੈਕਸ ਸ਼ਾਖਾ ਦੇ ਇੱਕ ਇੰਸਪੈਕਟਰ ਨੂੰ—ਜੋ ਜ਼ਮੀਨੀ ਮੰਜ਼ਿਲ ‘ਤੇ ਸਥਿਤ ਹੈ—ਰੰਗੇ ਹੱਥੀਂ ਕਾਬੂ ਕੀਤਾ। ਮੁੱਢਲੀ ਜਾਣਕਾਰੀ ਅਨੁਸਾਰ, ਇੰਸਪੈਕਟਰ ‘ਤੇ ਪ੍ਰਾਪਰਟੀ ਟੈਕਸ ਦੇ ਮਾਮਲੇ ਨੂੰ ਨਿਬੇੜਨ ਬਦਲੇ ਰਿਸ਼ਵਤ ਲੈਣ ਦਾ ਦੋਸ਼ […]

Continue Reading

ਬਦਮਾਸ਼ਾਂ ਵਲੋਂ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੋਲ਼ੀਬਾਰੀ 

ਲੁਧਿਆਣਾ, 28 ਅਕਤੂਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਜ਼ਿਲ੍ਹੇ ਵਿੱਚ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ। ਗਗਰਾ ਪਿੰਡ ਦੇ ਗੁਰਦੁਆਰਾ ਗੋਪਾਲਸਰ ਵਿਖੇ ਵਾਪਰੀ ਘਟਨਾ ਤੋਂ ਬਾਅਦ, ਹੁਣ ਬਦਮਾਸ਼ਾਂ ਨੇ ਗੁਰਦੁਆਰਾ ਮੰਜੀ ਸਾਹਿਬ (ਰਾਜੋਵਾਂ ਕਲਾਂ) ਵਿਖੇ ਗੋਲੀਆਂ ਚਲਾਈਆਂ ਹਨ। ਅੱਜ ਬੁੱਧਵਾਰ ਤੜਕੇ ਕਰੀਬ 3:00 ਵਜੇ, ਦੋ ਨਕਾਬਪੋਸ਼ ਵਿਅਕਤੀ ਗੁਰਦੁਆਰਾ ਸਾਹਿਬ […]

Continue Reading