ਭਾਰਤੀ ਕਿਸਾਨ ਯੂਨੀਅਨਾਂ ਵੱਲੋਂ ਮੋਰਚੇ ਦਾ ਐਲਾਨ

ਚੰਡੀਗੜ੍ਹ, 15 ਜੂਨ ,ਬੋਲੇ ਪੰਜਾਬ ਬਿਊਰੋ; ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਰਾਮ ਨਗਰ ਦੀ ਅਗਵਾਈ ਹੇਠ ਮਾਈਸਰਖਾਨਾ ਦੇ ਗੁਰਦੁਆਦੁਰਾ ਸਾਹਿਬ ਵਿਖੇ ਸੰਪੰਨ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਸਾਨਾਂ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ।ਮੀਟਿੰਗ ਦੌਰਾਨ 4 ਜੁਲਾਈ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ‘ਗੁਰੂ ਦੋਖੀ’ ਤੇ ‘ਖਾਲਸਾ ਪੰਥ ਵਿਰੋਧੀ’ ਐਲਾਨਿਆ

ਨਵੀਂ ਦਿੱਲੀ, 15 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):– ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਐਲਾਨ ਕਰਦਿਆਂ ਗੁਰੂ ਖਾਲਸਾ ਪੰਥ ਨੂੰ ਉਨ੍ਹਾਂ ਨਾਲ ਸਾਂਝ ਨਾ ਰੱਖਣ ਦੀ ਹਦਾਇਤ ਕੀਤੀ ਗਈ। ਇਕੱਤਰਤਾ ਦੌਰਾਨ ‘ਜਗਤ ਜੋਤ ਸ੍ਰੀ […]

Continue Reading

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ ਨਵਾਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 15 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਵੱਡਾ ਫੈਸਲਾ ਲਿਆ ਗਿਆ ਹੈ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦੀ ਸਮਾਂ-ਸੀਮਾ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਪਹਿਲਾਂ ਜਾਰੀ ਕੀਤੇ ਹੁਕਮਾਂ ਅਨੁਸਾਰ ਆਮ ਤਬਾਦਲਿਆਂ […]

Continue Reading

ਗਰਮੀਆਂ ਦੀਆਂ ਛੁੱਟੀਆਂ ’ਚ ਲੈਕਚਰਾਰਾਂ ’ਤੇ ਗੈਰ-ਵਿਦਿਅਕ ਡਿਊਟੀਆਂ ਦਾ ਬੋਝ

ਸਿੱਖਿਆ ਅਤੇ ਅਧਿਆਪਕਾਂ ਦਾ ਮਾਨਸਿਕ ਉਤਪੀੜਨ ਬਰਦਾਸ਼ਤ ਨਹੀਂ: ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਚੰਡੀਗੜ੍ਹ 15 ਜੂਨ ,ਬੋਲੇ ਪੰਜਾਬ ਬਿਊਰੋ;ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਵੱਲੋਂ ਅੱਜ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਲੈਕਚਰਾਰਾਂ ਸਿਰ ਮੜ੍ਹੀਆਂ ਜਾ ਰਹੀਆਂ ਬੇਲੋੜੀਆਂ ਅਤੇ ਗੈਰ-ਵਿਦਿਅਕ ਡਿਊਟੀਆਂ ਦੀ […]

Continue Reading

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਨੂੰ ਨੌਜਵਾਨਾਂ ਨੇ ਮਾਰੇ ਥੱਪੜ

ਜੈਪੁਰ 15 ਜੂਨ ,ਬੋਲੇ ਪੰਜਾਬ ਬਿਉਰੋ; ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨ ਦੌਰਾਨ ਇੱਕ ਅਣਪਛਾਤੇ ਨੌਜਵਾਨ ਨੇ ਅਭਿਜੀਤ ‘ਤੇ ਹਮਲਾ ਕਰ ਦਿੱਤਾ। ਨੌਜਵਾਨ ਨੇ ਅਭਿਜੀਤ ਨੂੰ ਥੱਪੜ ਮਾਰ ਦਿੱਤਾ। ਨੌਜਵਾਨ ਨੇ ਇੱਕ ਤੋਂ ਬਾਅਦ ਇੱਕ ਕਈ ਥੱਪੜ ਮਾਰੇ। ਇਸ ਤੋਂ ਬਾਅਦ ਅਭਿਜੀਤ […]

Continue Reading

CM MANN ਵੱਲੋਂ UPSC-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਚੰਡੀਗੜ੍ਹ; 15 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਫ਼ਲਤਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧ ਰਹੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀਆਂ ਅਥਾਹ ਸੰਭਾਵਨਾਵਾਂ […]

Continue Reading

ਚੰਡੀਗੜ੍ਹ ਵਿੱਚ ਨੌਜਵਾਨ ਦਾ ਕਤਲ

ਚੰਡੀਗੜ੍ਹ 15 ਜੂਨ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਮੌਲੀ ਜਾਗਰਣ ਵਿੱਚ 10-12 ਬਦਮਾਸ਼ਾਂ ਨੇ ਦੋ ਨੌਜਵਾਨਾਂ ‘ਤੇ ਹਮਲਾ ਕੀਤਾ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਉਸਦਾ ਦੋਸਤ ਜ਼ਖਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਲੀ ਜਾਗਰਣ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਉੱਥੇ ਡਾਕਟਰਾਂ […]

Continue Reading

ਜਲੰਧਰ : ਸੜਕ ਹਾਦਸੇ ‘ਚ ਮਾਂ-ਧੀ ਦੀ ਮੌਤ 

ਜਲੰਧਰ, 15 ਜੂਨ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਭੋਗਪੁਰ ਵਿੱਚ ਹੋਏ ਸੜਕ ਹਾਦਸੇ ਵਿੱਚ ਇੱਕ ਮਾਂ ਅਤੇ ਧੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਕੁੜੀ ਗੰਭੀਰ ਜ਼ਖਮੀ ਹੋ ਗਈ। ਜ਼ਖਮੀ ਕੁੜੀ ਇਸ ਸਮੇਂ ਭੋਗਪੁਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹੈ। ਐਤਵਾਰ ਰਾਤ ਨੂੰ ਵਾਪਰੇ ਇਸ ਹਾਦਸੇ ਦੀ ਇੱਕ ਸੀਸੀਟੀਵੀ ਕਲਿੱਪ ਸਾਹਮਣੇ ਆਈ […]

Continue Reading

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਅੰਤਰਿਮ ਜ਼ਮਾਨਤ

ਅੰਮ੍ਰਿਤਸਰ, 15 ਜੂਨ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ‘ਤੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਦਸਤਾਵੇਜ਼ ਪਾੜਨ ਅਤੇ ਇੱਕ ਸਮਰਥਕ ਦੀ ਰਿਹਾਈ ਦੀ ਕੋਸ਼ਿਸ਼ ਕਰਨ ਦਾ ਦੋਸ਼ ਸੀ; ਇਸ ਤੋਂ ਬਾਅਦ, ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ […]

Continue Reading

ਬਰਨਾਲਾ ਦੇ ਸਾਬਕਾ ਕੌਂਸਲਰ ਜੱਗਾ ਸਿੰਘ ਵਲੋਂ ਖੁਦਕੁਸ਼ੀ 

ਬਰਨਾਲਾ, 15 ਜੂਨ, ਬੋਲੇ ਪੰਜਾਬ ਬਿਊਰੋ : ਬਰਨਾਲਾ ਦੇ ਸਾਬਕਾ ਕੌਂਸਲਰ ਜੱਗਾ ਸਿੰਘ ਨੇ ਅੱਜ ਸੋਮਵਾਰ ਸਵੇਰੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੁੱਢਲੀਆਂ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ ਉਹ ਸੰਗਰੂਰ ਜ਼ਿਲ੍ਹੇ ਦੇ ਧੂਰੀ ਇਲਾਕੇ ਦੇ ਇੱਕ ਕਾਲੋਨਾਈਜ਼ਰ ਨਾਲ ਵਿੱਤੀ ਝਗੜੇ ਨੂੰ ਲੈ ਕੇ ਗੰਭੀਰ ਮਾਨਸਿਕ ਤਣਾਅ ਵਿੱਚ ਸੀ। ਮ੍ਰਿਤਕ ਦੇ […]

Continue Reading