ਪੰਜਾਬ ਸਰਕਾਰ ਨੇ ਹਰਭਜਨ ਸਿੰਘ ਈਟੀਓ ਤੋਂ ਬਿਜਲੀ ਵਿਭਾਗ ਵਾਪਸ ਲੈ ਕੇ ਸੰਜੀਵ ਅਰੋੜਾ ਨੂੰ ਸੌਂਪਿਆ

ਚੰਡੀਗੜ੍ਹ, 18 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ‘ਆਪ’ ਸਰਕਾਰ ਨੇ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਹੈ। ਸਰਕਾਰ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਹੈ। ਹਰਭਜਨ ਸਿੰਘ ਈਟੀਓ ਹੁਣ ਸਿਰਫ਼ ਲੋਕ ਨਿਰਮਾਣ ਵਿਭਾਗ ਦੇਖਣਗੇ। ਹੁਣ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਲੁਧਿਆਣਾ ਦੇ ਪੱਛਮੀ ਹਲਕੇ ਤੋਂ ਵਿਧਾਇਕ ਸੰਜੀਵ ਅਰੋੜਾ ਨੂੰ ਸੌਂਪ ਦਿੱਤੀ ਗਈ […]

Continue Reading

ਬਜ਼ੁਰਗਾਂ ਦੀ ਇੱਜ਼ਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ – ਡਾ. ਬਲਜੀਤ ਕੌਰ

ਸੀਨੀਅਰ ਸਿਟੀਜ਼ਨ ਐਕਟ 2007 ਤਹਿਤ ਮਾਮਲੇ ਦਾ ਤੁਰੰਤ ਤੇ ਇਨਸਾਫਪੂਰਨ ਨਿਪਟਾਰਾ ਬਜ਼ੁਰਗਾਂ ਨਾਲ ਦੁਰਵਿਵਹਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ – ਡਾ. ਬਲਜੀਤ ਕੌਰ ਚੰਡੀਗੜ੍ਹ, 18 ਅਗਸਤ,ਬੋਲੇ ਪੰਜਾਬ ਬਿਊਰੋ; ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗਾਂ ਦੀ ਭਲਾਈ ਅਤੇ ਸੰਪਤੀ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਅਤੇ ਮੰਗਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਚੂਅਲ ਇੰਪਲਾਈਜ਼ ਯੂਨੀਅਨ, ਪੰਜਾਬ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਹੋਮਿਓਪੈਥਿਕ […]

Continue Reading

ਪੰਜਾਬੀ ਦੇ ਸਿਰਮੌਰ ਗਜ਼ਲਕਾਰ ਸਿਰੀ ਰਾਮ ਅਰਸ਼ ਦੀ ਵਿਦਾਇਗੀ ’ਤੇ ਡੂੰਘੇ ਦੁੱਖ ਦਾ ਇਜ਼ਹਾਰ

ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬੀ ਦੇ ਪ੍ਰਸਿੱਧ ਗਜ਼ਲਕਾਰ ਅਤੇ ਕਵੀ ਸਿਰੀ ਰਾਮ ਅਰਸ਼ ਦਾ ਦੇਹਾਂਤ ਹੋ ਗਿਆ ਹੈ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਉਨ੍ਹਾਂ ਦੀ ਵਿਦਾਇਗੀ ਨੂੰ ਪੰਜਾਬੀ ਸਾਹਿਤ ਜਗਤ ਲਈ ਅਸਹਿ ਨੁਕਸਾਨ ਦੱਸਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ […]

Continue Reading

ਪਿੰਡ ਸਰੰਗੜਾ ਦੇ ਗਾਲੀ-ਗਲੋਚ ਕਾਂਡ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਉਰੋ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਰੰਗੜਾ, ਰਾਮਤੀਰਥ ਮਾਰਗ ਦੇ ਇੱਕ ਅਨੁਸੂਚਿਤ ਜਾਤੀ ਵਿਅਕਤੀ ਨਾਲ ਗਾਲੀ-ਗਲੋਚ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਸਵੀਰ ਸਿੰਘ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ

ਚੰਡੀਗੜ੍ਹ, 18 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਇੱਕ ਹੋਰ ਲੋਕਲ ਛੁੱਟੀ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ। 20 ਅਗਸਤ ਨੂੰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ ਸਾਰੇ ਸਿੱਖਿਆ ਸੰਸਥਾਨ ਵੀ ਬੰਦ ਰਹਿਣਗੇ।ਯਾਦ ਰਹੇ ਕਿ 2025 ਦੇ ਸਰਕਾਰੀ ਛੁੱਟੀਆਂ ਵਾਲੇ ਕੈਲੰਡਰ […]

Continue Reading

ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਰਾਹਤ, ਨਵੀਂ ਭਰਤੀ ਤੱਕ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਜਾਰੀ ਰਹੇਗੀ

ਚੰਡੀਗੜ੍ਹ, 18 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਨੂੰ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀ ਉਸ ਬੇਨਤੀ ਨੂੰ ਸਵੀਕਾਰ ਕਰ ਲਿਆ ਜਿਸ ਵਿੱਚ ਨਵੀਂ ਭਰਤੀ ਤੱਕ ਇਨ੍ਹਾਂ ਅਸਾਮੀਆਂ ‘ਤੇ ਨਿਯੁਕਤੀ ਜਾਰੀ ਰੱਖਣ ਦੀ ਇਜਾਜ਼ਤ ਮੰਗੀ ਗਈ ਸੀ।ਪੰਜਾਬ ਦੇ ਸਿੱਖਿਆ ਮੰਤਰੀ ਹਰਜੀਤ […]

Continue Reading

ਪ੍ਰਸਿੱਧ ਗ਼ਜ਼ਲਗੋ ਸਿਰੀ ਰਾਮ ਅਰਸ਼ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ 

ਮੋਹਾਲੀ 18 ਅਗਸਤ ਬੋਲੇ ਪੰਜਾਬ ਬਿਊਰੋ: ਬਹੁਤ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਅੱਜ ਲੋਕ ਸੰਪਰਕ ਦੇ ਸੇਵਾ ਮੁਕਤ ਜਾਇੰਟ ਡਾਇਰੈਕਟਰ ਅਤੇ ਪ੍ਰਸਿੱਧ ਗ਼ਜ਼ਲਗੋ ਸਿਰੀ ਰਾਮ ਅਰਸ਼ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।ਸਿਰੀ ਰਾਮ ਅਰਸ਼ ਦਾ  ਜਨਮ 15 ਦਸੰਬਰ 1934 ‘ਚ ਹੋਇਆ ਇਹ ਉਹ ਪੰਜਾਬੀ ਕਵੀ ਹੈ, ਜੋ ਆਪਣੀ ਗ਼ਜ਼ਲਕਾਰੀ ਕਰਕੇ ਵਧੇਰੇ ਜਾਣਿਆ ਜਾਂਦਾ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 658

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-08-2025 ,ਅੰਗ 658 AMRIT VELE DA HUKAMNAMA SRI DARBAR SAHIB AMRITSAR ANG 658, 18-08-2025 ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ […]

Continue Reading

ਮੁਲਾਜ਼ਮਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ

ਚੰਡੀਗੜ੍ਹ, 17 ਅਗਸਤ,ਬੋਲੇ ਪੰਜਾਬ ਬਿਊਰੋ; ਕੱਚੇ ਮੁਲਾਜ਼ਮਾਂ ਦੇ ਪੱਕੇ ਕਰਨ, ਠੇਕੇਦਾਰ ਪ੍ਰਥਾ ਖਤਮ ਕਰਨ ਅਤੇ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਟਰ ਰੱਦ ਕਰਾਉਣ ਲਈ ਚੱਲ ਰਹੇ ਸੰਘਰਸ਼ਕਾਰੀ ਮੁਲਾਜ਼ਮਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੈਅ ਹੋਈ ਹੈ। ਇਸ ਤੋਂ ਪਹਿਲਾਂ ਅਣਮਿੱਥੇ ਸਮੇਂ ਦੀ ਹੜਤਾਲ ਸਬੰਧੀ ਬੀਤੇ ਦਿਨੀਂ ਚੀਫ਼ ਸੈਕਟਰੀ ਪੰਜਾਬ ਨਾਲ ਪੈਂਨਲ ਮੀਟਿੰਗ ਹੋਈ ਸੀ, […]

Continue Reading