ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ: ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ। ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ […]

Continue Reading

ਹਾਈਕੋਰਟ ਨੇ ਸਾਬਕਾ IG ਨੂੰ ਰਾਹਤ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਕੀਤੀ ਸਸਪੈਂਡ

ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ; 2017 ਵਿੱਚ ਸ਼ਿਮਲਾ ਜ਼ਿਲ੍ਹੇ ਦੇ ਕੋਟਖਾਈ ਵਿੱਚ ਹੋਏ ਬਹੁਤ ਮਸ਼ਹੂਰ ਗੁੜੀਆ ਬਲਾਤਕਾਰ ਅਤੇ ਕਤਲ ਕੇਸ ਦੇ ਦੋਸ਼ੀ ਸੂਰਜ ਦੇ ਕਤਲ ਦੇ ਮਾਮਲੇ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਇਸ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਸਾਬਕਾ ਆਈਜੀ ਜ਼ਹੂਰ ਹੈਦਰ ਜ਼ੈਦੀ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ […]

Continue Reading

ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਸਾਉਣੀ ਦੀ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਸਾਉਣੀ ਦੀ ਮੱਕੀ ਦੇ ਪਾਇਲਟ ਪ੍ਰੋਜੈਕਟ ਦੀ ਸਫਲਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਉਨ੍ਹਾਂ ਅਗਾਂਹਵਧੂ ਮੱਕੀ ਕਾਸ਼ਤਕਾਰਾਂ ਦਾ ਸਨਮਾਨ ਕੀਤਾ, ਜਿਨ੍ਹਾਂ ਨੇ ਪਾਣੀ ਦੀ ਜ਼ਿਆਦਾ ਖਪਤ ਵਾਲੇ ਝੋਨੇ ਦੀ ਫਸਲ ਦੀ ਥਾਂ ਸਾਉਣੀ ਦੀ ਮੱਕੀ ਦੀ ਖੇਤੀ […]

Continue Reading

ਭਾਈ ਜੈਤਾ ਜੀ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ

ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀਓ ਚੰਡੀਗੜ੍ਹ/ਅੰਮ੍ਰਿਤਸਰ 23 ਦਸੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ  ਮਨਾਏ ਗਏ ਰਾਜ ਪੱਧਰੀ ਸਮਾਗਮ  ਦੇ ਮੁੱਖ ਮਹਿਮਾਨ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਸੰਬੋਧਨ […]

Continue Reading

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 23 ਦਸੰਬਰ ,ਬੋਲੇ ਪੰਜਾਬ ਬਿਊਰੋ: ਸ਼ਹੀਦੀ ਸਭਾ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ  ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਮਾਗਮ ਯਕੀਨੀ ਬਣਾਇਆ ਜਾ ਸਕੇ। ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ […]

Continue Reading

ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 11ਵਾਂ ਵਿਸ਼ੇਸ਼ ਸੈਸ਼ਨ ਸੱਦਿਆ

ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਇਸਦੇ 11ਵੇਂ (ਵਿਸ਼ੇਸ਼) ਸੈਸ਼ਨ ਲਈ 30 ਦਸੰਬਰ 2025 (ਮੰਗਲਵਾਰ),  ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਇਕੱਤਰ ਹੋਣ ਲਈ ਬੁਲਾਇਆ ਗਿਆ ਹੈ

Continue Reading

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ 

ਚੰਡੀਗੜ੍ਹ 23 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਦੇ  ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ।ਅੱਜ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ.) ਦੇ ਮਹੱਤਵਪੂਰਨ ਉਦਯੋਗਿਕ ਯੋਗਦਾਨ ਅਤੇ ਭਵਿੱਖੀ ਵਿਸਥਾਰ ਯੋਜਨਾਵਾਂ ਨੂੰ ਉਜਾਗਰ ਕੀਤਾ ਤਾਂ ਜੋ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਐਸ. ਭਗਵੰਤ ਸਿੰਘ ਮਾਨ […]

Continue Reading

ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ ਇੱਕ ਵੱਡੀ ਵਿੱਤੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਸੂਬੇ ਨੇ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.03% ਦਾ ਵਾਧਾ ਦਰਜ ਕਰਦਿਆਂ 17,860.09 ਕਰੋੜ […]

Continue Reading

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ […]

Continue Reading

ਪੰਜਾਬ ਪੁਲਿਸ ਦੀ ਹਿਰਾਸਤ ‘ਚੋਂ ਹੱਥਕੜੀ ਸਣੇ ਮੁਲਜ਼ਮ ਫ਼ਰਾਰ, ASI ਤੇ ਸਿਪਾਹੀ ਮੁਅੱਤਲ

ਖਡੂਰ ਸਾਹਿਬ, 23 ਦਸੰਬਰ, ਬੋਲੇ ਪੰਜਾਬ ਬਿਊਰੋ : ਤਾਜ਼ਾ ਮਾਮਲਾ ਖਡੂਰ ਸਾਹਿਬ ਦਾ ਹੈ। 10 ਦਿਨ ਪਹਿਲਾਂ ਗੈਰ-ਕਾਨੂੰਨੀ ਪਿਸਤੌਲ ਨਾਲ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਜਸਕਰਨ ਸਿੰਘ, ਹੱਥਕੜੀ ਸਣੇ ਪੁਲਿਸ ਤੋਂ ਬਚ ਕੇ ਨਿਕਲ ਗਿਆ ਸੀ। ਮੁਲਜ਼ਮ ਦੇ ਭੱਜਣ ਨਾਲ ਪੁਲਿਸ ਵਿਭਾਗ ਵਿੱਚ ਹਫੜਾ-ਦਫੜੀ ਮਚ ਗਈ ਹੈ। ਮੁਲਜ਼ਮ ਦੀ ਭਾਲ ਜਾਰੀ ਹੈ। ਇਸ ਮਾਮਲੇ ਵਿੱਚ ਹਰੀਕੇ […]

Continue Reading