ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

ਚੰਡੀਗੜ੍ਹ, 20 ਦਸੰਬਰ ,ਬੋਲੇ ਪੰਜਾਬ ਬਿਊਰੋ:ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 23.30 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ […]

Continue Reading

ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ

ਚੰਡੀਗੜ੍ਹ, 20 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੀਐਮ ਹਾਊਸ ਵਿਖੇ ਹੋਈ। ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆ ਹੋਇਆ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਦੱਸਿਆ ਕਿ ਮੀਟਿੰਗ ‘ਚ 30 ਦਸੰਬਰ ਨੂੰ […]

Continue Reading

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

ਮਾਨ ਸਰਕਾਰ ਨੇ ਪੰਜਾਬ ਵਿੱਚ ਨਾਗਰਿਕ-ਕੇਂਦਰਿਤ ਮਾਲੀਆ ਪ੍ਰਸ਼ਾਸਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਭਰ ਵਿੱਚ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਮਾਲੀਆ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ […]

Continue Reading

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

ਦਿਵਿਆਂਗ ਕੋਟੇ ਦੀਆਂ ਖਾਲੀ ਅਸਾਮੀਆਂ ਤੁਰੰਤ ਭਰਨ ਦੇ ਨਿਰਦੇਸ਼, ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਚੰਡੀਗੜ੍ਹ, 20 ਦਸੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ […]

Continue Reading

ਸ਼ਾਹਕੋਟ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਜਲੰਧਰ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਸ਼ਾਹਕੋਟ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀ ਉਸਦੀ ਗਰਦਨ ਵਿੱਚ ਵੱਜੀ। ਉਸਨੂੰ ਤੁਰੰਤ ਸ਼ਾਹਕੋਟ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।  ਸੰਦੀਪ ਕੁਮਾਰ ਸ਼ਾਹਕੋਟ ਵਿੱਚ ਇੱਕ ਸਕ੍ਰੈਪ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਮ੍ਰਿਤਕ 33 […]

Continue Reading

ਚੰਡੀਗੜ੍ਹ PGI ‘ਚ ₹1.14 ਕਰੋੜ ਦਾ ਘੁਟਾਲਾ, ਮਰੀਜ਼ਾਂ ਦੀ ਗ੍ਰਾਂਟ ਫਰਜੀ ਖਾਤਿਆਂ ‘ਚ ਟਰਾਂਸਫ਼ਰ, CBI ਵੱਲੋਂ 8 ‘ਤੇ FIR ਦਰਜ 

ਚੰਡੀਗੜ੍ਹ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਪੀਜੀਆਈ (ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ) ਵਿਖੇ ਗਰੀਬ ਅਤੇ ਲੋੜਵੰਦ ਮਰੀਜ਼ਾਂ ਲਈ ਸਰਕਾਰੀ ਗ੍ਰਾਂਟਾਂ ਵਿੱਚ ₹1.14 ਕਰੋੜ ਦੇ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ। ਸੀਬੀਆਈ ਨੇ ਅੱਠ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ, ਜਿਨ੍ਹਾਂ ਵਿੱਚ ਛੇ ਪੀਜੀਆਈ ਕਰਮਚਾਰੀ ਅਤੇ ਦੋ ਹੋਰ ਸ਼ਾਮਲ ਹਨ। […]

Continue Reading

ਪੈਟਰੋਲ ਪੰਪ ਗੋਲੀਬਾਰੀ ਮਾਮਲੇ ‘ਚ ਲੋੜੀਂਦਾ ਵਿਅਕਤੀ ਮੁਕਾਬਲੇ ਦੌਰਾਨ ਜ਼ਖ਼ਮੀ, ਹਥਿਆਰ ਤੇ ਗੱਡੀਆਂ ਬਰਾਮਦ 

ਜਲੰਧਰ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦਿਹਾਤੀ ਪੁਲਿਸ ਨੇ ਕਰਾੜੀ ਫਿਊਲ ਸਟੇਸ਼ਨ ਗੋਲੀਬਾਰੀ ਘਟਨਾ ਵਿੱਚ ਲੋੜੀਂਦੇ ਇੱਕ ਅਪਰਾਧੀ ਨੂੰ ਇੱਕ ਮੁਠਭੇੜ ਦੌਰਾਨ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਮੁੱਖ ਮੁਲਜ਼ਮ ਅਜੇ ਵੀ ਫਰਾਰ ਹੈ। ਪੁਲਿਸ ਨੇ ਕਾਰਵਾਈ ਦੌਰਾਨ ਇੱਕ ਪਿਸਤੌਲ, ਕਾਰਤੂਸ, ਖਾਲੀ ਖੋਲ ਅਤੇ ਤਿੰਨ ਵਾਹਨ ਬਰਾਮਦ ਕੀਤੇ ਹਨ। ਡੀਐਸਪੀ ਨਰਿੰਦਰ ਸਿੰਘ ਅਤੇ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਟਰੱਕ-ਬੱਸ ਦੀ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ, ਸਵਾਰੀ ਜ਼ਖ਼ਮੀ 

ਚੰਡੀਗੜ੍ਹ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਸ਼ਨੀਵਾਰ 20 ਦਸੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੋਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਪੂਰੇ ਸੂਬੇ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੋਗਾ ਦੇ ਸਮਾਲਸਰ ਕਸਬੇ ਵਿੱਚ ਸੰਘਣੀ ਧੁੰਦ ਵਿੱਚ ਇੱਕ ਟਰੱਕ ਅਤੇ ਬੱਸ ਦੀ ਟੱਕਰ ਹੋ ਗਈ। […]

Continue Reading

ਪਾਵਾ ਨੇ ਸੈਕਟਰ 17 ਵਿੱਚ ਕੱਢਿਆ ਸਿਹਤਮੰਦ ਭੋਜਨ ਲਈ ਕੈਂਡਲ ਮਾਰਚ

ਦੁਆਬਾ ਕਾਲਜ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਰਾਹੀਂ ਖਾਦ ਮਿਲਾਵਟ ਵਿਰੁੱਧ ਜਾਗਰੂਕਤਾ ਚੰਡੀਗੜ੍ਹ, 19 ਦਸੰਬਰ ,ਬੋਲੇ ਪੰਜਾਬ ਬਿਊਰੋ; ਪਬਲਿਕ ਅਗੇਂਸਟ ਐਡਲਟਰੇਸ਼ਨ ਵੈਲਫੇਅਰ ਐਸੋਸੀਏਸ਼ਨ (ਪਾਵਾ) ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਅਤੇ ਦੁਆਬਾ ਕਾਲਜ ਗਰੁੱਪ ਦੇ ਸਹਿਯੋਗ ਨਾਲ ਅੱਜ ਚੰਡੀਗੜ੍ਹ ਦੇ ਸੈਕਟਰ-17 ਦੇ ਮੁੱਖ ਬਾਜ਼ਾਰ ਵਿੱਚ ਸਿਹਤਮੰਦ ਅਤੇ ਸੁਰੱਖਿਅਤ ਖੁਰਾਕ ਲਈ ਮੋਮਬੱਤੀ ਮਾਰਚ ਦਾ ਆਯੋਜਨ ਕੀਤਾ ਗਿਆ। […]

Continue Reading

ਹੁਸ਼ਿਆਰਪੁਰ : ਮਕੈਨਿਕ ਦੀ ਹੱਤਿਆ ਕਰਨ ਵਾਲਾ ਬਦਮਾਸ਼ ਪੁਲਿਸ ਨਾਲ ਮੁਕਾਬਲੇ ‘ਚ ਜ਼ਖ਼ਮੀ 

ਹੁਸ਼ਿਆਰਪੁਰ, 20 ਦਸੰਬਰ, ਬੋਲੇ ਪੰਜਾਬ ਬਿਊਰੋ :  ਹੁਸ਼ਿਆਰਪੁਰ ਪੁਲਿਸ ਨੇ ਸ਼ੁੱਕਰਵਾਰ ਰਾਤ ਨੂੰ ਟਾਂਡਾ ਦੇ ਚੌਟਾਲਾ ਪਿੰਡ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਇੱਕ ਨੌਜਵਾਨ ਦੇ ਕਤਲ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਮਨਿੰਦਰ ਸੈਣੀ ਵਜੋਂ ਹੋਈ, ਜੋ ਕਿ ਖਰੀਆਲਾ ਦਾ ਰਹਿਣ ਵਾਲਾ ਸੀ। ਇੱਕ ਦਿਨ ਪਹਿਲਾਂ, ਵੀਰਵਾਰ ਨੂੰ, […]

Continue Reading