ਪਾਵਾ ਨੇ ਸੈਕਟਰ 17 ਵਿੱਚ ਕੱਢਿਆ ਸਿਹਤਮੰਦ ਭੋਜਨ ਲਈ ਕੈਂਡਲ ਮਾਰਚ

ਦੁਆਬਾ ਕਾਲਜ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਰਾਹੀਂ ਖਾਦ ਮਿਲਾਵਟ ਵਿਰੁੱਧ ਜਾਗਰੂਕਤਾ ਚੰਡੀਗੜ੍ਹ, 19 ਦਸੰਬਰ ,ਬੋਲੇ ਪੰਜਾਬ ਬਿਊਰੋ; ਪਬਲਿਕ ਅਗੇਂਸਟ ਐਡਲਟਰੇਸ਼ਨ ਵੈਲਫੇਅਰ ਐਸੋਸੀਏਸ਼ਨ (ਪਾਵਾ) ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਅਤੇ ਦੁਆਬਾ ਕਾਲਜ ਗਰੁੱਪ ਦੇ ਸਹਿਯੋਗ ਨਾਲ ਅੱਜ ਚੰਡੀਗੜ੍ਹ ਦੇ ਸੈਕਟਰ-17 ਦੇ ਮੁੱਖ ਬਾਜ਼ਾਰ ਵਿੱਚ ਸਿਹਤਮੰਦ ਅਤੇ ਸੁਰੱਖਿਅਤ ਖੁਰਾਕ ਲਈ ਮੋਮਬੱਤੀ ਮਾਰਚ ਦਾ ਆਯੋਜਨ ਕੀਤਾ ਗਿਆ। […]

Continue Reading

ਹੁਸ਼ਿਆਰਪੁਰ : ਮਕੈਨਿਕ ਦੀ ਹੱਤਿਆ ਕਰਨ ਵਾਲਾ ਬਦਮਾਸ਼ ਪੁਲਿਸ ਨਾਲ ਮੁਕਾਬਲੇ ‘ਚ ਜ਼ਖ਼ਮੀ 

ਹੁਸ਼ਿਆਰਪੁਰ, 20 ਦਸੰਬਰ, ਬੋਲੇ ਪੰਜਾਬ ਬਿਊਰੋ :  ਹੁਸ਼ਿਆਰਪੁਰ ਪੁਲਿਸ ਨੇ ਸ਼ੁੱਕਰਵਾਰ ਰਾਤ ਨੂੰ ਟਾਂਡਾ ਦੇ ਚੌਟਾਲਾ ਪਿੰਡ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਇੱਕ ਨੌਜਵਾਨ ਦੇ ਕਤਲ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਮਨਿੰਦਰ ਸੈਣੀ ਵਜੋਂ ਹੋਈ, ਜੋ ਕਿ ਖਰੀਆਲਾ ਦਾ ਰਹਿਣ ਵਾਲਾ ਸੀ। ਇੱਕ ਦਿਨ ਪਹਿਲਾਂ, ਵੀਰਵਾਰ ਨੂੰ, […]

Continue Reading

ਕਿਸਾਨਾਂ ਵਲੋਂ ਅੱਜ ਕੀਤਾ ਜਾਣ ਵਾਲਾ ਰੇਲ ਰੋਕੋ ਅੰਦੋਲਨ ਮੁਲਤਵੀ

ਚੰਡੀਗੜ੍ਹ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਅਧਿਕਾਰੀਆਂ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਿਚਕਾਰ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ, 20 ਦਸੰਬਰ ਨੂੰ ਹੋਣ ਵਾਲਾ ਪ੍ਰਸਤਾਵਿਤ ਰੇਲ ਰੋਕੋ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ ਹੈ। ਸੰਗਠਨ ਦੇ ਬੁਲਾਰੇ ਨੇ ਦੱਸਿਆ ਕਿ ਕਈ ਮੁੱਦਿਆਂ ‘ਤੇ ਸਹਿਮਤੀ ਬਣ ਗਈ ਹੈ। ਕਿਸਾਨ ਮਜ਼ਦੂਰ […]

Continue Reading

ਚੰਡੀਗੜ੍ਹ ‘ਚ ਸ਼ਰਾਬ ਦੇ 16 ਠੇਕੇ ਸੀਲ

ਚੰਡੀਗੜ੍ਹ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਸਾਲ 2024-25 ਲਈ ਆਬਕਾਰੀ ਵਿਭਾਗ ਵੱਲੋਂ ਕੱਢੇ ਗਏ ਸ਼ਰਾਬ ਦੇ ਠੇਕੇ ਦੇ ਡਰਾਅ ਵਿੱਚ ਚੰਡੀਗੜ੍ਹ ਵਿੱਚ ਕੁੱਲ 95 ਸ਼ਰਾਬ ਦੇ ਠੇਕੇ ਅਲਾਟ ਕੀਤੇ ਗਏ ਸਨ। ਇਨ੍ਹਾਂ ਵਿੱਚੋਂ 19 ਦਸੰਬਰ 2025 ਤੱਕ ਆਬਕਾਰੀ ਵਿਭਾਗ ਚੰਡੀਗੜ੍ਹ ਵੱਲੋਂ 16 ਸ਼ਰਾਬ ਦੇ ਠੇਕੇ ਸੀਲ ਕਰ ਦਿੱਤੇ ਗਏ ਹਨ। ਇਸ ਵੇਲੇ ਸ਼ਹਿਰ ਵਿੱਚ […]

Continue Reading

ਮਿਸ ਪੂਜਾ ਨੇ ਮੌਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ, ਲਿਖਿਆ “ਟਲ ਜੋ-ਟਲ ਜੋ, ਏਨੀ ਛੇਤੀ ਨੀ ਮਾਰਦੀ ਮੈਂ”

ਚੰਡੀਗੜ੍ਹ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕਾ ਮਿਸ ਪੂਜਾ ਨੇ ਆਪਣੀ ਮੌਤ ਦੀਆਂ ਅਫਵਾਹਾਂ ਨੂੰ ਖਾਰਜ ਕਰ ਦਿੱਤਾ ਹੈ। ਉਸਦੀ ਮੌਤ ਵਾਲੀ ਇੱਕ ਪੋਸਟ ਫੇਸਬੁੱਕ ‘ਤੇ ਪਾਈ ਗਈ ਸੀ। ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਅਫਵਾਹ ਦਾ ਜਵਾਬ ਦਿੱਤਾ, ਬਾਲੀਵੁੱਡ ਫਿਲਮ ਵੈਲਕਮ ਦੇ ਫਿਰੋਜ਼ ਖਾਨ ਦਾ ਡਾਇਲਾਗ “ਅਭੀ ਹਮ ਜ਼ਿੰਦਾ ਹੈਂ” […]

Continue Reading

ਅੱਜ ਪੰਜਾਬ ਤੇ ਚੰਡੀਗੜ੍ਹ ‘ਚ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ, ਕੁੱਝ ਥਾਈਂ ਮੀਂਹ ਵੀ ਪੈ ਸਕਦੈ

ਚੰਡੀਗੜ੍ਹ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਸ਼ਨੀਵਾਰ 20 ਦਸੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਪੂਰੇ ਸੂਬੇ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, 22 ਦਸੰਬਰ ਤੱਕ ਮੀਂਹ ਵੀ ਪੈ ਸਕਦਾ ਹੈ। ਦੂਜੇ ਪਾਸੇ, ਦਿਨ ਅਤੇ ਰਾਤ ਦੋਵਾਂ ਦਾ ਤਾਪਮਾਨ ਤੇਜ਼ੀ […]

Continue Reading

ਅੰਮ੍ਰਿਤ ਵੇਲੇ ਦਾ ਮੁਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 608, 20-12-25

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 19 ਦਸੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਕੈਬਨਿਟ ਮੀਟਿੰਗ ਸੱਦੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਭਲਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ। ਇਹ ਮੀਟਿੰਗ ਕੱਲ੍ਹ ਦੁਪਹਿਰ 3 ਵਜੇ ਹੋਵੇਗੀ।

Continue Reading

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ

ਚੰਡੀਗੜ੍ਹ, 19 ਦਸੰਬਰ,ਬੋਲੇ ਪੰਜਾਬ ਬਿਊਰੋ : ਅੱਜਕੱਲ੍ਹ ਪੰਜਾਬ ‘ਚ ਸੰਘਣੀ ਧੁੰਦ ਪੈ ਰਹੀ ਹੈ। ਇਨ੍ਹੀ ਦਿਨੀ ਸੜਕ ਹਾਦਸਿਆਂ ਦਾ ਖਤਰਾ ਵੀ ਜ਼ਿਆਦਾ ਵੱਧ ਜਾਂਦਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਸੰਘਣੀ ਧੁੰਦ ਛਾਈ ਰਹੀ। ਜਿਸ ਕਾਰਨ ਕਈ ਸ਼ਹਿਰਾਂ ‘ਚ ਵਿਜ਼ੀਬਿਲਿਟੀ ਘੱਟ ਕੇ ਜ਼ੀਰੋ ਰਹਿ ਗਈ। ਸੰਘਣੀ ਧੁੰਦ ਦੇ ਚਲਦਿਆ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਭਿਆਨਕ […]

Continue Reading

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਵੱਲੋਂ ‘ਹੁਨਰ ਸਿੱਖਿਆ ਸਕੂਲ’ ਹੈਂਡਬੁੱਕ ਲਾਂਚ; ਅਧਿਆਪਕਾਂ ਅਤੇ ਤਕਨੀਕੀ ਭਾਈਵਾਲਾਂ ਦਾ ਕੀਤਾ ਸਨਮਾਨ ਇਹ ਪਹਿਲ ਹੁਨਰ ਦੇ ਪਾੜੇ ਨੂੰ ਪੂਰ ਕੇ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰੇਗੀ: ਮਨੀਸ਼ ਸਿਸੋਦੀਆ* ਚੰਡੀਗੜ੍ਹ, 19 ਦਸੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ […]

Continue Reading