ਚੰਡੀਗੜ੍ਹ ਵਿੱਚ ਰਾਤ ਨੂੰ ਸੁਖਨਾ ਝੀਲ ਦੇ ਹੜ੍ਹ ਵਾਲੇ ਗੇਟ ਖੋਲ੍ਹੇ ਗਏ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ; ਸ਼ੁੱਕਰਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਤੋਂ ਬਾਅਦ ਪੂਰਾ ਸ਼ਹਿਰ ਪਾਣੀ ਵਿੱਚ ਡੁੱਬ ਗਿਆ ਅਤੇ ਇਸ ਕਾਰਨ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੋ ਗਿਆ। ਇਸ ਤੋਂ ਬਾਅਦ, ਰਾਤ ਨੂੰ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਅਤੇ ਜਦੋਂ ਪਾਣੀ […]

Continue Reading

ਕਿਸਾਨਾ ਨੂੰ ਮਾਹਿਰਾਂ ਦੀ ਸਲਾਹ ਨਾਲ ਫਸਲ ਤੇ ਸਪਰੇਅ ਕਰਨੀ ਚਾਹੀਦੀ ਹੈ -ਵੀ ਸੀ ਸਤਵੀਰ ਗੋਸਲ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ; ਕਿਸਾਨ ਵੀਰਾਂ ਨੂੰ ਮਾਹਿਰਾਂ ਦੀ ਸਲਾਹ ਨਾਲ ਝੋਨੇ ਦੀ ਫਸਲ ਤੇ ਸਪਰੇ ਕਰਨੀ ਚਾਹੀਦੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਸ੍ਰੀ ਸਤਵੀਰ ਸਿੰਘ ਗੌਸਲ ਨੇ ਖੇੜਾ ਬਲਾਕ ਦੇ ਪਿੰਡ ਬਲਾੜੀ ਕਲਾ ਵਿਖੇ ਝੋਨੇ ਦੀ ਫਸਲ ਦੇ ਮਧਰੇਪਣ ਅਤੇ ਪੀਲੇਪਣ ਦੇ ਲੱਛਣ ਦੇਖਣ ਤੋਂ […]

Continue Reading

ਪੰਜਾਬ ਦੇ ਸਾਬਕਾ ਮੰਤਰੀ ਮਜੀਠੀਆ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ; ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਅੱਜ ਮੋਹਾਲੀ ਅਦਾਲਤ ਵਿੱਚ ਦੁਬਾਰਾ ਸੁਣਵਾਈ ਹੋਈ। ਪਰ ਅੱਜ ਵੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਹੁਣ ਇਸ ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਹੋਵੇਗੀ। ਜਦੋਂ ਕਿ ਬੈਰਕ ਬਦਲਣ ਦੀ ਪਟੀਸ਼ਨ ‘ਤੇ […]

Continue Reading

ਪੰਜਾਬ ਸਰਕਾਰ ਨੇ ਕੱਢੀਆਂ 406 ਅਸਾਮੀਆਂ

ਚੰਡੀਗੜ੍ਹ, 9 ਅਗਸਤ, ਬੋਲੇ ਪੰਜਾਬ ਬਿਉਰੋ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਹੁਣ ਹੋਰ ਸਰਕਾਰੀ ਨੌਕਰੀਆਂ ਕੱਢੀਆਂ ਗਈਆਂ ਹਨ। ਸਿਹਤ ਵਿਭਾਗ ਵਿੱਚ 406 ਨਰਸਾਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-08-2025 ,ਅੰਗ 708 Amrit Vele Da Hukamnama Sachkhand Sri Darbar Sahib, Amritsar Ang 708 Date 09-08-2025 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ […]

Continue Reading

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਚੰਡੀਗੜ੍ਹ/ਗੁਰਦਾਸਪੁਰ, 08 ਅਗਸਤ,ਬੋਲੇ ਪੰਜਾਬ ਬਿਊਰੋ;–ਬੀਤੇ ਦਿਨੀਂ ਲਦਾਖ਼ ਵਿਖੇ ਇੱਕ ਹਾਦਸੇ ਦੌਰਾਨ ਦੇਸ਼ ਖ਼ਾਤਰ ਜਾਨ ਨਿਛਾਵਰ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ ਏ.ਐੱਲ.ਡੀ. ਦਲਜੀਤ ਸਿੰਘ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ […]

Continue Reading

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ — ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ 200 ਵਿਦਿਆਰਥੀਆਂ ਲਈ ਨਵੇਂ ਹੋਸਟਲ — ਫੰਡ ਜਾਰੀ, ਨਿਰਮਾਣ ਜਲਦੀ ਸ਼ੁਰੂਚੰਡੀਗੜ੍ਹ, 8 ਅਗਸਤ,ਬੋਲੇ ਪੰਜਾਬ ਬਿਊਰੋ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ […]

Continue Reading

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

ਪੰਜਾਬ ਦੇ ਉਦਯੋਗਿਕ ਭਵਿੱਖ ਦਾ ਨਕਸ਼ਾ ਪੰਜਾਬ ਦੇ ਉਦਯੋਗਪਤੀ ਘੜਨਗੇ-ਕੇਜਰੀਵਾਲ* ਚੰਡੀਗੜ੍ਹ, 8 ਅਗਸਤ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ […]

Continue Reading

ਇਮੇਜਿਨ ਟ੍ਰੇਜ਼ਰਜ਼ ਨੇ ਚੰਡੀਗੜ੍ਹ ‘ਚ ਨਵਾਂ ਐਪਲ ਸਟੋਰ ਖੋਲ੍ਹਿਆ

ਚੰਡੀਗੜ੍ਹ, 8 ਅਗਸਤ, ਬੋਲੇ ਪੰਜਾਬ ਬਿਊਰੋ; ਭਾਰਤ ਵਿੱਚ ਐਪਲ ਦੇ ਮੋਹਰੀ ਅਤੇ ਗਾਹਕ-ਕੇਂਦ੍ਰਿਤ ਭਾਈਵਾਲ, ਇਮੇਜਿਨ ਟ੍ਰੇਜ਼ਰਜ਼ ਨੇ ਚੰਡੀਗੜ੍ਹ ਦੇ ਸੈਕਟਰ 35-ਸੀ ‘ਚ ਆਪਣੇ ਨਵੇਂ ਇਮੇਜਿਨ ਐਪਲ ਪ੍ਰੀਮੀਅਮ ਰੀਸੈਲਰ ਸਟੋਰ ਦੇ ਸ਼ਾਨਦਾਰ ਉਦਘਾਟਨ ਕੀਤਾ। ਇਮੇਜਿਨ ਐਪਲ ਪ੍ਰੀਮੀਅਮ ਪਾਰਟਨਰ ਭਾਰਤ ਦੇ 30 ਤੋਂ ਵੱਧ ਸ਼ਹਿਰਾਂ ‘ਚ 46 ਤੋਂ ਵੱਧ ਸਟੋਰਾਂ ਅਤੇ 25 ਸੇਵਾ ਕੇਂਦਰਾਂ ਦੇ ਨਾਲ ਮੌਜੂਦ […]

Continue Reading

ਚੋਣ ਕਮਿਸ਼ਨ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ, ਗਿਣਤੀ ਕਰਨ ਵਾਲੇ ਅਮਲੇ, ਮਾਈਕ੍ਰੋ ਅਬਜ਼ਰਵਰਾਂ ਅਤੇ ਹੋਰ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ : ਸਿਬਿਨ ਸੀ  

ਡਿਪਟੀ ਜ਼ਿਲ੍ਹਾ ਚੋਣ ਅਧਿਕਾਰੀਆਂ, ਸੀ.ਏ.ਪੀ.ਐੱਫ. ਕਰਮਚਾਰੀਆਂ ਅਤੇ ਸੈਕਟਰ ਅਧਿਕਾਰੀਆਂ ਲਈ ਵੀ ਵਧਾਇਆ ਮਾਣ ਭੱਤਾ ਚੰਡੀਗੜ੍ਹ, 8 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਦੇ ਸੰਚਾਲਨ ਵਿੱਚ ਕੇਂਦਰ ਸਰਕਾਰ, ਰਾਜ ਸਰਕਾਰਾਂ, ਜਨਤਕ ਖੇਤਰ ਦੇ ਅਦਾਰਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸਥਾਨਕ ਅਧਿਕਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਹ ਅਧਿਕਾਰੀ ਤੇ […]

Continue Reading