ਆਈ.ਆਈ.ਟੀ. ਰੂਪਨਗਰ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਦਰਮਿਆਨ  ਐਮ.ਓ.ਯੂ. ‘ਤੇ ਹਸਤਾਖਰ

ਚੰਡੀਗੜ੍ਹ, 28 ਜੁਲਾਈ ,ਬੋਲੇ ਪੰਜਾਬ ਬਿਊਰੋ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇੱਕ ਅਹਿਮ ਕਦਮ ਪੁੱਟਦਿਆਂ  ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਅਤੇ ਆਈ.ਆਈ.ਟੀ. ਰੂਪਨਗਰ  ਦਰਮਿਆਨ ਅੱਜ ਇੱਕ ਮੈਮੋਰੈਂਡਮ ਆਫ ਅੰਡਰਸਟੈਂਡਿੰਗ (ਐਮ.ਓ.ਯੂ.) ‘ਤੇ ਹਸਤਾਖਰ ਕੀਤੇ ਗਏ।  ਇਸ ਤਹਿਤ ਐਮ.ਓ.ਯੂ […]

Continue Reading

ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਹਰਜੋਤ ਸਿੰਘ ਬੈਂਸ

ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ 28 ਜੁਲਾਈ ,ਬੋਲੇ ਪੰਜਾਬ ਬਿਊਰੋ; ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਕਣ ਕਣ ਸਾਫ ਸੁਥਰਾ ਕਰਨ ਲਈ ਹਰ ਵਾਰਡ, ਸੜਕ, ਗਲੀ, ਚੁਗਿੰਰਦੇ ਵਿੱਚ ਸਫਾਈ ਅਭਿਆਨ ਚਲਾਇਆ ਜਾਵੇਗਾ। ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ […]

Continue Reading

ਸਿੱਖਿਆ ਵਿਭਾਗ ਦੀ ਬਦਲੀ ਸਬੰਧੀ ਕਾਰਜਸ਼ੈਲੀ ਤੋਂ ਅਧਿਆਪਕ ਨਾਖੁਸ਼ : ਡੀ ਟੀ ਐੱਫ

ਸਿੱਖਿਆ ਵਿਭਾਗ ਦੀ ਨਲਾਇਕੀ ਕਾਰਣ ਅਧਿਆਪਕਾਂ ਲਈ ਬਦਲੀਆਂ ਬਣੀਆਂ ਉੱਠ ਦਾ ਬੁੱਲ੍ਹ ਚੰਡੀਗੜ੍ਹ 28 ਜੁਲਾਈ,ਬੋਲੇ ਪੰਜਾਬ ਬਿਊਰੋ;ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਬਦਲੀਆਂ ਸਬੰਧੀ ਦਿਖਾਈ ਜਾ ਰਹੀ ਨਲਾਇਕੀ ਦੀ ਨਿਖੇਧੀ ਕਰਦਿਆਂ ਬਦਲੀ ਪੋਰਟਲ ਤੇ ਸਟੇਸ਼ਨ ਚੋਣ ਤੁਰੰਤ […]

Continue Reading

ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 28 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸੁਧਾਰ ਘਰਾਂ (ਜੇਲ੍ਹਾਂ) ਵਿੱਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰਾਂ ਨੂੰ ਭਾਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇੱਥੇ ਜਾਰੀ […]

Continue Reading

ਪੰਜਾਬ ਸਰਕਾਰ ਵੱਲੋਂ 9 ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ, ਡਿਪਟੀ ਟ੍ਰਾਂਸਪੋਰਟ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ 28 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਹੋਇਆ 9 ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਨਾਲ ਨਾਲ ਡਿਪਟੀ ਟ੍ਰਾਂਸਪੋਰਟ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰਾਂ ਦੇ ਦੋਸ਼ਾਂ ਤਹਿਤ ਇੱਕ ਸੀਨੀਅਰ ਅਸਿਸਟੈਂਟ ਨੂੰ ਵੀ ਸਸਪੈਂਡ ਕਰਨ ਦਾ ਆਦੇਸ਼ ਸਰਕਾਰ ਵੱਲੋਂ ਜਾਰੀ ਕੀਤਾ […]

Continue Reading

1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ – ਹਰਜੋਤ ਸਿੰਘ ਬੈਂਸ

ਨੰਗਲ/ ਚੰਡੀਗੜ੍ਹ 28 ਜੁਲਾਈ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਸ਼ੁਰੂ ਹੋਵੇਗੀ, ਪੰਜਾਬ ਸਰਕਾਰ ਦੇ ਵਿਸ਼ੇਸ਼ ਨਸ਼ਾ ਮੁਕਤ ਸਮਾਜ ਸਿਰਜਣ ਦੇ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਨੂੰ ਇਸ ਨਾਲ ਜਮੀਨੀ ਪੱਧਰ ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਪ੍ਰੈੱਸ, ਪੁਲਿਸ ਅਤੇ ਪ੍ਰਸ਼ਾਸ਼ਨ ਨੇ ਨੰਗਲ ਅਤੇ ਇਸ ਦੇ ਆਲੇ-ਦੁਆਲੇ ਦੇ ਪਤਵੰਤੇ […]

Continue Reading

ਸਿੱਖ ਕੁੜੀ ਨੂੰ ਕਕਾਰਾਂ ਕਾਰਨ ਪ੍ਰੀਖਿਆ ‘ਚ ਬੈਠਣ ਤੋਂ ਰੋਕਿਆ, ਸੁਖਬੀਰ ਬਾਦਲ ਨੇ ਵਿਰੋਧ ਜਤਾਇਆ

ਚੰਡੀਗੜ੍ਹ, 28 ਜੁਲਾਈ,ਬੋਲੇ ਪੰਜਾਬ ਬਿਊਰੋ;ਰਾਜਸਥਾਨ ਵਿੱਚ ਪੰਜਾਬ ਦੀ ਇੱਕ ਸਿੱਖ ਕੁੜੀ ਨੂੰ ਰਾਜਸਥਾਨ ਨਿਆਂਇਕ ਸੇਵਾ ਪ੍ਰੀਖਿਆ (RJS) ਵਿੱਚ ਬੈਠਣ ਨਹੀਂ ਦਿੱਤਾ ਗਿਆ। ਸਿੱਖ ਕੁੜੀ ਨੂੰ ਉਸਦੇ ਧਾਰਮਿਕ ਚਿੰਨ੍ਹ (ਕਾਕਾਰ) ਕਾਰਨ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ। ਤਰਨਤਾਰਨ ਜ਼ਿਲ੍ਹੇ ਦੀ ਲੜਕੀ ਗੁਰਪ੍ਰੀਤ ਕੌਰ ਨਾਲ ਵਾਪਰੀ ਇਸ ਘਟਨਾ ਦੀ ਪੰਜਾਬ ਵਿੱਚ ਸਖ਼ਤ ਨਿੰਦਾ ਕੀਤੀ ਜਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 796

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-Jul-2025,ਅੰਗ 796 AMRITWELE DA HUKAMNAMA SRI DARBAR SAHIB SRI AMRITSAR ANG 796, 28-Jul-2025 ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ […]

Continue Reading

ਸਿੱਖਿਆ ਮੰਤਰੀ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ

ਚੰਡੀਗੜ੍ਹ 27 ਜੁਲਾਈ,ਬੋਲੇ ਪੰਜਾਬ ਬਿਊਰੋ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ਵਿੱਚ ਕਰਵਾਏ ਗਏ ਪ੍ਰੋਗਰਾਮ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੰਮਨ ਭੇਜੇ ਹਨ। ਇਹ ਪ੍ਰੋਗਰਾਮ ਸਿੱਖਿਆ ਵਿਭਾਗ ਦੇ ਭਾਸ਼ਾ ਵਿਭਾਗ ਵੱਲੋਂ ਆਯੋਜਿਤ ਕੀਤਾ ਗਿਆ […]

Continue Reading

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਇਨਸਾਫ਼ ਦੀ ਮੰਗ ਤੇਜ਼:

ਡੱਲੇਵਾਲ ਨੇ ਪੰਥਕ ਹੋਕਾ ਮੋਰਚੇ ਦਾ ਸਮਰਥਨ ਕੀਤਾ; ਪੰਚਾਇਤ ਸਭਾ 7 ਸਤੰਬਰ ਨੂੰ ਹੋਵੇਗੀ ਚੰਡੀਗੜ੍ਹ 27 ਜੁਲਾਈ,ਬੋਲੇ ਪੰਜਾਬ ਬਿਊਰੋ; ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੈਰੀਟੇਜ ਰੋਡ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਕਾਪੀਆਂ ਦੀ ਬੇਅਦਬੀ ਵਿਰੁੱਧ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। […]

Continue Reading