ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦਰਿਤ ਸ਼ਾਸਨ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਸਮੇਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਨੂੰ ਸੇਵਾ ਕੇਂਦਰਾਂ ਅਤੇ ਡੋਰਸਟੈਪ ਡਿਲੀਵਰੀ ਰਾਹੀਂ ਉਪਲਬਧ ਕਰਵਾ ਦਿੱਤਾ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜਲਦ ਹੀ NSA ਵਿਰੁੱਧ ਸੁਪਰੀਮ ਕੋਰਟ ਦਾ ਬੂਹਾ ਖੜਕਾਵੇਗਾ

ਚੰਡੀਗੜ੍ਹ 26 ਜੁਲਾਈ,ਬੋਲੇ ਪੰਜਾਬ ਬਿਊਰੋ; ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਜਲਦੀ ਹੀ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਵਿਰੁੱਧ Supreme Court ਦਾ ਦਰਵਾਜ਼ਾ ਖੜਕਾਉਣ ਜਾ ਰਹੇ ਹਨ। ਅੰਮ੍ਰਿਤਪਾਲ ਦੇ ਵਕੀਲਾਂ ਦੀ ਟੀਮ ਕੱਲ੍ਹ ਉਨ੍ਹਾਂ ਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ। ਜਿੱਥੇ ਸੁਪਰੀਮ […]

Continue Reading

ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 26 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਵੱਡੇ ਪੱਧਰ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਰਾਜੀ ਐਮ. ਸ਼ਿੰਦੇ ਪੀਟੀਸੀ ਦੀ ਮੋਹਰੀ ਟੀਮ ਦੀ ਕਰਨਗੇ ਅਗਵਾਈ

ਚੰਡੀਗੜ੍ਹ, 26 ਜੁਲਾਈ, ਬੋਲੇ ਪੰਜਾਬ ਬਿਊਰੋ; ਵਿਜ਼ੂਅਲ ਮੀਡੀਆ ਇੰਡਸਟਰੀ ਵਿੱਚ ਇੱਕ ਵੱਡੇ ਵਿਕਾਸ ਲਈ, ਪ੍ਰਸਿੱਧ ਮੀਡੀਆ ਸ਼ਖਸੀਅਤ ਰਾਜੀ ਐਮ. ਸ਼ਿੰਦੇ ਪੀਟੀਸੀ ਨੈੱਟਵਰਕ ਦੀ ਕੋਰ ਲੀਡਰਸ਼ਿਪ ਟੀਮ ਵਿੱਚ ਦੁਬਾਰਾ ਸ਼ਾਮਲ ਹੋਏ।ਸੂਤਰਾਂ ਅਨੁਸਾਰ, ਪੀਟੀਸੀ ਪ੍ਰਬੰਧਨ ਨੇ ਰਸਮੀ ਤੌਰ ‘ਤੇ ਰਾਜੀ ਸ਼ਿੰਦੇ ਨੂੰ ਪੀਟੀਸੀ ਨੈੱਟਵਰਕ ਦੇ ਐਂਟਰਟੇਨਮੈਂਟ ਦੇ ਸੀਈਓ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੇ […]

Continue Reading

ਸਾਹਿਤ ਵਿਗਿਆਨ ਕੇਂਦਰ ਵਲੋਂ ਸਾਵਣ ਕਵੀ-ਦਰਬਾਰ

ਚੰਡੀਗੜ੍ਹ 26 ਜੁਲਾਈ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ( ਰਜਿ:) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ, ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਇਸ ਕੇਂਦਰ ਦੇ ਸੁਹਿਰਦ ਮੈਂਬਰ ਸ: ਅਮਰਜੀਤ ਸਿੰਘ ਖੁਰਲ ਦੀ ਯਾਦ ਨੂੰ ਸਮਰਪਿਤ ਕਵੀ-ਦਰਬਾਰ ਕਰਵਾਇਆ ਗਿਆ।ਪ੍ਰਧਾਨਗੀ ਮੰਡਲ ਵਿਚ ਪ੍ਰਸਿੱਧ ਗਜ਼ਲਗੋ ਸ: ਗੁਰਚਰਨ ਸਿੰਘ ਜੋਗੀ ( ਅੰਬਾਲਾ) ,ਡਾ: ਅਵਤਾਰ ਸਿੰਘ ਪਤੰਗ, ਗੁਰਦਰਸ਼ਨ ਸਿੰਘ ਮਾਵੀ […]

Continue Reading

ਭਾਰਤ ਵਿੱਚ 30 ਲੱਖ ਲੋਕ ਕੈਂਸਰ ਪੀੜਤ

ਜੀਵਨ ਸ਼ੈਲੀ ਵਿੱਚ ਬਦਲਾਅ ਕਰਕੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ: ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਸਿਰ ਅਤੇ ਗਰਦਨ ਦੇ ਕੈਂਸਰ ਜਾਗਰੂਕਤਾ ਦਿਵਸ ਦੀ ਪੂਰਵ ਸੰਧਿਆ ‘ਤੇ ਪਾਰਕ ਹਸਪਤਾਲ, ਮੋਹਾਲੀ ਦੇ ਡਾਇਰੈਕਟਰ ਡਾ. ਹਰਿੰਦਰਪਾਲ ਸਿੰਘ, ਡਾ. ਵਿਜੇ ਜਗੜ, ਅਤੇ ਡਾ. ਜੋਬਨਜੀਤ ਕੌਰ, ਨੇ ਸ਼ਨੀਵਾਰ ਨੂੰ ਇੱਥੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਿਰ […]

Continue Reading

ਕਾਰਗਿਲ ਵਿਜੇ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਉਰੋ;ਕਾਰਗਿਲ ਵਿਜੇ ਦਿਵਸ ਮੌਕੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਸੈਕਟਰ 3 ਸਥਿਤ ਜੰਗੀ ਯਾਦਗਾਰ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਹ ਪ੍ਰੋਗਰਾਮ ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ, ਪੰਜਾਬ ਵੱਲੋਂ ਆਯੋਜਿਤ ਕੀਤਾ ਗਿਆ ਸੀ।ਮੁੱਖ ਮਹਿਮਾਨ ਵਜੋਂ ਪਹੁੰਚੇ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਜੰਗੀ ਯਾਦਗਾਰ ‘ਤੇ ਸ਼ਰਧਾ […]

Continue Reading

ਪੰਜਾਬ ਰੋਡਵੇਜ਼ ਕੰਟਰੈਕਟ ਯੂਨੀਅਨ ਵਲੋਂ ਸਰਕਾਰੀ ਬੱਸਾਂ ਦੇ ਚੱਕਾ ਜਾਮ ਦੀ ਚਿਤਾਵਨੀ

ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪਨਬਸ ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਯੂਨੀਅਨ 28 ਜੁਲਾਈ ਨੂੰ ਇੱਕ ਵਾਰ ਫਿਰ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਨੂੰ ਰੋਕ ਸਕਦੇ ਹਨ। ਦਿਲਚਸਪ ਗੱਲ ਇਹ ਹੈ ਕਿ ਜੇਕਰ ਪੰਜਾਬ ਸਰਕਾਰ 27 ਜੁਲਾਈ ਨੂੰ ਯੂਨੀਅਨ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਨਹੀਂ ਕਰਦੀ ਹੈ, ਤਾਂ ਯੂਨੀਅਨ ਵੱਲੋਂ ਪਹਿਲਾਂ […]

Continue Reading

ਪੰਜਾਬ ‘ਚ ਰੋਡ ਸੇਫਟੀ ਫੋਰਸ ਲਈ 144 ਟੋਇਟਾ ਹਾਈਲਕਸ ਗੱਡੀਆਂ ਦੀ ਖਰੀਦ ‘ਚ ਘਪਲੇ ਦਾ ਦੋਸ਼, ਸਿਰਸਾ ਵਲੋਂ ਸੀਬੀਆਈ ਜਾਂਚ ਦੀ ਮੰਗ

ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਰੋਡ ਸੇਫਟੀ ਫੋਰਸ (SSF) ਲਈ ਖਰੀਦੀਆਂ ਗਈਆਂ 144 ਟੋਇਟਾ ਹਾਈਲਕਸ ਗੱਡੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਖਰੀਦ ਵਿੱਚ ਕਰੋੜਾਂ ਦਾ ਘਪਲਾ ਹੋਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਇੱਕ ਵੀ ਗੱਡੀ ‘ਤੇ ਕੋਈ ਛੋਟ ਨਹੀਂ ਲਈ ਗਈ, ਜਦੋਂ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਭੇਜੇ ਪੱਤਰ ਨੇ ਛੇੜੀ ਨਵੀਂ ਰਾਜਨੀਤਿਕ ਚਰਚਾ

ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਉਰੋ;ਪੰਜਾਬ ਦੀ ਰਾਜਨੀਤੀ ਵਿੱਚ ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਭੇਜੇ ਗਏ ਪੱਤਰ ਨੇ ਇੱਕ ਨਵੀਂ ਰਾਜਨੀਤਿਕ ਚਰਚਾ ਨੂੰ ਜਨਮ ਦਿੱਤਾ ਹੈ। ਹਾਲਾਂਕਿ ਇਹ ਪੱਤਰ ਸਿਰਫ਼ ਉਨ੍ਹਾਂ ਨੂੰ ਜਨਮਦਿਨ ਦੀਆਂ […]

Continue Reading