ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ,ਬੋਲੇ ਪੰਜਾਬ ਬਿਊਰੋ; ‘ਸੰਗਤ’ ਲਈ ਸਹਿਜ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਕ ਵਿਆਪਕ ਡਿਜੀਟਲ ਪਹਿਲਕਦਮੀ “AnandpurSahib350.com” ਦੀ ਸ਼ੁਰੂਆਤ ਕੀਤੀ, ਜੋ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ […]

Continue Reading

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ ,ਬੋਲੇ ਪੰਜਾਬ ਬਿਊਰੋ: ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੋਂ ਦਿਸ਼ਾਵਾਂ ਤੋਂ ਸਜਾਏ ਗਏ ਨਗਰ ਕੀਰਤਨ ਸ਼ੁੱਕਰਵਾਰ ਮਿਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਗੇ। ਨਗਰ ਕੀਰਤਨਾਂ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ […]

Continue Reading

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਚੰਡੀਗੜ੍ਹ/ਐਸਏਐਸ ਨਗਰ (ਮੋਹਾਲੀ), 21 ਨਵੰਬਰ ,ਬੋਲੇ ਪੰਜਾਬ ਬਿਊਰੋ:– ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਚੰਡੀਗੜ੍ਹ, 21 ਨਵੰਬਰ ,ਬੋਲੇ ਪੰਜਾਬ ਬਿਊਰੋ: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ  ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ   ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000  ਰੁਪਏ ਲੈਂਦੇ ਹੋਏ ਰੰਗੇ ਹੱਥੀਂ […]

Continue Reading

ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ‘ਚ ਕਾਮਨ ਕੈਲੰਡਰ ਹੋਵੇਗਾ ਲਾਗੂ, ਪੱਤਰ ਜਾਰੀ 

ਚੰਡੀਗੜ੍ਹ, 21 ਨਵੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੀਆਂ ਤਿੰਨ ਯੂਨੀਵਰਸਿਟੀਆਂ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਹੁਣ ਇੱਕ ਸਾਂਝੇ ਕੈਲੰਡਰ ‘ਤੇ ਕੰਮ ਕਰਨਗੀਆਂ। ਤਿੰਨਾਂ ਯੂਨੀਵਰਸਿਟੀਆਂ ਲਈ ਦਾਖਲਾ ਪ੍ਰਕਿਰਿਆ ਵੀ ਪੰਜਾਬ ਸਰਕਾਰ ਦੇ ਦਾਖਲਾ ਪੋਰਟਲ ਰਾਹੀਂ ਕੀਤੀ ਜਾਵੇਗੀ। ਉੱਚ ਸਿੱਖਿਆ ਵਿਭਾਗ ਨੇ ਤਿੰਨਾਂ ਯੂਨੀਵਰਸਿਟੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ, ਜਿਸ […]

Continue Reading

ਅਦਾਲਤ ਵੱਲੋਂ ਮਜੀਠਿਆ ਦੇ ਸਾਲੇ ਦੇ ਗ੍ਰਿਫਤਾਰੀ ਵਾਰੰਟ ਜਾਰੀ

ਚੰਡੀਗੜ੍ਹ 21 ਨਵੰਬਰ ,ਬੋਲੇ ਪੰਜਾਬ ਬਿਉਰੋ;  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਦਿਖ ਰਹੀਆਂ ਹਨ। ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠਿਆ ਪਿਛਲੇ ਕਈ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਹਨ। ਹੁਣ ਇਸ ਮਾਮਲੇ ‘ਚ ਮੋਹਾਲੀ ਦੀ ਅਦਾਲਤ ਨੇ ਸਾਬਕਾ ਮੰਤਰੀ ਦੇ […]

Continue Reading

ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਸੱਦਾ

ਚੰਡੀਗੜ੍ਹ, 21 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ।

Continue Reading

ਪਰਮਜੀਤ ਕੈਂਥ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਇਨ੍ਹਾਂ ਫੰਡਾਂ ਦੇ ਸਰੋਤ ਬਾਰੇ “ਧੋਖਾਧੜੀ” ਅਤੇ “ਸਿੱਧੇ ਝੂਠ” ਦਾ ਦੋਸ਼ ਲਗਾਇਆ

“ਮਸਲਾ ਕੇਂਦਰ ਵੱਲੋਂ ₹332 ਕਰੋੜ ਦੀ ਗ੍ਰਾਂਟ ਜਾਰੀ ਕਰਨ ਦਾ” ਕੇਂਦਰ ਸਰਕਾਰ ਵੱਲੋਂ ₹332 ਕਰੋੜ ਦੀ ਗ੍ਰਾਂਟ ਜਾਰੀ ਕਰਨ ਨਾਲ ਪੰਜਾਬ ਵਿੱਚ ਪੇਂਡੂ ਵਿਕਾਸ, ਸਫਾਈ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਵੇਗਾ —ਕੈਂਥ ਚੰਡੀਗੜ੍ਹ, 21 ਨਵੰਬਰ ,ਬੋਲੇ ਪੰਜਾਬ ਬਿਊਰੋ: ਕੇਂਦਰ ਸਰਕਾਰ ਦੇ 15ਵੇਂ ਵਿੱਤ ਕਮਿਸ਼ਨ ਨੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਗ੍ਰਾਮ ਪੰਚਾਇਤਾਂ, ਪੰਚਾਇਤ ਸੰਮਤੀਆਂ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 604

AMRIT VELE DA HUKAMNAMA SRI DARBAR SAHIB AMRITSAR ANG 604, 21-11-25 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 604, 21-11-25 ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ […]

Continue Reading

ਪੰਜਾਬ ‘ਚ ਜਨਗਣਨਾ ਦੀਆਂ ਤਿਆਰੀਆਂ ਸ਼ੁਰੂ, ਅਧਿਆਪਕਾਂ ਦੀਆਂ ਸੂਚੀਆਂ ਮੰਗੀਆਂ

ਚੰਡੀਗੜ੍ਹ, 20 ਨਵੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਪ੍ਰਸ਼ਾਸਕੀ ਪੱਧਰ ‘ਤੇ ਜਨਗਣਨਾ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਜ਼ਿਲ੍ਹਾ ਪੱਧਰ ‘ਤੇ, ਡਿਪਟੀ ਕਮਿਸ਼ਨਰ ਨੇ ਜਨਗਣਨਾ ਲਈ ਖੇਤਰ-ਵਾਰ ਨੋਡਲ ਅਫਸਰ, ਜ਼ੋਨਲ ਅਫਸਰ ਅਤੇ ਸਹਾਇਕ ਜ਼ੋਨਲ ਅਫਸਰ ਨਿਯੁਕਤ ਕੀਤੇ ਹਨ ਅਤੇ ਉਨ੍ਹਾਂ ਨੂੰ ਜਨਗਣਨਾ ਲਈ ਸਟਾਫ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਨੋਡਲ ਅਫਸਰਾਂ ਨੇ ਸਹਾਇਕ […]

Continue Reading