ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ,

ਚੰਡੀਗੜ੍ਹ, 11 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਸ ਪ੍ਰਸ਼ਾਸ਼ਨ ‘ਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਵਿਭਾਗ ਵੱਲੋਂ ਕੁੱਲ 29 ASPs, ACPs ਅਤੇ DSPs ਦੇ ਤਬਾਦਲੇ ਕੀਤੇ ਗਏ ਹਨ।

Continue Reading

ਪੰਜਾਬ ‘ਚ MC ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਚੰਡੀਗੜ੍ਹ, 11 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਸਥਾਨਕ ਸਰਕਾਰਾਂ (MC) ਦੀਆਂ ਚੋਣਾਂ ਦਾ ਅੱਜ ਅਧਿਕਾਰਤ ਤੌਰ ‘ਤੇ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਚੋਣਾਂ ਦੇ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕੀਤੀ। ਕਮਿਸ਼ਨਰ ਦੇ ਐਲਾਨ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ 

ਮੋਹਾਲੀ, 11 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ। ਸਾਰੇ ਵਿਦਿਆਰਥੀਆਂ ਦੇ ਨਤੀਜੇ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਵਿਦਿਆਰਥੀ ਆਪਣੇ ਰੋਲ ਨੰਬਰ ਦਰਜ […]

Continue Reading

ਵਿਦੇਸ਼ ‘ਚ ਪੰਜਾਬੀ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ

ਫਰੀਦਕੋਟ, 11 ਮਈ, ਬੋਲੇ ਪੰਜਾਬ ਬਿਊਰੋ : ਫਰੀਦਕੋਟ ਦੇ ਪਿੰਡ ਘਣੀਏ ਵਾਲਾ ਦੀ ਰਹਿਣ ਵਾਲੀ ਸੁਖਵੀਰ ਕੌਰ ਬਰਾੜ ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣੇ ਵਿੱਤ ਕਾਰੋਬਾਰ ਨਾਲ ਸਬੰਧਤ ਬਕਾਇਆ ਇਕੱਠਾ ਕਰਨ ਲਈ ਬਾਜ਼ਾਰ ਜਾ ਰਹੀ ਸੀ। ਇਸ ਦੁਖਾਂਤ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆ ਜਾਵੇਗਾ ਦਸਵੀਂ ਜਮਾਤ ਦਾ ਨਤੀਜਾ

ਮੋਹਾਲੀ, 11 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੁਪਹਿਰ 12:30 ਵਜੇ ਨਤੀਜੇ ਦਾ ਐਲਾਨ ਕਰਨਗੇ। ਇਸ ਤੋਂ ਬਾਅਦ, ਨਤੀਜੇ ਵੈੱਬਸਾਈਟ ‘ਤੇ ਅਪਲੋਡ ਕੀਤੇ ਜਾਣਗੇ। ਵਿਦਿਆਰਥੀ ਆਪਣੇ ਰੋਲ ਨੰਬਰ ਦਰਜ ਕਰਕੇ ਆਪਣੇ ਨਤੀਜੇ ਦੇਖ ਸਕਦੇ ਹਨ। ਪੰਜਾਬ ਸਕੂਲ ਸਿੱਖਿਆ […]

Continue Reading

ਪੰਜਾਬ ਸਰਕਾਰ ਵਲੋਂ ਆਪਣੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ

ਚੰਡੀਗੜ੍ਹ, 11 ਮਈ, ਬੋਲੇ ਪੰਜਾਬ ਬਿਊਰੋ : ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਆਪਣੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ :-

Continue Reading

ਅੰਮ੍ਰਿਤਸਰ ਦੀ ਅਦਾਲਤ ‘ਚ MP ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਅੱਜ 

ਅੰਮ੍ਰਿਤਸਰ, 11 ਮਈ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਅੱਜ (11 ਮਈ) ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਣ ਵਾਲੇ ਹਨ। ਇਹ ਪੇਸ਼ੀ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹੋਏ ਹਮਲੇ ਅਤੇ ਵਿਰੋਧ […]

Continue Reading

ਮੁਅੱਤਲ DIG ਹਰਚਰਨ ਭੁੱਲਰ ਕੇਸ ‘ਚ ਰੋਜ਼ਾਨਾ ਸੁਣਵਾਈ ਨੂੰ ਲੈ ਕੇ ਅੱਜ ਆਵੇਗਾ ਫ਼ੈਸਲਾ 

ਚੰਡੀਗੜ੍ਹ, 11 ਮਈ, ਬੋਲੇ ਪੰਜਾਬ ਬਿਊਰੋ : ਸੀਬੀਆਈ ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਮਾਮਲੇ ਵਿੱਚ ਰੋਜ਼ਾਨਾ ਸੁਣਵਾਈ ਦੀ ਮੰਗ ਕਰਦੇ ਹੋਏ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਇਸ ਪਟੀਸ਼ਨ ‘ਤੇ ਅੱਜ ਸੁਣਵਾਈ ਹੋਣੀ ਹੈ। ਜਿਕਰਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਨਾਲ […]

Continue Reading

ਪੰਜਾਬ ‘ਚ ਤੜਕੇ ਤੋਂ ਚੱਲ ਰਹੀਆਂ ਤੇਜ਼ ਹਵਾਵਾਂ ਕਾਰਨ ਮੌਸਮ ਬਦਲਿਆ, ਕਈ ਦਿਨ ਮੀਂਹ-ਹਨੇਰੀ ਦੀ ਸੰਭਾਵਨਾ

ਚੰਡੀਗੜ੍ਹ, 11 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਸਵੇਰੇ ਤੜਕੇ ਤੋਂ ਹੀ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ ਅੱਜ 11 ਮਈ ਨੂੰ ਧੂੜ ਭਰੀ ਹਨੇਰੀ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਲਈ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ। ਕੁਝ ਇਲਾਕਿਆਂ […]

Continue Reading

ਲੁਧਿਆਣਾ ‘ਚ ਸੇਵਾਮੁਕਤ ਫੌਜੀ ਨੇ ਇਕਲੌਤੇ ਪੁੱਤਰ ਨੂੰ ਗੋਲੀਆਂ ਮਾਰ ਕੇ ਖਾਧਾ ਜ਼ਹਿਰ, ਦੋਵਾਂ ਦੀ ਮੌਤ 

ਲੁਧਿਆਣਾ, 11 ਮਈ, ਬੋਲੇ ਪੰਜਾਬ ਬਿਊਰੋ : ਐਤਵਾਰ ਰਾਤ ਨੂੰ ਲੁਧਿਆਣਾ ਵਿੱਚ ਇੱਕ ਘਰੇਲੂ ਝਗੜੇ ਨੇ ਇੱਕ ਭਿਆਨਕ ਰੂਪ ਲੈ ਲਿਆ ਜਿਸਨੇ ਕਾਰਨ ਇਲਾਕੇ ‘ਚ ਦਹਿਸ਼ਤ ਫੈਲ ਗਈ। ਇੱਕ ਸੇਵਾਮੁਕਤ ਫੌਜੀ ਨੇ ਆਪਣੇ ਇਕਲੌਤੇ ਪੁੱਤਰ ਨੂੰ ਗਲੀ ਦੇ ਵਿਚਕਾਰ ਗੋਲੀਆਂ ਮਾਰ ਕੇ ਮਾਰ ਦਿੱਤਾ। ਉਹ ਆਪਣੇ ਪੁੱਤਰ ‘ਤੇ ਘਰ ਤੋਂ ਸੜਕ ਤੱਕ ਗੋਲੀਆਂ ਚਲਾਉਂਦਾ ਰਿਹਾ, […]

Continue Reading