ਸਾਂਝੇ ਅਧਿਆਪਕ ਮੋਰਚੇ ਦੀ ਮੀਟਿੰਗ ਡੀ. ਐਸ. ਈ. (ਸੈ. ਸਿੱ.) ਨਾਲ ਹੋਈ

ਚੰਡੀਗੜ੍ਹ / ਮੋਹਾਲੀ 24 ਜੁਲਾਈ ,ਬੋਲੇ ਪੰਜਾਬ ਬਿਉਰੋ; ਸਾਂਝੇ ਅਧਿਆਪਕ ਮੋਰਚੇ ਦੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਨਵਪ੍ਰੀਤ ਸਿੰਘ ਬੱਲੀ, ਲਛਮਣ ਸਿੰਘ ਨਬੀਪੁਰ, ਬਿਕਰਮਜੀਤ ਸਿੰਘ ਕੱਦੋਂ, ਕੁਲਵਿੰਦਰ ਸਿੰਘ ਬਰਾੜ, ਹਰਜੰਟ ਸਿੰਘ ਬੋਡੇ, ਸੁਲੱਖਣ ਸਿੰਘ ਬੇਰੀ, ਨਰੰਜਣਜੋਤ ਸਿੰਘ ਚਾਂਦਪੁਰੀ ਦੀ ਅਗਵਾਈ ਵਿੱਚ ਡਾਇਰੈਕਟਰ ਸਕੂਲ ਸਿੱਖਿਆ (ਸੈ. ਸਿੱ.) ਗੁਰਿੰਦਰ ਸਿੰਘ ਸੋਢੀ ਨਾਲ਼ ਉਹਨਾਂ ਦੇ […]

Continue Reading

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਚੰਡੀਗੜ੍ਹ / ਆਕਲੈਂਡ, 23 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ ਸਥਿਤ ਡਾ. ਅੰਬੇਦਕਰ ਲਾਇਬ੍ਰੇਰੀ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਣ ਵਿੱਚ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਫਿਰ ਸੱਦੀ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ, 24 ਜੁਲਾਈ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ਵਿੱਚ ਕਈ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ।ਹਾਲਾਂਕਿ, ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਕੁਝ ਵਿਭਾਗਾਂ ਵਿੱਚ ਭਰਤੀ ਅਤੇ ਵਿਕਾਸ ਏਜੰਡਿਆਂ ਨੂੰ ਪ੍ਰਵਾਨਗੀ ਦਿੱਤੀ […]

Continue Reading

ਪੰਜਾਬ ਸਰਕਾਰ ਵਲੋਂ ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ

ਚੰਡੀਗੜ੍ਹ, 24 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵਲੋਂ ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ।

Continue Reading

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਰਾਖਵੀਂ ਛੁੱਟੀ ਨੂੰ ਗਜਟਿਡ ਘੋਸ਼ਿਤ ਕਰਨ ਦੀ ਮੰਗ

ਚੰਡੀਗੜ੍ਹ, 24 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵਲੋਂ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਰਾਖਵੀਂ ਛੁੱਟੀ ਨੂੰ ਗਜਟਿਡ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਹੈ।

Continue Reading

ਪੰਜਾਬ ਸਰਕਾਰ ਨੇ ਆਂਗਣਵਾੜੀ ਕੇਂਦਰਾਂ ਸਬੰਧੀ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ, 24 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ 27314 ਆਂਗਣਵਾੜੀ ਕੇਂਦਰਾਂ ਸਬੰਧੀ ਵੱਡਾ ਕਦਮ ਚੁੱਕਣ ਜਾ ਰਹੀ ਹੈ। ਨਵੇਂ ਫੈਸਲੇ ਤਹਿਤ ਹੁਣ ਬੱਚਿਆਂ ਨੂੰ ਪੋਸ਼ਣ ਸਮੱਗਰੀ ਉਦੋਂ ਤੱਕ ਨਹੀਂ ਦਿੱਤੀ ਜਾਵੇਗੀ ਜਦੋਂ ਤੱਕ ਉਨ੍ਹਾਂ ਦੇ ਮਾਪਿਆਂ ਦੇ ਮੋਬਾਈਲ ‘ਤੇ OTP (ਵਨ ਟਾਈਮ ਪਾਸਵਰਡ) ਦਾ ਸੁਨੇਹਾ ਨਹੀਂ ਆਉਂਦਾ। ਸਰਕਾਰ ਦਾ ਦਾਅਵਾ ਹੈ ਕਿ ਇਹ ਸਕੀਮ ਜਾਅਲੀ ਐਂਟਰੀਆਂ ‘ਤੇ […]

Continue Reading

ਚੰਡੀਗੜ੍ਹ ‘ਚ ਪ੍ਰਿੰਸੀਪਲ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 24 ਜੁਲਾਈ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਵਿੱਚ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਇਹ ਘਟਨਾ ਸ਼ਹਿਰ ਦੇ ਇੱਕ ਪਾਸ਼ ਇਲਾਕੇ ਸੈਕਟਰ 11 ਵਿੱਚ ਵਾਪਰੀ। ਸੈਕਟਰ 11 ਨਿਵਾਸੀ ਵਿਕਰਾਂਤ ਸੂਰੀ (60), ਸੈਕਟਰ 33 ਦੇ ਟੈਂਡਰ ਹਾਰਟ ਸਕੂਲ ਦੇ ਪ੍ਰਿੰਸੀਪਲ, ਨੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 636

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-07-2025,ਅੰਗ 636 Sachkhand Sri Harmandir Sahib Amritsar Vikhe Hoea Amrit Wele Da Mukhwak Ang 636 Date: 24-07-2025 ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ […]

Continue Reading

12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਉਰੋ; ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਉਰੋ: ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ […]

Continue Reading