ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 746, 28-03-2026

ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ […]

Continue Reading

ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪੀ! ਸੋਸ਼ਲ ਮੀਡੀਆ ‘ਤੇ ਲੱਗੇ ਇਲਜ਼ਾਮਾਂ ਨੂੰ ਦੱਸਿਆ ਸਰਾਸਰ ਗ਼ਲਤ; ਸਾਈਬਰ ਸੈੱਲ ਕੋਲ ਦਰਜ ਕਰਵਾਈ ਸ਼ਿਕਾਇਤ

ਚੰਡੀਗੜ੍ਹ, 27 ਮਾਰਚ, ਬੋਲੇ ਪੰਜਾਬ ਬਿਊਰੋ; ਪੰਜਾਬੀ ਸਿਨੇਮਾ ਦੇ ਦਿੱਗਜ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਆਪਣੇ ਵਿਰੁੱਧ ਇੰਟਰਨੈੱਟ ‘ਤੇ ਚੱਲ ਰਹੀਆਂ ਕਥਿਤ ਅਫ਼ਵਾਹਾਂ ਅਤੇ ਇਲਜ਼ਾਮਾਂ ਨੂੰ ਸਖ਼ਤੀ ਨਾਲ ਨਕਾਰ ਦਿੱਤਾ ਹੈ। ਉਨ੍ਹਾਂ ਨੇ ਇਨ੍ਹਾਂ ਦਾਅਵਿਆਂ ਨੂੰ “ਪੂਰੀ ਤਰ੍ਹਾਂ ਝੂਠੇ ਅਤੇ ਮਨਘੜਤ” ਦੱਸਦਿਆਂ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ […]

Continue Reading

ਮਿਲਕਫੈੱਡ ਦਾ ਮੈਨੇਜਰ ਮੁਅੱਤਲ

ਚੰਡੀਗੜ੍ਹ 27 ਮਾਰਚ, ਬੋਲੇ ਪੰਜਾਬ ਬਿਊਰੋ; ਭਾਰਤੀ ਫੌਜ ਵੱਲੋਂ ਮਿਲਕ ਯੂਨੀਅਨ ਲੁਧਿਆਣਾ ਰਾਹੀਂ ਸਪਲਾਈ ਕੀਤੇ ਗਏ ਦੁੱਧ ਪਾਊਡਰ ਦੀਆਂ ਖੇਪਾਂ ਰੱਦ ਕੀਤੇ ਜਾਣ ਤੋਂ ਬਾਅਦ ਮਿਲਕਫੈੱਡ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਜਨਰਲ ਮੈਨੇਜਰ ਤੋਂ ਬਾਅਦ ਹੁਣ ਮਿਲਕ ਯੂਨੀਅਨ ਲੁਧਿਆਣਾ ਦੇ ਮੈਨੇਜਰ ਕੁਆਲਿਟੀ, ਗੁਰਇਕਬਾਲ ਸਿੰਘ ਨੂੰ ਵੀ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ […]

Continue Reading

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ 2 ਮੁਲਜ਼ਮਾਂ ਨੂੰ 10 ਵਿਦੇਸੀ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ […]

Continue Reading

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ […]

Continue Reading

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਚੰਡੀਗੜ੍ਹ/ਲਹਿਰਾਗਾਗਾ, 27 ਮਾਰਚ,ਬੋਲੇ ਪੰਜਾਬ ਬਿਉਰੋ;ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ 20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ […]

Continue Reading

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ […]

Continue Reading

MP ਅੰਮ੍ਰਿਤਪਾਲ ਸਿੰਘ ਨੂੰ ਝਟਕਾ, ਹਾਈਕੋਰਟ ਵਲੋਂ ਪੈਰੋਲ ਦੀ ਅਰਜ਼ੀ ਖਾਰਜ

ਚੰਡੀਗੜ੍ਹ, 27 ਮਾਰਚ, ਬੋਲੇ ਪੰਜਾਬ ਬਿਊਰੋ : ਹਾਈ ਕੋਰਟ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ।ਉਸ ਵਲੋਂ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲਗਾਈ ਪੈਰੋਲ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ  ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ‘ਚ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕਰਨ ਵਾਲੀ ਪਟੀਸ਼ਨ […]

Continue Reading

ਪੰਜਾਬ ਦੇ ਇੱਕ ਸਰਕਾਰੀ ਹਸਪਤਾਲ ‘ਚ 2 ਨੌਜਵਾਨ, ਔਰਤ ਦੀ ਲਾਸ਼ ਛੱਡ ਕੇ ਫਰਾਰ 

ਚੰਡੀਗੜ੍ਹ, 27 ਮਾਰਚ, ਬੋਲੇ ਪੰਜਾਬ ਬਿਊਰੋ : ਦੋ ਨੌਜਵਾਨ ਇੱਕ ਔਰਤ ਨੂੰ ਮੋਟਰਸਾਈਕਲ ‘ਤੇ ਸਿਵਲ ਹਸਪਤਾਲ ਲੈ ਕੇ ਆਏ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ, ਦੋਵੇਂ ਨੌਜਵਾਨ ਆਪਣਾ ਮੋਟਰਸਾਈਕਲ ਪਾਰਕ ਕਰਨ ਦੇ ਬਹਾਨੇ ਮੌਕੇ ਤੋਂ ਭੱਜ ਗਏ। ਹਸਪਤਾਲ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਸਿਟੀ […]

Continue Reading

ਜਲੰਧਰ ਦੇ ਇੱਕ ਮਸ਼ਹੂਰ ਸਕੂਲ ਦਾ ਮਾਲਕ ਗ੍ਰਿਫ਼ਤਾਰ 

ਜਲੰਧਰ, 27 ਮਾਰਚ, ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਸਵੇਰੇ ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਕੀਤੀ ਗਈ ਛਾਪੇਮਾਰੀ ਵਿੱਚ, ਫਾਜ਼ਿਲਕਾ ਪੁਲਿਸ ਨੇ ਇੱਕ ਮਸ਼ਹੂਰ ਸਕੂਲ ਦੇ ਮਾਲਕ ਨੂੰ ਹਿਰਾਸਤ ਵਿੱਚ ਲੈ ਲਿਆ। ਰਿਪੋਰਟਾਂ ਅਨੁਸਾਰ, ਇੱਕ ਪੁਲਿਸ ਟੀਮ ਨੇ ਸਵੇਰੇ 5:00 ਵਜੇ ਦੇ ਕਰੀਬ ਉਸਦੇ ਘਰ ਛਾਪਾ ਮਾਰਿਆ, ਉਸਨੂੰ ਇੱਕ ਗੱਡੀ ਵਿੱਚ ਬਿਠਾਇਆ ਅਤੇ ਉਸਨੂੰ […]

Continue Reading