ਬਿਜਲੀ ਕੱਟਾਂ ਤੋਂ ਦੁੱਖੀ ਲੋਕਾਂ ਨੇ ਲੁਧਿਆਣਾ ‘ਚ ਅੱਧੀ ਰਾਤ ਨੂੰ ਪਾਵਰਕਾਮ ਦਫ਼ਤਰ ਘੇਰਿਆ
ਲੁਧਿਆਣਾ, 14 ਮਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਅੱਧੀ ਰਾਤ ਨੂੰ ਗੌਂਸਗੜ੍ਹ ਪਿੰਡ ਦੇ ਵਸਨੀਕਾਂ ਨੇ ਪਾਵਰਕਾਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨ ਦੌਰਾਨ ਵਿਭਾਗ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਵੱਡੀ ਗਿਣਤੀ ਵਿੱਚ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੇ ਪਾਵਰਕਾਮ ਅਧਿਕਾਰੀਆਂ ਵਿਰੁੱਧ ਆਪਣਾ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਬਿਜਲੀ ਰੋਜ਼ਾਨਾ ਸਵੇਰੇ 8:00 ਵਜੇ ਕੱਟੀ ਜਾਂਦੀ ਹੈ, […]
Continue Reading