ਬਾਡੀ ਬਿਲਡਰ ਵਰਿੰਦਰ ਘੁੰਮਣ ਮੌਤ ਮਾਮਲੇ ‘ਚ ਪਰਿਵਾਰ ਨੇ ਹਸਪਤਾਲ ‘ਤੇ ਲਾਏ ਗੰਭੀਰ ਇਲਜ਼ਾਮ 

ਅੰਮ੍ਰਿਤਸਰ, 22 ਮਾਰਚ, ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ, ਜਿਨ੍ਹਾਂ ਦਾ 9 ਅਕਤੂਬਰ, 2025 ਨੂੰ ਫੋਰਟਿਸ ਐਸਕਾਰਟਸ ਹਸਪਤਾਲ ਵਿੱਚ ਸਰਜਰੀ ਦੌਰਾਨ ਦੇਹਾਂਤ ਹੋ ਗਿਆ ਸੀ, ਦੀ ਮੌਤ ਦੇ ਮਾਮਲੇ ਵਿੱਚ ਇੱਕ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਅੰਮ੍ਰਿਤਸਰ ਪੁਲਿਸ ਨੇ ਚਾਰ ਡਾਕਟਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਵੇਰਵੇ ਦਿੰਦੇ ਹੋਏ, ਮ੍ਰਿਤਕ ਦੇ ਭਰਾ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 740, 22-03-2026

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ […]

Continue Reading

DM ਗਗਨਦੀਪ ਸਿੰਘ ਰੰਧਾਵਾ ਮਾਮਲਾ -ਭਗਵੰਤ ਮਾਨ ਕੋਲ ਸੱਤਾ ‘ਚ ਬਣੇ ਰਹਿਣ ਦਾ ਕੋਈ ਨੈਤਿਕ ਆਧਾਰ ਨਹੀਂ- ਜਾਖੜ

ਚੰਡੀਗੜ੍ਹ, 21 ਮਾਰਚ ,ਬੋਲੇ ਪੰਜਾਬ ਬਿਊਰੋ- ਪੰਜਾਬ ਸਟੇਟ ਵੇਅਰ ਹਾਊਸ (ਅੰਮ੍ਰਿਤਸਰ ਅਤੇ ਤਰਨਤਾਰਨ) ਦੇ DM ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ‘ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਹੁਣ ਸੱਤਾ ਵਿੱਚ ਰਹਿਣ ਦਾ ਕੋਈ ਨੈਤਿਕ ਆਧਾਰ ਨਹੀਂ ਹੈ। ਪੱਤਰਕਾਰਾਂ […]

Continue Reading

ਸ਼ੁੱਧ,ਸੁਰਖਿਤ ਅਤੇ ਸਮਰਥ ਪੰਜਾਬ- ਜਾਗਰੂਕਤਾ ਮੁਹਿੰਮ ਦਾ ਆਗਾਜ਼

ਪ੍ਰਾਈਵੇਟ ਅਦਾਰਿਆਂ ਵਿੱਚ ਵੀ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਸਮੇਂ ਦੀ ਲੋੜ : ਰਸ਼ਪਾਲ ਸਿੰਘ ਚਰੜ ਚੰਡੀਗੜ੍ਹ 21 ਮਾਰਚ ,ਬੋਲੇ ਪੰਜਾਬ ਬਿਊਰੋ; ਲਗਭਗ 18 ਵਰਿਆਂ ਤੋਂ ਵੀ ਵੱਧ ਸਮੇਂ ਤੋਂ ਵਿਦੇਸ਼ ਦੀ ਧਰਤੀ ਤੇ ਰਹਿ ਕੇ ਪੰਜਾਬ ਦੀ ਧਰਤੀ ਤੇ ਪਹੁੰਚ – ਸ਼ੁੱਧ ਪੰਜਾਬ- ਮੁਹਿੰਮ ਦੀ ਸ਼ੁਰੂਆਤ ਕਰਨ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ […]

Continue Reading

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 21 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ’ਆਪ’ ਸਰਕਾਰ ਅਧੀਨ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਦਾ ਉਦੇਸ਼ ਲੋਕਾਂ ਦੇ ਸਾਹਮਣੇ ਚਾਰ ਸਾਲਾਂ ਦੇ ਸ਼ਾਸਨ ਦਾ ਸਪੱਸ਼ਟ ਅਤੇ ਖੇਤਰ-ਵਾਰ ਲੇਖਾ-ਜੋਖਾ ਪੇਸ਼ ਕਰਨਾ ਹੈ। ਉਨ੍ਹਾਂ ਨੇ ਜ਼ੋਰ […]

Continue Reading

ਭਗਵੰਤ ਮਾਨ ਸਰਕਾਰ ਝੂਠ ਦੇ ਸਹਾਰੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਥਾਂ ਕੀਤੇ ਵਾਅਦੇ ਪੂਰੇ ਕਰੇ: ਠੇਕਾ ਮੁਲਾਜ਼ਮ ਮੋਰਚਾ

ਚੰਡੀਗੜ੍ਹ, 21 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਇਸ ਸਮੇਂ ਝੂਠੇ ਪ੍ਰਚਾਰ ਦੇ ਜ਼ੋਰ ਪੰਜਾਬ ਦੇ ਮੇਹਨਤ ਕਸ਼ ਲੋਕਾਂ ਅੰਦਰ ਇਹ ਭਰਮ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਪੰਜਾਬ ਦੀ ਪਹਿਲੀ ਸਰਕਾਰ ਹੈ ਜਿਸ ਨੇ ਵੋਟਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ […]

Continue Reading

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਮਾਰਚ ,ਬੋਲੇ ਪੰਜਾਬ ਬਿਊਰੋ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਨਿਆਂ, […]

Continue Reading

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ […]

Continue Reading

ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਬਠਿੰਡਾ, 21 ਮਾਰਚ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਿਭਾਗ ਵੱਲੋਂ ਹਜ਼ਾਰਾਂ ਲੈਕਚਰਾਰਾਂ ਨੂੰ ਰਿਵਰਟ ਕਰਨ ਦੀ ਤਿਆਰੀ

2008, 12,16,21 ਵਿੱਚ ਪ੍ਰਮੋਟ ਹੋਏ ਲੈਕਚਰਾਰਾਂ ਨੂੰ 2024 ਦੀ ਸੂਚੀ ਵਿੱਚ ਕੀਤਾ ਫਿੱਟ; 16 ਇਨਕਰੀਮੈਂਟਾਂ ਦੇ ਨੁਕਸਾਨ ਦਾ ਖ਼ਦਸ਼ਾ ਚੰਡੀਗੜ੍ਹ 21 ਮਾਰਚ ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ 25/8/ 25 ਨੂੰ ਲੈਕਚਰਾਰ ਕਾਡਰ ਦੀ ਪ੍ਰੋਵੀਜਨਲ ਸੀਨੀਅਰਤਾ ਸੂਚੀ ਜਾਰੀ ਕਰਕੇ ਇਤਰਾਜ਼ ਮੰਗੇ ਗਏ ਸਨ ਜਿਸ ਨੂੰ ਇਤਰਾਜ਼ ਪ੍ਰਾਪਤ ਕਰਨ ਤੋਂ 13/11/2025 ਨੂੰ ਫਾਈਨਲ ਰੂਪ ਵਿੱਚ […]

Continue Reading