ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਕਮਿਸ਼ਨ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅਤੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ.ਕੇ. ਮੀਨਾ ਵੱਲੋਂ ਸ਼ੁਰੂਆਤ ਚੰਡੀਗੜ੍ਹ, 18 ਨਵੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਤੌਰ ‘ਤੇ ਨਿਰਮਿਤ ਕੋਰਟ ਦਾ ਅੱਜ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ. ਕੇ. ਮੀਨਾ,ਆਈ.ਏ.ਐਸ  ਵੱਲੋਂ […]

Continue Reading

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ ਪੰਜਾਬ

ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਪੰਜਾਬ ਦੇ ਮਸਲਿਆਂ ਦੀ ਜ਼ੋਰਦਾਰ ਢੰਗ ਨਾਲ ਕੀਤੀ ਵਕਾਲਤ* ਪੰਜਾਬ ਦੇ ਸਰੋਤਾਂ, ਰਾਜਧਾਨੀ ਅਤੇ ਦਰਿਆਈ ਪਾਣੀਆਂ ਵਿੱਚੋਂ ਬੇਲੋੜੀ ਹਿੱਸੇਦਾਰੀ ਮੰਗਣ ਲਈ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੀ ਸਖ਼ਤ ਆਲੋਚਨਾ ਨਵੀਂ ਦਿੱਲੀ, 18 ਨਵੰਬਰ,ਬੋਲੇ ਪੰਜਾਬ ਬਿਊਰੋੋ; ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ […]

Continue Reading

ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਕਾਰਨ ਪੰਜਾਬ ਮੰਡੀ ਬੋਰਡ ਦਾ JE ਬਰਖ਼ਾਸਤ

ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ; ਸੜਕ ਨਿਰਮਾਣ ਵਿੱਚ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ, ਸੀਐਮ ਫਲਾਇੰਗ ਸਕੁਐਡ ਨੇ ਵੱਡੀ ਕਾਰਵਾਈ ਕੀਤੀ। ਮਾਰਕੀਟ ਕਮੇਟੀ ਭੀਖੀ ਦੇ ਮਾਖਾ ਚਾਹਲ ਵਿਸ਼ੇਸ਼ ਲਿੰਕ ਸੜਕ ਦੇ ਅਚਨਚੇਤ ਨਿਰੀਖਣ ਦੌਰਾਨ, ਨਿਰਮਾਣ ਵਿੱਚ ਨੁਕਸ ਪਾਏ ਗਏ। ਪੰਜਾਬ ਮੰਡੀ ਬੋਰਡ ਦੇ ਜੇਈ ਗੁਰਪ੍ਰੀਤ ਸਿੰਘ ਨੂੰ ਸੜਕ ਨਿਰਮਾਣ ਦੀ ਮਾੜੀ ਗੁਣਵੱਤਾ ਕਾਰਨ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬੀਆਂ ਨੂੰ ਜਿਆਦਾ ਬੱਚੇ ਪੈਦਾ ਕਰਨ ਦੀ ਨਸੀਹਤ

ਚੰਡੀਗੜ੍ਹ 18 ਨਵੰਬਰ ,ਬੋਲੇ ਪੰਜਾਬ ਬਿਊਰੋ; ਵੱਧ ਬੱਚੇ ਪੈਦਾ ਕਰਨ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਰਿਵਾਜ਼ ਚੱਲ ਪਿਆ ਹੈ ਕਿ ਬੱਚਾ ਇੱਕ ਹੀ ਪੈਦਾ ਕਰਨਾ ਹੈ, ਪਰ ਇਹ ਪੰਜਾਬੀਆਂ ਲਈ ਚੰਗੀ ਗੱਲ ਨਹੀਂ।ਬੁਢਾਪੇ ਦਾ ਸਹਾਰਾ ਬੱਚੇ ਹੀ ਹੁੰਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 596

Amrit Vele da Hukamnama Sri Darbar Sahib, Amritsar Sahib, Ang 596, 18-11-25 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 596, 18-11-25 ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ […]

Continue Reading

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਫਰੀਦਾਬਾਦ (ਹਰਿਆਣਾ), 17 ਨਵੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਵਿੱਚ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਦਰਿਆਈ ਪਾਣੀਆਂ ’ਤੇ ਜ਼ੋਰਦਾਰ ਢੰਗ ਨਾਲ ਦਾਅਵਾ ਪੇਸ਼ ਕੀਤਾ ਅਤੇ ਦੇਸ਼ ਵਿੱਚ ਸਹੀ ਮਾਅਨਿਆਂ ਵਿੱਚ ਸੰਘੀ ਢਾਂਚੇ ਦੀ ਵਕਾਲਤ ਕੀਤੀ।ਇਹ ਮੁੱਦੇ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸੰਵਿਧਾਨ […]

Continue Reading

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਚੰਡੀਗੜ੍ਹ, 17 ਨਵੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ […]

Continue Reading

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ — ਡਾ. ਬਲਜੀਤ ਕੌਰ

ਚੰਡੀਗੜ੍ਹ, 17 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦਾ ਨਵਾਂ ਨਾਮ ਹੁਣ ‘ਨਵੀਂ ਦਿਸ਼ਾ ਯੋਜਨਾ’ ਰੱਖਿਆ ਗਿਆ ਹੈ। […]

Continue Reading

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਤਰਨ ਤਾਰਨ ਤੋਂ 26 ਨਵੰਬਰ ਨੂੰ ਰਿਪੋਰਟ ਤਲਬ ਚੰਡੀਗੜ੍ਹ, 17 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਸੀਨੀਅਰ ਸੁਪਰੀਟੈਂਡਟ ਆਫ਼ […]

Continue Reading

ਪੰਜਾਬ ਸਰਕਾਰ ਨੇ ਡੈਪੂਟੇਸ਼ਨ ਤੋਂ ਵਾਪਸ ਆਏ 2 IAS ਅਧਿਕਾਰੀਆਂ ਨੂੰ ਦਿੱਤੇ ਵਿਭਾਗ

ਚੰਡੀਗੜ੍ਹ 17 ਨਵੰਬਰ ,ਬੋਲੇ ਪੰਜਾਬ ਬਿਉਰੋ;   ਪੰਜਾਬ ਸਰਕਾਰ ਨੇ ਡੈਪੂਟੇਸ਼ਨ ਤੋਂ ਵਾਪਸ ਆਏ 2 IAS ਅਧਿਕਾਰੀਆਂ ਨੂੰ ਵਿਭਾਗ ਸੌਂਪ ਦਿੱਤੇ ਹਨ। 

Continue Reading