ਪੰਜਾਬ ਸਰਕਾਰ ਨੇ ਡੈਪੂਟੇਸ਼ਨ ਤੋਂ ਵਾਪਸ ਆਏ 2 IAS ਅਧਿਕਾਰੀਆਂ ਨੂੰ ਦਿੱਤੇ ਵਿਭਾਗ

ਚੰਡੀਗੜ੍ਹ 17 ਨਵੰਬਰ ,ਬੋਲੇ ਪੰਜਾਬ ਬਿਉਰੋ;   ਪੰਜਾਬ ਸਰਕਾਰ ਨੇ ਡੈਪੂਟੇਸ਼ਨ ਤੋਂ ਵਾਪਸ ਆਏ 2 IAS ਅਧਿਕਾਰੀਆਂ ਨੂੰ ਵਿਭਾਗ ਸੌਂਪ ਦਿੱਤੇ ਹਨ। 

Continue Reading

ਫੀਲਡ ਕਾਮੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਖਿਲਾਫ ਚੰਡੀਗੜ੍ਹ ਵਿਖੇ ਕਰਨਗੇ ਰੋਸ ਰੈਲੀ ਕੱਲ ਨੂੰ

ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਦੋਨੋਂ ਵਿਭਾਗ ਕਰ ਰਹੇ ਹਨ ਆਨਾਕਾਨੀ ਚੰਡੀਗੜ੍ਹ 17 ਨਵੰਬਰ ,ਬੋਲੇ ਪੰਜਾਬ ਬਿਊਰੋ; ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਤੇ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ, ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ,ਹਰਪ੍ਰੀਤ ਗਰੇਵਾਲ,ਕਿਸ਼ੋਰ ਚੰਦ ਗਾਜ਼,ਦਰਸ਼ਨ ਚੀਮਾ,ਸਤਨਾਮ ਸਿੰਘ,ਬਲਜਿੰਦਰ ਸਿੰਘ, ਸੁਰੇਸ਼ ਕੁਮਾਰ ਮੁਹਾਲੀ ਨੇ ਕਿਹਾ […]

Continue Reading

ਪੰਜਾਬ ਵਿੱਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 17 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਇਸ ਦਿਨ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸ਼ਰਧਾ ਨਾਲ ਮਨਾ ਰਹੀ ਹੈ।ਇਹ ਸਰਕਾਰੀ ਛੁੱਟੀ 25 ਨਵੰਬਰ ਦਿਨ ਮੰਗਲਵਾਰ ਨੂੰ ਹੋਵੇਗੀ।ਇਸ ਕਾਰਨ ਕਰਕੇ, ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਹਾਲਾਂਕਿ, 350ਵੇਂ […]

Continue Reading

ਦੀਪ ਚੀਮਾ ਕਤਲ ਕੇਸ ‘ਚ ਲੋੜੀਂਦਾ ਬਦਮਾਸ਼ ਮੁਕਾਬਲੇ ਦੌਰਾਨ ਜ਼ਖਮੀ ਹਾਲਤ ਵਿੱਚ ਕਾਬੂ

ਚੰਡੀਗੜ੍ਹ, 17 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਨੂੰ ਇੱਕ ਵਾਰ ਫਿਰ ਇੱਕ ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਨੂੰ ਕਾਬੂ ਕਰਨ ਵਿੱਚ ਸਫਲਤਾ ਮਿਲੀ ਹੈ। ਰਿਪੋਰਟਾਂ ਅਨੁਸਾਰ, ਬਟਾਲਾ ਪੁਲਿਸ ਨੇ ਸਿਵਲ ਲਾਈਨਜ਼ ਥਾਣਾ ਖੇਤਰ ਵਿੱਚ ਵਾਪਰੇ ਦੀਪ ਚੀਮਾ ਕਤਲ ਕੇਸ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਦੇ ਦੋ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ […]

Continue Reading

ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਫੇਸਬੁੱਕ ‘ਤੇ ਹੋਇਆ ਲਾਈਵ

ਚੰਡੀਗੜ੍ਹ, 17 ਨਵੰਬਰ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ 2 ਸਤੰਬਰ ਨੂੰ ਪਟਿਆਲਾ ਵਿੱਚ ਬਲਾਤਕਾਰ ਦੀ ਐਫਆਈਆਰ ਦਰਜ ਕੀਤੀ ਗਈ ਸੀ। ਉਸ ਤੋਂ ਬਾਅਦ, ਪੁਲਿਸ ਪਿਛਲੇ ਤਿੰਨ ਮਹੀਨਿਆਂ ਵਿੱਚ ਉਸਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਉਹ ਹਰਿਆਣਾ ਵਿੱਚ ਪੰਜਾਬ ਪੁਲਿਸ ਤੋਂ ਬਚ ਕੇ ਨਿਕਲ ਗਿਆ ਸੀ। ਪਰ ਉਹ ਸੋਸ਼ਲ ਮੀਡੀਆ […]

Continue Reading

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਬੱਸਾਂ ਅੱਜ 12 ਵਜੇ ਤੋਂ ਨਹੀਂ ਚੱਲਣਗੀਆਂ

ਚੰਡੀਗੜ੍ਹ, 17 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਬੱਸਾਂ ਅੱਜ (17 ਨਵੰਬਰ) ਦੁਪਹਿਰ 12 ਵਜੇ ਤੋਂ ਪੰਜਾਬ ਵਿੱਚ ਨਹੀਂ ਚੱਲਣਗੀਆਂ। ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਕਿਲੋਮੀਟਰ ਸਕੀਮ ਦੇ ਵਿਰੋਧ ਵਿੱਚ ਨਿੱਤਰ ਆਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਟੈਂਡਰ ਖੋਲ੍ਹਿਆ ਗਿਆ ਤਾਂ ਉਹ ਹੜਤਾਲ ‘ਤੇ ਜਾਣਗੇ।ਮੁਲਾਜ਼ਮਾਂ ਦਾ ਕਹਿਣਾ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 664

Amrit Vele da Hukamnama Sri Darbar Sahib, Amritsar Ang 664, 17-11-2025 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 664, 17-11-2025 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 16 ਨਵੰਬਰ ,ਬੋਲੇ ਪੰਜਾਬ ਬਿਊਰੋ:– ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਸ੍ਰੀ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਨਲਿਨ, ਜੋ 67 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ “ਹਿਮ ਪ੍ਰਭਾ” ਅਖ਼ਬਾਰ ਦੇ ਮਾਲਕ ਅਤੇ ਸੰਪਾਦਕ ਸਨ। ਉਹ […]

Continue Reading

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ; ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਪੰਜਾਬ ਵਿਧਾਨ […]

Continue Reading

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਧਾਰਮਿਕ ਅਸਹਿਣਸ਼ੀਲਤਾ ਅਤੇ ਬੇਇਨਸਾਫ਼ੀ ਵਿਰੁੱਧ ਵਿਰੋਧ ਦਾ ਇੱਕ ਸ਼ਕਤੀਸ਼ਾਲੀ ਸੰਦੇਸ਼ ਸੀ – ਕੈਂਥ

ਭਾਜਪਾ ਅਨੁਸੂਚਿਤ ਜਾਤੀ ਮੋਰਚਾ ਨੇ ਗੁਰੂ ਤੇਗ ਬਹਾਦਰ ਜੀ ਦੇ ਚੇਲਿਆਂ, ਭਾਈ ਦਿਆਲ ਦਾਸ, ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਦੀ ਯਾਦ ਵਿੱਚ ਇੱਕ ਸ਼ਾਨਦਾਰ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ, ਜੋ ਗੁਰੂ ਤੇਗ ਬਹਾਦਰ ਜੀ ਦੇ ਨਾਲ ਮਜ਼ਬੂਤੀ ਨਾਲ ਖੜੇ ਸਨ ਅਤੇ ਕਸ਼ਮੀਰੀ ਪੰਡਿਤਾਂ ਦੇ ਧਰਮ ਅਤੇ ਵਿਸ਼ਵਾਸ ਦੇ ਅਧਿਕਾਰਾਂ ਦੀ ਰੱਖਿਆ ਲਈ […]

Continue Reading