ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ 1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਕੀਤਾ ਆਕਰਸ਼ਿਤ : ਸੰਜੀਵ ਅਰੋੜਾ

ਚੰਡੀਗੜ੍ਹ 23 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡਾ ਗ੍ਰੀਨਫੀਲਡ ਨਿਵੇਸ਼ ਪ੍ਰਾਪਤ ਕੀਤਾ ਹੈ, ਜਿਸ ਨਾਲ ਰਾਜ ਦੇ ਉਦਯੋਗ ਜਗਤ ਨੂੰ ਹੋਰ ਮਜ਼ਬੂਤੀ ਮਿਲੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਲਗਭਗ 2,200 ਕਰੋੜ ਦੇ […]

Continue Reading

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

ਚੰਡੀਗੜ੍ਹ, 23 ਜਨਵਰੀ ,ਬੋਲੇ ਪੰਜਾਬ ਬਿਊਰੋ: ਕੌਮਾਂਤਰੀ ਪੱਧਰ ‘ਤੇ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵੱਲ ਵੱਡਾ ਕਦਮ ਪੁੱਟਦਿਆਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.), ਜਲੰਧਰ ਨੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ (ਯੂ.ਬੀ.ਐਸ.ਐਸ), ਆਸਟ੍ਰੇਲੀਆ ਨਾਲ ਇੱਕ ਅਹਿਮ ਕੌਮਾਂਤਰੀ ਸਮਝੌਤੇ ‘ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ […]

Continue Reading

ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ: ਹਰਜੋਤ ਸਿੰਘ ਬੈਂਸ

ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਵਿੱਚ 20 ਹਜ਼ਾਰ ਸੀਟਾਂ ਵਾਸਤੇ 2 ਲੱਖ ਤੋਂ ਵੱਧ ਅਰਜ਼ੀਆਂ ਆਉਣਾ ਸਰਕਾਰੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਪ੍ਰਤੱਖ ਪ੍ਰਮਾਣ: ਹਰਜੋਤ ਸਿੰਘ ਬੈਂਸ ਦਾਖ਼ਲੇ ਲਈ ਅਰਜ਼ੀਆਂ ਜਮ੍ਹਾਂ ਕਰਨ ਦੀ ਆਖ਼ਰੀ ਤਰੀਕ 25 ਜਨਵਰੀ; ਦਾਖ਼ਲਾ ਪ੍ਰੀਖਿਆ 1 ਮਾਰਚ ਨੂੰ ਚੰਡੀਗੜ੍ਹ, 23 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿੱਖਿਆ ਮੰਤਰੀ ਸ. […]

Continue Reading

ਲਖਨਊ ਵਿਖੇ ਹੋਈ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰ ਕਾਨਫਰੰਸ ਵਿੱਚ ਸਪੀਕਰ ਨੇ ਕੀਤੀ ਸ਼ਿਰਕਤ

ਚੰਡੀਗੜ੍ਹ 23 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲਖਨਊ ਵਿਖੇ ਕਰਵਾਈ 86ਵੀਂ ‘ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ’ (ਏ.ਆਈ.ਪੀ.ਓ.ਸੀ.) ਵਿੱਚ ਹਿੱਸਾ ਲਿਆ। ਉੱਤਰ ਪ੍ਰਦੇਸ਼ ਵਿਧਾਨ ਸਭਾ ਵੱਲੋਂ ਕਰਵਾਈ ਇਸ ਤਿੰਨ ਰੋਜ਼ਾ ਕਾਨਫਰੰਸ ਵਿੱਚ ਦੇਸ਼ ਭਰ ਦੀਆਂ ਵਿਧਾਨ ਸਭਾਵਾਂ ਅਤੇ ਵਿਧਾਨ ਪ੍ਰੀਸ਼ਦਾਂ ਦੇ ਮੋਹਰੀ ਮੈਂਬਰਾਂ ਨੇ ਹਿੱਸਾ ਲਿਆ। ਇਸ ਕਾਨਫ਼ਰੰਸ […]

Continue Reading

ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

ਚੰਡੀਗੜ੍ਹ, 23 ਜਨਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਵੇਸ਼ੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅਨੁਸੂਚਿਤ ਜਾਤੀਆਂ , ਹੋਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ […]

Continue Reading

ਪੰਜਾਬ ਪੁਲਿਸ ਨਾਲ ਮੁਕਾਬਲੇ ਦੌਰਾਨ ਬਦਮਾਸ਼ ਨੂੰ ਲੱਗੀਆਂ ਗੋਲੀਆਂ, ਪਿਸਤੌਲ ਬਰਾਮਦ

ਚੰਡੀਗੜ੍ਹ, 23 ਜਨਵਰੀ, ਬੋਲੇ ਪੰਜਾਬ ਬਿਊਰੋ : ਪੁਲਿਸ ਅਤੇ ਬਦਮਾਸ਼ ਵਿਚਕਾਰ ਹੋਏ ਮੁਕਾਬਲੇ ਵਿੱਚ ਮੁਲਜ਼ਮ ਜ਼ਖਮੀ ਹੋ ਗਿਆ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਉਸਦੇ ਹੱਥ ਵਿੱਚ ਗੋਲੀਆਂ ਮਾਰੀਆਂ, ਜਿਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਇਹ ਮੁਕਾਬਲਾ ਜਲੰਧਰ ਨੇੜੇ ਅਲਾਵਲਪੁਰ ਰੋਡ ‘ਤੇ ਹੋਇਆ।ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ […]

Continue Reading

ਪੰਜਾਬ ‘ਚ 2 ਜ਼ਿਲ੍ਹਿਆਂ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਘਰ ਭੇਜਿਆ 

ਚੰਡੀਗੜ੍ਹ, 23 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਦੋ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਧਮਕੀ ਮਿਲਣ ‘ਤੇ, ਪੁਲਿਸ ਟੀਮਾਂ ਨੇ ਸਕੂਲ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਹ ਧਮਕੀ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਦਿੱਤੀ ਗਈ। ਨਿੱਜੀ ਸਕੂਲਾਂ ਨੂੰ ਈਮੇਲ ਭੇਜੇ ਗਏ ਸਨ। ਬੱਚਿਆਂ […]

Continue Reading

ਮੀਂਹ ਕਾਰਨ ਘਰ ਦੀ ਛੱਤ ਡਿੱਗੀ, ਤਿੰਨ ਬੱਚੇ ਦਬੇ

ਚੰਡੀਗੜ੍ਹ, 23 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ 23 ਜਨਵਰੀ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਰਿਹਾ ਹੈ। ਚੰਡੀਗੜ੍ਹ ਵਿੱਚ ਮਨੀਮਾਜਰਾ ਵਿੱਚ ਇੱਕ ਘਰ ਦੀ ਛੱਤ ਮੀਂਹ ਦੌਰਾਨ ਡਿੱਗ ਗਈ। ਜਿਸ ਕਾਰਨ ਘਰ ਵਿੱਚ ਮੌਜੂਦ 3 ਬੱਚੇ ਦੱਬ ਗਏ। ਤਿੰਨਾਂ ਨੂੰ ਤੁਰੰਤ ਮਲਬੇ ਵਿੱਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ। ਜਿੱਥੇ […]

Continue Reading

ਮੀਂਹ ਕਾਰਨ ਚੰਡੀਗੜ੍ਹ ਦੀਆਂ ਸੜਕਾਂ ‘ਤੇ ਪਾਣੀ ਭਰਿਆ, ਤੇਜ਼ ਹਵਾਵਾਂ ਨੇ ਰੁੱਖਾਂ ਦੀਆਂ ਟਾਹਣੀਆਂ ਤੋੜੀਆਂ, ਮੋਹਾਲੀ ‘ਚ ਬਿਜਲੀ ਬੰਦ 

ਚੰਡੀਗੜ੍ਹ, 23 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਇਸ ਕਾਰਨ ਕਈ ਥਾਵਾਂ ‘ਤੇ ਰੁੱਖਾਂ ਦੀਆਂ ਟਾਹਣੀਆਂ ਟੁੱਟ ਗਈਆਂ, ਜਿਨ੍ਹਾਂ ਨੂੰ ਲੋਕ ਆਪਣੇ ਆਪ ਹਟਾਉਂਦੇ ਹੋਏ ਵੇਖੇ ਗਏ। ਇਸ ਤੋਂ ਇਲਾਵਾ ਸੈਕਟਰ 17, 29, 32 ਸਮੇਤ ਕਈ ਥਾਵਾਂ ‘ਤੇ ਮੀਂਹ ਦਾ ਪਾਣੀ ਸੜਕਾਂ ‘ਤੇ ਭਰ ਗਿਆ। […]

Continue Reading

ਪੰਜਾਬ ਸਰਕਾਰ ਵੱਲੋਂ ਬਾਰਡਰ ਏਰੀਆ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਵਿੱਤੀ ਲਾਭ ਦੇਣ ਲਈ ਥੋਪੀ ਗਈ ਅੰਡਰਟੇਕਿੰਗ ਗੈਰ-ਵਾਜਬ- ਡੀ.ਟੀ.ਐਫ.

ਬਾਰਡਰ ਏਰੀਆ ਛੱਡਣ ‘ਤੇ ਵਿਆਜ ਸਮੇਤ ਰਾਸ਼ੀ ਵਸੂਲਣ ਦਾ ਫ਼ੈਸਲਾ ਨਿਰਾਸ਼ਾਜਨਕ ਬਾਰਡਰ ਏਰੀਆ ਵਿੱਚ ਕੰਮ ਕਰਦੇ ਅਧਿਆਪਕਾਂ ਲਈ ਰਿਹਾਇਸ਼ੀ ਪ੍ਰਬੰਧ ਅਤੇ ਸ਼ਹਿਰਾਂ ਦੇ ਬਰਾਬਰ ਮਕਾਨ ਕਿਰਾਇਆ ਭੱਤਾ (HRA) ਦੇਣ ਦਾ ਪ੍ਰਬੰਧ ਕਰੇ ਸਰਕਾਰ ਚੰਡੀਗੜ੍ਹ 23 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਬਾਰਡਰ ਏਰੀਆ ਵਿੱਚ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ […]

Continue Reading