ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ED ਕੇਸ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ

ਚੰਡੀਗੜ੍ਹ 31 ਅਕਤੂਬਰ ,ਬੋਲੇ ਪੰਜਾਬ ਬਿਉਰੋ:  ਪੰਜਾਬ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ। ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।ਖਹਿਰਾ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਸੀ ਕਿ ਸੁਪਰੀਮ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 676

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 676, 31-10-2025 Amrit vele da Hukamnama Sri Darbar Sahib, Sri Amritsar Ang 676 Date: 31-10-2025 ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ […]

Continue Reading

ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਆਪਕ ਅਪਗ੍ਰੇਡਾਂ, ਅਧਿਆਪਕਾਂ ਦੀ ਗਿਣਤੀ ਵਧਾਉਣ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮੁੱਦਿਆਂ ਨੂੰ ਹੱਲ ਕਰਨ ਲਈ […]

Continue Reading

ਜਸਵੀਰ ਸਿੰਘ ਗੜ੍ਹੀ ਵਲੋਂ ਡੀ.ਜੀ.ਪੀ. ਗੋਰਵ ਯਾਦਵ ਨਾਲ ਮੁਲਾਕਾਤ

ਚੰਡੀਗੜ੍ਹ, 30 ਅਕਤੂਬਰ ,ਬੋਲੇ ਪੰਜਾਬ ਬਿਉਰੋ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦੇ ਪੁਲਿਸ ਮੁਖੀ ਗੋਰਵ ਯਾਦਵ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ […]

Continue Reading

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਇਸ ਸਕੀਮ ਦਾ ਲਾਭ ਲੈ ਰਹੀਆਂ ਹਨ ਚੰਡੀਗੜ੍ਹ, 30 ਅਕਤੂਬਰ ,ਬੋਲੇ ਪੰਜਾਬ ਬਿਉਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਸਮਾਜਿਕ ਨਿਆਂ ਲਈ ਵਚਨਬੱਧ ਹੈ। ਇਸ ਕੜੀ ਵਿੱਚ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ […]

Continue Reading

ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧੀਆਂ, CBI ਵੱਲੋਂ ਇੱਕ ਹੋਰ ਕੇਸ ਦਰਜ

ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ;ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ ਹੁਣ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਹੈ। ਭੁੱਲਰ ਨੂੰ 16 ਅਕਤੂਬਰ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ […]

Continue Reading

ਪੰਜਾਬ ‘ਚ ਪਰਾਲੀ ਸਾੜਨ ਦੇ 283 ਨਵੇਂ ਮਾਮਲੇ ਸਾਹਮਣੇ ਆਏ, ਹਵਾ ਹੋਈ ਜ਼ਹਿਰੀਲੀ

ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਉਰੋ;ਪੰਜਾਬ ‘ਚ ਹਵਾ ਦੀ ਗੁਣਵੱਤਾ ਤੇਜ਼ੀ ਨਾਲ ਜ਼ਹਿਰੀਲੀ ਹੁੰਦੀ ਜਾ ਰਹੀ ਹੈ। ਦਾਅਵਿਆਂ ਦੇ ਉਲਟ ਕਿ ਪਰਾਲੀ ਸਾੜਨ ਵਿੱਚ ਕਮੀ ਆ ਰਹੀ ਹੈ, ਹੁਣ ਰੋਜ਼ਾਨਾ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਬੁੱਧਵਾਰ ਨੂੰ, ਪੰਜਾਬ ਵਿੱਚ ਪਰਾਲੀ ਸਾੜਨ ਦੇ 283 ਨਵੇਂ ਮਾਮਲੇ ਸਾਹਮਣੇ ਆਏ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੇ […]

Continue Reading

ਪੰਜਾਬ ‘ਚ 1 ਨਵੰਬਰ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ

ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਦੇ ਸਮੇਂ ‘ਚ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਹੈ। ਵਿਦਿਆਰਥੀਆਂ ਦੀ ਸਿਹਤ ਤੇ ਸੁਵਿਧਾ ਨੂੰ ਪ੍ਰਥਮ ਤਰਜੀਹ ਦਿੰਦਿਆਂ ਸਮੇਂ ਸੰਬੰਧੀ ਨਵੇਂ ਹੁਕਮ 1 ਨਵੰਬਰ ਤੋਂ ਲਾਗੂ ਹੋਣਗੇ।ਨਵੀਆਂ ਹਦਾਇਤਾਂ ਅਨੁਸਾਰ, ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਚੱਲਣਗੇ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 686, 30-10-2025 AMRIT VELE DA HUKAMNAMA SRI DARBAR SAHIB AMRITSAR ,ANG 686, 30-10-2025 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ […]

Continue Reading

ਪੰਜਾਬ ‘ਚ ਇੱਕ ਹੋਰ ਟੋਲ ਪਲਾਜ਼ਾ ਹੋਇਆ ਬੰਦ, ਮਾਨ ਸਰਕਾਰ ਨੇ ਲਿਆ ਫੈਸਲਾ

ਚੰਡੀਗੜ੍ਹ, 28 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਨ ਦਾ ਫੈਸਲਾ ਲਿਆ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਜਗਰਾਓਂ-ਨਕੋਦਰ ਰੋਡ ‘ਤੇ ਸਥਿਤ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਨਿਰਧਾਰਤ ਸਮੇਂ ਤੋਂ ਲਗਭਗ ਡੇਢ ਸਾਲ ਪਹਿਲਾਂ ਲਾਗੂ ਕੀਤਾ ਜਾ ਰਿਹਾ ਹੈ। ਟੋਲ ਪਲਾਜ਼ਾ ਪਹਿਲਾਂ 15 ਮਈ, […]

Continue Reading