ਲੁਧਿਆਣਾ ‘ਚ ਤੇਜ਼ ਰਫ਼ਤਾਰ ਕਾਰ ਚਲਾ ਰਹੇ ਮੁੰਡਿਆਂ ਨੇ ਪੈਦਲ ਜਾ ਰਹੇ ਲੋਕਾਂ ਨੂੰ ਮਾਰੀ ਟੱਕਰ, ਕਈ ਜ਼ਖ਼ਮੀ
ਲੁਧਿਆਣਾ, 20 ਜੂਨ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਪੈਦਲ ਚੱਲਣ ਵਾਲਿਆਂ ਨੂੰ ਕੁਚਲ ਦਿੱਤਾ। ਟੱਕਰ ਇੰਨੀ ਭਿਆਨਕ ਸੀ ਕਿ ਪੀੜਤ ਕਈ ਫੁੱਟ ਦੂਰ ਡਿੱਗ ਗਏ। ਇਸ ਘਟਨਾ ਵਿੱਚ ਦੋ ਤੋਂ ਤਿੰਨ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ; ਇੱਕ ਦੇ ਬਾਂਹ ਵਿੱਚ ਸੱਟ ਲੱਗੀ, ਜਦੋਂ ਕਿ ਦੂਜੇ ਨੂੰ ਟਾਂਕੇ ਲਗਾਉਣੇ ਪਏ। […]
Continue Reading