CM ਭਗਵੰਤ ਮਾਨ ਨੇ 28 ਅਕਤੂਬਰ ਨੂੰ ਕੈਬਨਿਟ ਮੀਟਿੰਗ ਸੱਦੀ

ਚੰਡੀਗੜ੍ਹ 27 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਮਾਨ ਨੇ 28 ਅਕਤੂਬਰ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲੇ ਲਏ ਜਾਣਗੇ, ਜਿਨ੍ਹਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮ […]

Continue Reading

ਪੰਜਾਬ ਸਰਕਾਰ ਨੇ 112 ਦਵਾਈਆਂ ਦੀ ਵਿਕਰੀ ‘ਤੇ ਲਾਈ ਰੋਕ

ਚੰਡੀਗੜ੍ਹ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 112 ਦਵਾਈਆਂ ਦੀ ਵਿਕਰੀ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ। ਪਿਛਲੇ ਦਿਨੀਂ ਦਵਾਈਆਂ ਸੈਂਪਲ ਫੇਲ੍ਹ ਹੋਣ ਤੋਂ ਬਾਅਦ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।  CDSCO ਵੱਲੋਂ ਇਨ੍ਹਾਂ ਦਵਾਈਆਂ ਨੂੰ ਘਟੀਆ ਦਵਾਈ ਐਲਾਨਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਕਮਾਂ ਵਿੱਚ ਕਿਹਾ ਗਿਆ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 703

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 703 , 27-10-25 AMRIT VELE DA HUKAMNAMA SRI DARBAR SAHIB AMRITSAR ANG 703, 27-10-25 ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ […]

Continue Reading

ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ

ਚੰਡੀਗੜ੍ਹ, ਅਕਤੂਬਰ 26 ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਉਨ੍ਹਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ।  ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ […]

Continue Reading

ਚੰਡੀਗੜ੍ਹ ਵਿੱਚ ਹਿਮਾਚਲ ਰੋਡਵੇਜ਼ ਦੀ ਬੱਸ ਨੇ ਔਰਤ ਨੂੰ ਕੁਚਲਿਆ,ਮੌਤ

ਪਤੀ ਹਸਪਤਾਲ ਵਿੱਚ ਭਰਤੀ ਚੰਡੀਗੜ੍ਹ 26 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਪੋਲਟਰੀ ਫਾਰਮ ਚੌਕ ਨੇੜੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਦੇ ਪਿਛਲੇ ਟਾਇਰ ਥੱਲੇ ਅਉਣ ਨਾਲ ਇੱਕ ਔਰਤ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 72 ਸਾਲਾ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਿਪੋਰਟਾਂ ਅਨੁਸਾਰ, ਮ੍ਰਿਤਕਾ, ਜਿਸਦੀ ਪਛਾਣ ਸੰਤੋਸ਼ ਕੁਮਾਰੀ ਵਜੋਂ […]

Continue Reading

ਹਸਪਤਾਲਾਂ ‘ਚ ਡਾਕਟਰ ਨਹੀਂ ਸਮਝਦੇ ਜਿੰਮੇਵਾਰੀ ,ਬੱਚਿਆਂ ਨੂੰ ਚੜ੍ਹਾਇਆ HIV ਪਾਜ਼ਿਟਿਵ ਖੂਨ

ਚੰਡੀਗੜ੍ਹ 26 ਅਕਤੂਬਰ ,ਬੋਲੇ ਪੰਜਾਬ ਬਿਉਰੋ; ਹਸਪਤਾਲ ਸਟਾਫ ਦੀ ਅਣਗਹਿਲੀ ਨੇ 5 ਬੱਚਿਆਂ ਦੀ ਜ਼ਿੰਦਗੀ ਨੂੰ ਹੋਰ ਖਤਰੇ ਵਿੱਚ ਪਾ ਦਿੱਤਾ ਹੈ। ਹਸਪਤਾਲ ਦੀ ਅਣਗਹਿਲੀ ਕਾਰਨ ਬੱਚਿਆਂ ਨੂੰ HIV ਪਾਜ਼ਿਟਿਵ ਖੂਨ ਚੜ੍ਹਾ ਦਿੱਤਾ ਗਿਆ। ਝਾਰਖੰਡ ਦੇ ਚਾਈਬਾਸਾ ਸਦਰ ਹਸਪਤਾਲ ਵਿੱਚ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਨੂੰ ਐੱਚਆਈਵੀ-ਪਾਜ਼ਿਟਿਵ ਖੂਨ ਚੜ੍ਹਾਉਣ ਦਾ ਮਾਮਲਾ ਸ਼ਨੀਵਾਰ ਨੂੰ ਹੋਰ ਗੰਭੀਰ ਹੋ […]

Continue Reading

ਚੰਡੀਗੜ੍ਹ ਹਵਾਈ ਅੱਡੇ ਦਾ ਸਰਦੀਆਂ ਦਾ ਸ਼ਡਿਊਲ ਜਾਰੀ

ਚੰਡੀਗੜ੍ਹ 26 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੱਲਣ ਵਾਲੀਆਂ ਉਡਾਣਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਉਡਾਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ, 55 ਉਡਾਣਾਂ ਸਵੇਰੇ 5:20 ਵਜੇ ਤੋਂ ਰਾਤ 11:55 ਵਜੇ ਦੇ ਵਿਚਕਾਰ ਉਡਾਣ ਭਰਨਗੀਆਂ। ਇਹ ਸ਼ਡਿਊਲ 26 ਅਕਤੂਬਰ, 2025 ਤੋਂ 28 ਮਾਰਚ, 2026 ਤੱਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 671

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 671 , 26-10-25 AMRIT VELE DA HUKAMNAMA SRI DARBAR SAHIB AMRITSAR ANG 671, 26-10-25 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ […]

Continue Reading

ਆਂਗਣਵਾੜੀ ਵਰਕਰ ਦੇ ਖਾਤੇ ’ਚ ਆਏ 1 ਅਰਬ 23 ਲੱਖ ਰੁਪਏ

ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦੀਵਾਲੀ ਦੇ ਦਿਨ ਇਕ ਆਂਗਣਵਾੜੀ ਵਰਕਰ ਨਾਲ ਕਿਸਮਤ ਨੇ ਅਜਿਹਾ ਖੇਡ ਖੇਡੀ ਕਿ ਚਰਚਾ ਦਾ ਵਿਸ਼ਾ ਬਣ ਗਈ। ਆਂਗਣਵਾੜੀ ਵਰਕਰ ਦੇ ਖਾਤੇ ਵਿੱਚ 1 ਅਰਬ 23 ਲੱਖ ਤੋਂ ਜ਼ਿਆਦਾ ਪੈਸੇ ਖਾਤੇ ਵਿੱਚ ਆ ਗਏ। ਬਿਹਾਰ ਜ਼ਿਲ੍ਹੇ ਦੇ ਛਾਤਾਪੁਰ ਬਲਾਕ ਵਿੱਚ ਦੀਵਾਲੀ ਵਾਲੇ ਦਿਨ ਗਵਾਲਪਾੜਾ ਪੰਚਾਇਤ ਦੇ ਵਾਰਡ ਨੰਬਰ 14 […]

Continue Reading

ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 25 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਲਗਭਗ 2.5-2.5 ਕਿਲੋਗ੍ਰਾਮ ਭਾਰ ਦੀਆਂ ਦੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ […]

Continue Reading