ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗਜ਼ ਰੱਦ

ਚੰਡੀਗੜ੍ਹ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਬੁੱਧਵਾਰ ਨੂੰ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ […]

Continue Reading

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੰਘਰਸ਼ ਦਾ ਐਲਾਨ

16 ਨਵੰਬਰ ਨੂੰ ਧੂਰੀ ਵਿੱਚ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰਾ 27 ਅਕਤੂਬਰ ਨੂੰ ਮੁੱਖ ਮੰਤਰੀ ਦੇ ਧੂਰੀ ਸਥਿਤ ਦਫ਼ਤਰ ਪੁੱਜ ਕੇ ਦਿੱਤਾ ਜਾਵੇਗਾ ਰੈਲੀ ਦਾ ਨੋਟਿਸ ਚੰਡੀਗੜ੍ਹ : 23 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ ‘ਪੰਜਾਬ ਮੁਲਾਜ਼ਮ ਅਤੇ […]

Continue Reading

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਚੰਡੀਗੜ੍ਹ 23 ਅਕਤੂਬਰ ,ਬੋਲੇ ਪੰਜਾਬ ਬਿਊਰੋ; ਗੁਹਾਟੀ-ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ, ਨੇ ਅੱਜ ਗੁਹਾਟੀ ਵਿਖੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ […]

Continue Reading

DIG ਨਾਨਕ ਸਿੰਘ ਨੂੰ ਰੋਪੜ ਰੇਂਜ ਤੇ ਕੀਤਾ ਨਿਯੁਕਤ

ਚੰਡੀਗੜ੍ਹ 23 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ DIG ਨਾਨਕ ਸਿੰਘ ਨੂੰ ਰੋਪੜ ਰੇਂਜ ਦਾ ਚਾਰਜ ਸੰਭਾਲਿਆ ਤੇ ਸੰਦੀਪ ਗੋਇਲ ਨੂੰ ਬਾਰਡਰ ਰੇਂਜ ‌ਤੇ ਨਿਯੁਕਤ ਕੀਤਾ ਹੈ ਇਹ ਨਿਯੁਕਤੀ ਡੀਆਈ ਜੀ ਹਰਚਰਨ ਭੁੱਲਰ ਦੀ ਗ੍ਰਿਫਤਾਰੀ ਅਤੇ ਮੁੱਅਤਲ ਹੋਣ ਤੋਂ ਬਾਅਦ ਖਾਲੀ ਸੀਟ ਲਈ ਹੋਈ ਹੈ।

Continue Reading

ਵਿਧਾਇਕ ਨੇ IPS ਭੁੱਲਰ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ: ਕੁੰਵਰ ਨੇ ਕਿਹਾ – ਸਰਕਾਰ ਵਾਂਗ, ਹਰ ਵਿਭਾਗ ਵਿੱਚ ਅਫਸਰ, ਦਲਾਲ ਅਤੇ ਭ੍ਰਿਸ਼ਟ ਲੋਕ

ਚੰਡੀਗੜ੍ਹ 23ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੀਬੀਆਈ ਵੱਲੋਂ ਪੰਜਾਬ ਦੇ ਆਈਪੀਐਸ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦੀ ਟਿਕਟ ‘ਤੇ ਵਿਧਾਇਕ ਬਣੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਨੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਇੱਕ ਪੋਡਕਾਸਟ ਵਿੱਚ, ਕੁੰਵਰ ਵਿਜੇ ਪ੍ਰਤਾਪ ਨੇ ਤਾਂ ਇਹ ਵੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 773

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 773, 23-10-2025 Amrit Wele Da Mukhwak Sachkhand Sri Harmandir Sahib Amritsar Ang 773, Date : 23-10-2025 ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ […]

Continue Reading

ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਲੈਫਟੀਨੈਂਟ ਕਰਨਲ ਨਿਯੁਕਤ 

ਚੰਡੀਗੜ੍ਹ, 22ਅਕਤੂਬਰ,ਬੋਲੇ ਪੰਜਾਬ ਬਿਊਰੋ; ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਟੈਰੀਟੋਰੀਅਲ ਆਰਮੀ ਵਿੱਚ ਲੈਫਟੀਨੈਂਟ ਕਰਨਲ (ਆਨਰੇਰੀ) ਨਿਯੁਕਤ ਕੀਤਾ ਗਿਆ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਇੱਕ ਸਮਾਰੋਹ ਵਿੱਚ ਇਹ ਉਪਾਧੀ ਦਿੱਤੀ। ਇਸ ਮੌਕੇ ਉਨ੍ਹਾਂ ਦੀ ਮਾਂ ਸਰੋਜ ਦੇਵੀ, ਪਿਤਾ ਸਤੀਸ਼ ਚੋਪੜਾ, ਚਾਚਾ ਭੀਮ ਚੋਪੜਾ ਅਤੇ […]

Continue Reading

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਚਾਰ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ […]

Continue Reading

Punjab ਦੇ ਤਿੰਨ ਡਿਪਟੀ ਕਮਿਸ਼ਨਰਾਂ ਸਮੇਤ ਅੱਧੀ ਦਰਜ਼ਨ IAS ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਵੱਖ ਵੱਖ ਜਿਲ੍ਹਿਆਂ ਦੇ ਡੀਸੀ ਸਮੇਤ 6 ਆਈਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। 

Continue Reading

ਪੰਜਾਬ ‘ਚ ਦੀਵਾਲੀ ਤੇ ਬੰਦੀ ਛੋੜ ਦਿਵਸ ‘ਤੇ ਖੂਬ ਚੱਲੇ ਪਟਾਕੇ, ਹਵਾ ਹੋਈ ਪਲੀਤ

ਚੰਡੀਗੜ੍ਹ, 22 ਅਕਤੂਬਰ,ਬੋਲੇ ਪੰਜਾਬ ਬਿਊਰੋ;ਦੀਵਾਲੀ ਤੋਂ ਅਗਲੇ ਦਿਨ, ਯਾਨੀ ਬੰਦੀ ਛੋੜ ਦਿਵਸ ‘ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਟਾਕੇ ਚਲਾਏ ਗਏ, ਜਿਸ ਕਾਰਨ ਹਵਾ ਗੁਣਵੱਤਾ ਸੂਚਕਾਂਕ (AQI) ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ। ਸੂਬੇ ਭਰ ਦੇ ਕਈ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) ਬਹੁਤ ਹੀ ਮਾੜੇ ਤੋਂ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਅੰਮ੍ਰਿਤਸਰ ਅਤੇ ਜਲੰਧਰ […]

Continue Reading