Punjab ਦੇ ਤਿੰਨ ਡਿਪਟੀ ਕਮਿਸ਼ਨਰਾਂ ਸਮੇਤ ਅੱਧੀ ਦਰਜ਼ਨ IAS ਅਫ਼ਸਰਾਂ ਦੇ ਤਬਾਦਲੇ
ਚੰਡੀਗੜ੍ਹ 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਵੱਖ ਵੱਖ ਜਿਲ੍ਹਿਆਂ ਦੇ ਡੀਸੀ ਸਮੇਤ 6 ਆਈਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
Continue Readingਚੰਡੀਗੜ੍ਹ 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਵੱਖ ਵੱਖ ਜਿਲ੍ਹਿਆਂ ਦੇ ਡੀਸੀ ਸਮੇਤ 6 ਆਈਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
Continue Readingਚੰਡੀਗੜ੍ਹ, 22 ਅਕਤੂਬਰ,ਬੋਲੇ ਪੰਜਾਬ ਬਿਊਰੋ;ਦੀਵਾਲੀ ਤੋਂ ਅਗਲੇ ਦਿਨ, ਯਾਨੀ ਬੰਦੀ ਛੋੜ ਦਿਵਸ ‘ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਟਾਕੇ ਚਲਾਏ ਗਏ, ਜਿਸ ਕਾਰਨ ਹਵਾ ਗੁਣਵੱਤਾ ਸੂਚਕਾਂਕ (AQI) ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ। ਸੂਬੇ ਭਰ ਦੇ ਕਈ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) ਬਹੁਤ ਹੀ ਮਾੜੇ ਤੋਂ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਅੰਮ੍ਰਿਤਸਰ ਅਤੇ ਜਲੰਧਰ […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 633 , 22-10-25 AMRIT VELE DA HUKAMNAMA SRI DARBAR SAHIB AMRITSAR ANG 633, 22-10-25 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ […]
Continue Readingਚੰਡੀਗੜ੍ਹ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ: ਸੂਬੇ ਦੇ ਨੌਜਵਾਨਾਂ ਵਿੱਚ ਸੱਚਾਈ ਦੇ ਮਾਰਗ ‘ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਭਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪ੍ਰਿੰਸੀਪਲਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਲ ਹਨ, ਨੂੰ ਨੌਵੇਂ […]
Continue Readingਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ; ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ […]
Continue Readingਜੇਕਰ ਮੁਲਾਜ਼ਮਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਈ ਗਈ ਤਾਂ….. ਪੈਨਸ਼ਨ ਸਕੀਮ (Pension scheme) ਤੁਰੰਤ ਪ੍ਰਭਾਵ ਨਾਲ ਕਰ ਦਿੱਤੀ ਜਾਵੇਗੀ ਬੰਦ ਇਸ ਤੋਂ ਬਾਅਦ ਪੈਨਸ਼ਨ ਦੁਬਾਰਾ ਨਹੀਂ ਕੀਤੀ ਜਾਵੇਗੀ ਬਹਾਲ ਚੰਡੀਗੜ੍ਹ 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਗਿੱਦੜਬਾਹਾ ਪ੍ਰਸਾਸ਼ਨ ਦੇ ਵੱਲੋਂ ਆਂਗਣਵਾੜੀ ਮੁਲਾਜ਼ਮਾਂ ਦੇ […]
Continue Readingਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਦੀ ਮੌਤ ਦੇ ਸਬੰਧ ਵਿੱਚ, ਪੰਚਕੂਲਾ ਪੁਲਿਸ ਨੇ ਸਾਬਕਾ ਡੀਜੀਪੀ, ਉਨ੍ਹਾਂ ਦੀ ਪਤਨੀ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਅਤੇ ਮ੍ਰਿਤਕ ਦੀ ਪਤਨੀ ਅਤੇ ਭੈਣ ਦੇ ਖਿਲਾਫ ਕਤਲ ਅਤੇ ਸਾਜ਼ਿਸ਼ ਦਾ ਮਾਮਲਾ ਦਰਜ ਕੀਤਾ ਹੈ।ਮਲੇਰਕੋਟਲਾ ਨਿਵਾਸੀ ਸ਼ਮਸੁਦੀਨ ਚੌਧਰੀ ਦੀ ਸ਼ਿਕਾਇਤ ਤੋਂ ਬਾਅਦ, ਪੰਚਕੂਲਾ ਪੁਲਿਸ […]
Continue Readingਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ;ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ।ਉਨ੍ਹਾਂ ਕਿਹਾ ਕਿ CBI ਵੱਲੋਂ ਸੀਨੀਅਰ ਅਧਿਕਾਰੀ DIG ਭੁੱਲਰ ਦੀ ਹਾਲੀਆ ਗ੍ਰਿਫਤਾਰੀ, ਜੋ ਕਿ ਇੱਕ ਭਾਰੀ ਭ੍ਰਿਸ਼ਟਾਚਾਰ ਸਕੈਂਡਲ ਨਾਲ ਜੁੜੀ ਹੋਈ ਹੈ, ਨੇ ਪੰਜਾਬ ਵਿਚ AAP ਸਰਕਾਰ ਹੇਠ ਸ਼ਾਸਨ ਅਤੇ ਜਵਾਬਦੇਹੀ ਦੀ ਪੂਰੀ ਤਰ੍ਹਾਂ ਵਿਫਲ ਹੋ […]
Continue Readingਚੰਡੀਗੜ੍ਹ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 76 ਵਕੀਲਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੂੰ ਸੀਨੀਅਰ ਵਕੀਲਾਂ ਵਜੋਂ ਤਰੱਕੀ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
Continue Readingਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ। ਦੋਵਾਂ ਰਾਜਾਂ ਦੇ ਕੁੱਲ 42 ਜੱਜਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਨਾਲ-ਨਾਲ ਵਧੀਕ ਸੈਸ਼ਨ ਜੱਜ ਵੀ ਸ਼ਾਮਲ ਹਨ।ਜਾਰੀ ਕੀਤੀ ਗਈ ਸੂਚੀ ਅਨੁਸਾਰ, ਪੰਜਾਬ ਦੇ 13 ਜੱਜਾਂ ਅਤੇ ਹਰਿਆਣਾ […]
Continue Reading