ਹਾਈ ਕੋਰਟ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਨੋਟਿਸ ਜਾਰੀ,

ਚੰਡੀਗੜ੍ਹ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆ ਕੇਂਦਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਸੰਬੰਧੀ ਦਾਇਰ ਪਟੀਸ਼ਨ ‘ਤੇ ਨੋਟਿਸ ਜਾਰੀ ਕਰਕੇ ਯੂਨੀਵਰਸਿਟੀ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਅਗਲੀ ਸੁਣਵਾਈ 4 ਨਵੰਬਰ ਨੂੰ ਤੈਅ ਕੀਤੀ ਅਤੇ ਕਿਹਾ ਕਿ ਕਿਸੇ ਵੀ ਧਿਰ ਵੱਲੋਂ ਮੁਲਤਵੀ ਕਰਨ ਦੀ ਮੰਗ ਸਵੀਕਾਰ ਨਹੀਂ […]

Continue Reading

ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ

ਚੰਡੀਗੜ੍ਹ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਖੁਦਕੁਸ਼ੀ ਨੋਟ ਵਿੱਚ ਦੱਸੇ ਸਾਰੇ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਇਆ ਜਾਣਾ ਚਾਹੀਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 651

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 651,12-10-2025 Amrit Vele Da Hukamnama Sri Darbar Sahib, Amritsar, Date 12-10-2024 Ang 651 ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ […]

Continue Reading

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ*

ਮਾਲਵੇ ਵਿੱਚੋਂ ਦੋ ਨਗਰ ਕੀਰਤਨ ਸਜਾਏ ਜਾਣਗੇ: ਬੈਂਸਸਿੱਖਿਆ ਮੰਤਰੀ ਨੇ ਨਗਰ ਕੀਰਤਨ ਲਈ ਗਾਰਡ ਆਫ਼ ਆਨਰ ਦਾ ਕੀਤਾ ਐਲਾਨ, ਸੁਚਾਰੂ ਪ੍ਰਬੰਧਾਂ ਦਾ ਦਿੱਤਾ ਭਰੋਸਾ ਹਰਜੋਤ ਬੈਂਸ, ਹਰਭਜਨ ਈ.ਟੀ.ਓ., ਤਰੁਨਪ੍ਰੀਤ ਸੌਂਦ ਤੇ ਦੀਪਕ ਬਾਲੀ ਨੇ ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਸਮਾਗਮਾਂ ਸਬੰਧੀ ਵਿਕਾਸ ਪ੍ਰੋਜੈਕਟਾਂ, ਸੜਕਾਂ ਸਬੰਧੀ ਕੰਮਾਂ ਅਤੇ ਲੌਜਿਸਟਿਕਲ ਪ੍ਰਬੰਧਾਂ ਦੀ ਕੀਤੀ ਸਮੀਖਿਆ […]

Continue Reading

ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

ਚੰਡੀਗੜ੍ਹ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ  ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ […]

Continue Reading

ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ਵਿੱਚ ਤੇਜ਼ੀ ਲਿਆਂਦੀ

ਚੰਡੀਗੜ੍ਹ, 11 ਅਕਤੂਬਰ ,,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜਨਤਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ-ਗੁਣਵੱਤਾ ਵਾਲੇ ਮਿਆਰਾਂ ਅਤੇ ਪਾਰਦਰਸ਼ਤਾ ਨਾਲ ਫੰਡਾਂ ਦੀ ਵਰਤੋਂ […]

Continue Reading

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਪਿਸਤੌਲਾਂ […]

Continue Reading

IPS Suicide ਮਾਮਲੇ ‘ਚ SP ਨੂੰ ਅਹੁਦੇ ਤੋਂ ਹਟਾਇਆ

ਚੰਡੀਗੜ੍ਹ, 11 ਅਕਤੂਬਰ, ਬੋਲੇ ਪੰਜਾਬ ਬਿਊਰੋ;  ਸੀਨੀਅਰ IPS ਅਫਸਰ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਰੋਹਤਕ ਦੇ SP (Superintendent of Police) ਨਰਿੰਦਰ ਬਿਜਾਰਣੀਆ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ਸੁਰਿੰਦਰ ਸਿੰਘ ਭੋਰੀਆ ਨੂੰ ਰੋਹਤਕ ਦਾ ਨਵਾਂ SP ਨਿਯੁਕਤ ਕੀਤਾ ਗਿਆ ਹੈ। ਨਰਿੰਦਰ ਬਿਜਾਰਣੀਆ ਦੀ […]

Continue Reading

ਪੰਜਾਬ ਸਰਕਾਰ ਵੱਲੋਂ 52 DSPs ਦੇ ਤਬਾਦਲੇ

ਚੰਡੀਗੜ੍ਹ, 10 ਅਕਤੂਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ 52 ਡੀਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਹੁਕਮਾਂ ਅਨੁਸਾਰ 11 ਅਕਤੂਬਰ 2025 ਨੂੰ ਬਦਲੀ ਵਾਲੀ ਸਥਾਨ ਦਾ ਚਾਰਜ ਲਿਆ ਜਾਵੇ।

Continue Reading

ਅਵਾਰਾ ਪਸ਼ੂ ਕਾਰਨ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਰਕਾਰ ਤੋਂ ਜਵਾਬ ਤਲਬ

ਚੰਡੀਗੜ੍ਹ/ਸ਼ਿਮਲਾ, 11 ਅਕਤੂਬਰ,ਬੋਲੇ ਪੰਜਾਬ ਬਿਉਰੋ;ਪੰਜਾਬੀ ਸੰਗੀਤ ਜਗਤ ਨੂੰ ਹਿਲਾ ਦੇਣ ਵਾਲੇ ਰਾਜਵੀਰ ਜਵੰਦਾ ਦੇ ਸੜਕ ਹਾਦਸੇ ਮਾਮਲੇ ’ਚ ਹਿਮਾਚਲ ਹਾਈਕੋਰਟ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ। ‘ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ’ ਵੱਲੋਂ ਦਾਇਰ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।ਚੀਫ਼ ਜਸਟਿਸ ਦੀ ਬੈਂਚ ਨੇ ਸੁਣਵਾਈ […]

Continue Reading