ਪੰਜਾਬ ‘ਚ ਅੱਜ ਲਾਂਚ ਹੋਵੇਗੀ ਮੁੱਖ ਮੰਤਰੀ ਸਿਹਤ ਯੋਜਨਾ,  65 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਇਲਾਜ 

ਚੰਡੀਗੜ੍ਹ, 22 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਅੱਜ ਲਾਂਚ ਹੋਵੇਗੀ ਮੁੱਖ ਮੰਤਰੀ ਸਿਹਤ ਯੋਜਨਾ।ਪੰਜਾਬੀਆਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਲਈ ਕੋਈ ਆਮਦਨ ਜਾਂ ਉਮਰ ਸੀਮਾ ਨਹੀਂ ਹੈ। ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਜ਼ਰੂਰੀ ਹੈ। ਪੂਰਾ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ। ਇਸ ਨਾਲ 65 ਲੱਖ […]

Continue Reading

ਪੰਜਾਬ ‘ਚ ਅੱਜ ਤੇਜ਼ ਹਵਾਵਾਂ, ਬਿਜਲੀ ਚਮਕਣ , ਮੀਂਹ ਤੇ ਗੜੇਮਾਰੀ ਦੀ ਸੰਭਾਵਨਾ, Yellow Alert ਜਾਰੀ 

ਚੰਡੀਗੜ੍ਹ, 22 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ (ਵੀਰਵਾਰ) ਤੋਂ ਮੌਸਮ ਬਦਲਣ ਵਾਲਾ ਹੈ। ਦੋ ਦਿਨਾਂ ਤੱਕ ਲਗਾਤਾਰ ਤੇਜ਼ ਹਵਾਵਾਂ (50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ), ਬਿਜਲੀ ਚਮਕਣ , ਮੀਂਹ ਤੇ ਗੜੇਮਾਰੀ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਭਾਵੇਂ ਪਿਛਲੇ 24 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 584, 22-01-2026

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ […]

Continue Reading

ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

ਚੰਡੀਗੜ੍ਹ, 21 ਜਨਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ ਅਤੇ ਬਿਹਤਰ ਆਵਾਜਾਈ ਪ੍ਰਬੰਧਨ ਯਕੀਨੀ ਬਣਾਉਣ ਲਈ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਪੁਲਿਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਅੱਜ ਹਾਈਵੇਅ ਸੁਰੱਖਿਆ ਅਤੇ ਲਾਗੂਕਰਨ ਬਾਰੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ  ਉੱਚ-ਪੱਧਰੀ […]

Continue Reading

ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਸ਼ੁਰੂ

ਚੰਡੀਗੜ੍ਹ, 21 ਜਨਵਰੀ ,ਬੋਲੇ ਪੰਜਾਬ ਬਿਊਰੋ: 1. ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦਾ 3-ਦਿਨਾਂ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ। 2. ਵਿਸ਼ੇਸ਼ ਤੌਰ ‘ਤੇ ਕਰਵਾਏ ਸਵਾਗਤ ਸਮਾਰੋਹ ਵਿੱਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਈ.ਸੀ.ਈ.), ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀਜ਼) ਡਾ. ਸੁਖਬੀਰ ਸਿੰਘ […]

Continue Reading

ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ 21 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣ ਰਹੇ ਪੇਂਡੂ ਖੇਡ ਮੈਦਾਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਨੂੰ ਲੈ ਕੇ ਸਰਕਾਰ ਦੇ ਸਖ਼ਤ ਰੁਖ਼ ਨੂੰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ 3,100 ਪੇਂਡੂ ਖੇਡ ਮੈਦਾਨ […]

Continue Reading

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 21 ਜਨਵਰੀ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਕ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ […]

Continue Reading

ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਵੱਲੋਂ ਕੀਤੀ ਸ਼ਾਨਦਾਰ ਕਾਰਗੁਜ਼ਾਰੀ  ਦੀ ਕੀਤੀ ਸ਼ਲਾਘਾ ਚੰਡੀਗੜ੍ਹ, 21 ਜਨਵਰੀ ,ਬੋਲੇ ਪੰਜਾਬ ਬਿਊਰੋ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਕਾਨੂੰਨੀ ਮੈਟਰੋਲੌਜੀ ਵਿੰਗ ਦੀ ਕਾਰਗੁਜ਼ਾਰੀ ਵਿੱਚ ਸਾਲ 2024 – 25 ਦੇ ਮੁਕਾਬਲੇ ਅਪ੍ਰੈਲ ਤੋਂ ਦਸੰਬਰ 2025 ਤੱਕ ਉਗਰਾਹੀ ਗਈ ਕੰਪਾਊਂਡਿੰਗ ਫੀਸ, […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

ਚੰਡੀਗੜ੍ਹ, 21 ਜਨਵਰੀ ,ਬੋਲੇ ਪੰਜਾਬ ਬਿਊਰੋ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਸੀਨੀਅਰ ਸਿਟੀਜ਼ਨ ਹੋਮ ‘ਸਤਿਕਾਰ ਘਰ’ ਦਾ ਉਦਘਾਟਨ ਕੀਤਾ ਗਿਆ ਹੈ, ਜੋ ਬਜ਼ੁਰਗਾਂ ਲਈ ਇੱਕ ਮਜ਼ਬੂਤ ਅਤੇ ਮਨੁੱਖੀ ਸਮਾਜਿਕ ਸੁਰੱਖਿਆ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਹੈ। ਇਹ ਸਹੂਲਤ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ […]

Continue Reading

ਮੁੱਖ ਮੰਤਰੀ ਨੇ ਵੱਖ ਵੱਖ ਵਿਭਾਗਾਂ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਲਗਾਏ

ਚੰਡੀਗੜ੍ਹ 21 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਵਿਭਾਗਾਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਵੱਲੋਂ 14 ਚੇਅਰਮੈਨ ਤੇ ਵਾਈਸ ਚੇਅਰਮੈਨ ਲਗਾਏ ਗਏ। ਮੁੱਖ ਮੰਤਰੀ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ, ਉਮੀਦ ਕਰਦੇ ਹਾਂ ਕਿ ਸਾਰੇ […]

Continue Reading