ਪ.ਸ.ਸ.ਫ. ਵੱਲੋਂ ਅਧਿਆਪਕਾਂ ਦੇ ਸ਼ਾਂਤਮਈ ਸੰਘਰਸ਼ ਤੇ ਪੁਲਿਸ ਤਸ਼ੱਦਦ ਦੀ ਨਿਖੇਧੀ

ਚੰਡੀਗੜ੍ਹ, 12 ਮਾਰਚ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀ ਸਾਂਝਾ ਅਧਿਆਪਕ ਮੋਰਚਾ ਅਤੇ ਹੋਰ ਅਧਿਆਪਕ ਜੱਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਟੈਟ ਦੇ ਖਿਲਾਫ ਕੀਤੇ ਗਏ ਸ਼ਾਤਮਈ ਰੋਸ ਪ੍ਰਦਰਸ਼ਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ […]

Continue Reading

ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੂੰ ‘ਬੰਧੂਆ ਮਜ਼ਦੂਰ’ ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਨੇ ਅੱਜ ਵੱਡੇ ਬਹੁਮਤ ਨਾਲ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ (ਬ੍ਰੀਚ ਆਫ਼ ਪ੍ਰੀਵਿਲੇਜ) ਦਾ ਮਾਮਲਾ ਪ੍ਰੀਵਿਲੇਜ ਕਮੇਟੀ ਨੂੰ ਸੌਂਪਣ ਲਈ ਮਤਾ ਪਾਸ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਵਿਧਾਇਕ ਦੇ ਹਾਲੀਆ ਅਪਮਾਨਜਨਕ ਬਿਆਨਾਂ ਅਤੇ […]

Continue Reading

ਭਗਵੰਤ ਮਾਨ ਸਰਕਾਰ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ: ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਭਰਤੀ ਸਬੰਧੀ ਇਹ ਇਸ਼ਤਿਹਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ, […]

Continue Reading

ਚੰਡੀਗੜ੍ਹ: ਪੰਜਾਬ ਦੇ ਅਧਿਆਪਕਾਂ ‘ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ! ਅੱਥਰੂ ਗੈਸ ਗੋਲੇ ਛੱਡਦਿਆਂ ਮਾਰੀਆਂ ਪਾਣੀਆਂ ਦੀਆਂ ਬੁਛਾੜਾਂ, ਕਈ ਅਧਿਆਪਕ ਜ਼ਖ਼ਮੀ

ਪੰਜਾਬ ਦੇ ਅਧਿਆਪਕਾਂ ‘ਤੇ ਚੰਡੀਗੜ੍ਹ ਪੁਲਿਸ ਨੇ ਵਰ੍ਹਾਈਆਂ ਡਾਂਗਾਂ! ਅੱਥਰੂ ਗੈਸ ਗੋਲੇ ਛੱਡਦਿਆਂ ਮਾਰੀਆਂ ਪਾਣੀਆਂ ਦੀਆਂ ਬੁਛਾੜਾਂ, ਕਈ ਅਧਿਆਪਕ ਜ਼ਖ਼ਮੀ ਚੰਡੀਗੜ੍ਹ 12 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਅਧਿਆਪਕਾਂ ਲਈ ਅੱਜ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਕਿਸੇ ‘ਬਗਾਨੇ ਦੇਸ਼’ ਵਰਗੀ ਜਾਪੀ। ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਚੰਡੀਗੜ੍ਹ ਪੁਲਿਸ ਨੇ ਇੱਕ ਵਾਰ […]

Continue Reading

ਗੈਸ ਸਿਲੰਡਰਾਂ ਦੀ ਜਮਾਖੋਰੀ ਜਾਂ ਬਲੈਕ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ, CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ, 12 ਮਾਰਚ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਵਿੱਚ ਕਿਤੇ ਵੀ ਐਲਪੀਜੀ ਗੈਸ ਦੀ ਕਮੀ ਨਾ ਆਉਣ ਦਿੱਤੀ ਜਾਵੇ। ਸਿਲੰਡਰਾਂ ਦੀ ਜਮਾਖੋਰੀ ਜਾਂ ਕਾਲਾ ਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।” ਮੱਧ ਪੂਰਬ ਵਿੱਚ ਅਮਰੀਕਾ ਤੇ ਇਜ਼ਰਾਈਲ ਦੇ […]

Continue Reading

AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ

ਅੰਮ੍ਰਿਤਸਰ, 12 ਮਾਰਚ, ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਰਹਿਣਗੇ। ਇਹ ਦੌਰਾ ਕੇਜਰੀਵਾਲ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ […]

Continue Reading

ਬਲਾਤਕਾਰ ਦਾ ਝੂਠਾ ਕੇਸ ਦਰਜ ਕਰਵਾਉਣ ਦੀ ਧਮਕੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਿੱਤੀ ਜਾਨ 

ਕਪੂਰਥਲਾ, 12 ਮਾਰਚ, ਬੋਲੇ ਪੰਜਾਬ ਬਿਊਰੋ : ਕਪੂਰਥਲਾ ਦੇ ਲਾਹੌਰੀ ਗੇਟ ਵਿਖੇ ਇੱਕ ਨੌਜਵਾਨ ਨੇ ਆਪਣੇ ਘਰ ਵਿੱਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਉਸਦੀ ਲਾਸ਼ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਹੈ। ਖੁਦਕੁਸ਼ੀ ਕਰਨ ਤੋਂ ਪਹਿਲਾਂ, ਉਸਨੇ ਇੱਕ ਵੀਡੀਓ ਰਿਕਾਰਡ ਕੀਤੀ ਜਿਸ ਵਿੱਚ ਉਸਨੇ ਦੱਸਿਆ ਕਿ ਇੱਕ ਔਰਤ ਉਸਨੂੰ […]

Continue Reading

ਅੰਮ੍ਰਿਤਸਰ ‘ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪਿਆ, ਮੌਸਮ ਹੋਇਆ ਸੁਹਾਵਣਾ 

ਅੰਮ੍ਰਿਤਸਰ, 12 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਅੱਜ ਸਵੇਰੇ 5 ਵਜੇ ਦੇ ਕਰੀਬ ਅੰਮ੍ਰਿਤਸਰ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪਿਆ। ਇਸ ਨਾਲ ਸ਼ਹਿਰ ਵਿੱਚ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਆਈ। ਮੀਂਹ ਨੇ ਪਿਛਲੇ ਕਈ ਦਿਨਾਂ ਤੋਂ ਤੇਜ਼ ਧੁੱਪ ਕਾਰਨ ਗਰਮੀ ਅਤੇ […]

Continue Reading

ਪੰਜਾਬ ‘ਚ ਅੱਜ ਬੱਦਲਵਾਈ ਦੇ ਆਸਾਰ, 14 ਮਾਰਚ ਤੋਂ ਬਦਲੇਗਾ ਮੌਸਮ 

ਚੰਡੀਗੜ੍ਹ, 12 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਰਚ ਦੇ ਸ਼ੁਰੂ ਵਿੱਚ ਹੀ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਤੇਜ਼ ਧੁੱਪ ਲੋਕਾਂ ਲਈ ਆਫ਼ਤ ਸਾਬਤ ਹੋ ਰਹੀ ਹੈ। ਹਾਲਾਂਕਿ, 14 ਮਾਰਚ ਤੋਂ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ, ਅੱਜ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ, ਜਦੋਂ ਕਿ […]

Continue Reading

ਵੀਜ਼ਾ ਦਿਵਾਉਣ ਦੇ ਨਾਂ ‘ਤੇ ਠੱਗੀ ਮਾਰਨ ਵਾਲੇ ਪੰਜਾਬੀ ਦੇ ਕੈਨੇਡਾ ‘ਚ ਲੱਗੇ Wanted ਦੇ ਪੋਸਟਰ 

ਚੰਡੀਗੜ੍ਹ, 12 ਮਾਰਚ, ਬੋਲੇ ਪੰਜਾਬ ਬਿਊਰੋ : ਇੱਕ ਪੰਜਾਬੀ ਮੂਲ ਦੇ ਸਿੱਖ ਵਿਅਕਤੀ ਨੇ, ਜਿਸ ਨੇ ਇੱਕ ਨਕਲੀ ਵਕੀਲ ਬਣ ਕੇ, ਕੈਨੇਡਾ ਵਿੱਚ ਲੋਕਾਂ ਨੂੰ ਵੀਜ਼ਾ ਦੇਣ ਦਾ ਵਾਅਦਾ ਕਰਕੇ ਠੱਗੀ ਮਾਰੀ। ਕੇਸ ਦਰਜ ਹੋਣ ਤੋਂ ਬਾਅਦ, ਮੁਲਜ਼ਮ ਰੂਪੋਸ਼ ਹੋ ਗਿਆ। ਕੈਨੇਡਾ ਦੇ ਓਨਟਾਰੀਓ ਦੇ ਕਿਚਨਰ ਵਿੱਚ ਪੁਲਿਸ ਹੁਣ ਉਸਦੀ ਭਾਲ ਕਰ ਰਹੀ ਹੈ। ਪੁਲਿਸ […]

Continue Reading